ਆਦਰਸ਼ ਸਕੂਲ ਲੋਧੀਪੁਰ ਵਿੱਚ ਗ੍ਰੀਨ ਦੀਵਾਲੀ ਮਨਾਈ ਗਈ Leave a Comment / By Dishant Mehta / October 31, 2024 Green Diwali was celebrated in Adarsh School Lodhipur ਸ੍ਰੀ ਅਨੰਦਪੁਰ ਸਾਹਿਬ, 30 ਅਕਤੂਬਰ : ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਜ਼ਿਲ੍ਹਾ ਰੂਪਨਗਰ ਵਿਖੇ ਵਿਦਿਆਰਥੀਆਂ ਵੱਲੋਂ ਗ੍ਰੀਨ ਦੀਵਾਲੀ ਮਨਾਈ ਗਈ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿਸੀਪਲ ਸ. ਅਵਤਾਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਦੀ ਸਹੁੰ ਚੁੱਕੀ। ਬੱਚਿਆਂ ਨੇ ਰੰਗੋਲੀ ਦੀਆ ਸਜਾਵਟ, ਮੋਮਬੱਤੀ ਸਜਾਉਣ, ਬੇਸਟ ਆਊਟ ਆਫ ਵੇਸਟ ਅਤੇ ਕਾਰਡ ਮੇਕਿੰਗ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ, ਇਸ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਲੈਕ. ਚਰਨਜੀਤ ਸਿੰਘ, ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਦੀਪਸਿਖਾ ਸੈਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਸ਼ੀਲ ਕੁਮਾਰ, ਦਵਿੰਦਰ ਕੌਰ, ਰੀਨਾ ਰਾਣੀ, ਤੇਜਵੰਤ ਕੌਰ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਕੁਲਜਿੰਦਰ ਕੌਰ, ਗੁਰਨੈਬ ਸੈਣੀ, ਸੁਖਵਿੰਦਰ ਕੌਰ, ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ। The 68th district school level athletic meet was successfully completed RELO ਅਧੀਨ ਅੰਗਰੇਜ਼ੀ ਅਧਿਆਪਕਾਂ ਦੇ ਦੂਸਰੇ ਬੈਚ ਦੀ ਟ੍ਰੇਨਿੰਗ ਪ੍ਰੋਗਰਾਮ ਸਫਲਤਾ ਪੂਰਵਕ ਸੰਪਨ ਸਕੂਲਾਂ ਵਿੱਚ ਸਰਦੀਆਂ ਦਾ ਟਾਈਮ ਟੇਬਲ 1 ਨਵੰਬਰ ਤੋਂ 28 ਫਰਵਰੀ ਤੱਕ ਘੰਟੀ ਦਾ ਸਮਾਂ Ropar Google News Rupnagar Google News News Related Related Posts 32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਦੂਜੇ ਦਿਨ ਕੁੱਲ 2 ਮੈਚ ਖੇਡੇ ਗਏ Leave a Comment / Ropar News / By Dishant Mehta ਮਾਨਸਿਕ ਸਿਹਤ ਮਨੁੱਖੀ ਜੀਵਨ ਦਾ ਇੱਕ ਅਹਿਮ ਹਿੱਸਾ: ਡਾ. ਤਰਸੇਮ ਸਿੰਘ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta “ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta
32ਵੇਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਬਲ ਦੇ ਦੂਜੇ ਦਿਨ ਕੁੱਲ 2 ਮੈਚ ਖੇਡੇ ਗਏ Leave a Comment / Ropar News / By Dishant Mehta
ਮਾਨਸਿਕ ਸਿਹਤ ਮਨੁੱਖੀ ਜੀਵਨ ਦਾ ਇੱਕ ਅਹਿਮ ਹਿੱਸਾ: ਡਾ. ਤਰਸੇਮ ਸਿੰਘ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta
“ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta
ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta
ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta
ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta