Home - Ropar News - ਆਦਰਸ਼ ਸਕੂਲ ਲੋਧੀਪੁਰ ਵਿੱਚ ਗ੍ਰੀਨ ਦੀਵਾਲੀ ਮਨਾਈ ਗਈਆਦਰਸ਼ ਸਕੂਲ ਲੋਧੀਪੁਰ ਵਿੱਚ ਗ੍ਰੀਨ ਦੀਵਾਲੀ ਮਨਾਈ ਗਈ Leave a Comment / By Dishant Mehta / October 31, 2024 Green Diwali was celebrated in Adarsh School Lodhipurਸ੍ਰੀ ਅਨੰਦਪੁਰ ਸਾਹਿਬ, 30 ਅਕਤੂਬਰ : ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਜ਼ਿਲ੍ਹਾ ਰੂਪਨਗਰ ਵਿਖੇ ਵਿਦਿਆਰਥੀਆਂ ਵੱਲੋਂ ਗ੍ਰੀਨ ਦੀਵਾਲੀ ਮਨਾਈ ਗਈ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿਸੀਪਲ ਸ. ਅਵਤਾਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਦੀ ਸਹੁੰ ਚੁੱਕੀ। ਬੱਚਿਆਂ ਨੇ ਰੰਗੋਲੀ ਦੀਆ ਸਜਾਵਟ, ਮੋਮਬੱਤੀ ਸਜਾਉਣ, ਬੇਸਟ ਆਊਟ ਆਫ ਵੇਸਟ ਅਤੇ ਕਾਰਡ ਮੇਕਿੰਗ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ, ਇਸ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਲੈਕ. ਚਰਨਜੀਤ ਸਿੰਘ, ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਦੀਪਸਿਖਾ ਸੈਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਸ਼ੀਲ ਕੁਮਾਰ, ਦਵਿੰਦਰ ਕੌਰ, ਰੀਨਾ ਰਾਣੀ, ਤੇਜਵੰਤ ਕੌਰ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਕੁਲਜਿੰਦਰ ਕੌਰ, ਗੁਰਨੈਬ ਸੈਣੀ, ਸੁਖਵਿੰਦਰ ਕੌਰ, ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।The 68th district school level athletic meet was successfully completedRELO ਅਧੀਨ ਅੰਗਰੇਜ਼ੀ ਅਧਿਆਪਕਾਂ ਦੇ ਦੂਸਰੇ ਬੈਚ ਦੀ ਟ੍ਰੇਨਿੰਗ ਪ੍ਰੋਗਰਾਮ ਸਫਲਤਾ ਪੂਰਵਕ ਸੰਪਨਸਕੂਲਾਂ ਵਿੱਚ ਸਰਦੀਆਂ ਦਾ ਟਾਈਮ ਟੇਬਲ 1 ਨਵੰਬਰ ਤੋਂ 28 ਫਰਵਰੀ ਤੱਕ ਘੰਟੀ ਦਾ ਸਮਾਂRopar Google NewsRupnagar Google NewsNews Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621