ਆਦਰਸ਼ ਸਕੂਲ ਲੋਧੀਪੁਰ ਵਿੱਚ ਗ੍ਰੀਨ ਦੀਵਾਲੀ ਮਨਾਈ ਗਈ

Green Diwali was celebrated in Adarsh ​​School Lodhipur
Green Diwali was celebrated in Adarsh ​​School Lodhipur
ਸ੍ਰੀ ਅਨੰਦਪੁਰ ਸਾਹਿਬ, 30 ਅਕਤੂਬਰ : ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਜ਼ਿਲ੍ਹਾ ਰੂਪਨਗਰ ਵਿਖੇ ਵਿਦਿਆਰਥੀਆਂ ਵੱਲੋਂ ਗ੍ਰੀਨ ਦੀਵਾਲੀ ਮਨਾਈ ਗਈ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿਸੀਪਲ ਸ. ਅਵਤਾਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਦੀ ਸਹੁੰ ਚੁੱਕੀ। ਬੱਚਿਆਂ ਨੇ ਰੰਗੋਲੀ ਦੀਆ ਸਜਾਵਟ, ਮੋਮਬੱਤੀ ਸਜਾਉਣ, ਬੇਸਟ ਆਊਟ ਆਫ ਵੇਸਟ ਅਤੇ ਕਾਰਡ ਮੇਕਿੰਗ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ, ਇਸ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ।
Green Diwali was celebrated in Adarsh ​​School Lodhipur
ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਲੈਕ. ਚਰਨਜੀਤ ਸਿੰਘ, ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ, ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪਰਦੀਪ ਕੌਰ, ਸੰਦੀਪਾ ਰਾਣੀ, ਦੀਪਸਿਖਾ ਸੈਣੀ, ਲਖਵੀਰ ਕੌਰ, ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਸੁਸ਼ੀਲ ਕੁਮਾਰ, ਦਵਿੰਦਰ ਕੌਰ, ਰੀਨਾ ਰਾਣੀ, ਤੇਜਵੰਤ ਕੌਰ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਕੁਲਜਿੰਦਰ ਕੌਰ, ਗੁਰਨੈਬ ਸੈਣੀ, ਸੁਖਵਿੰਦਰ ਕੌਰ, ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।
The 68th district school level athletic meet was successfully completed
RELO ਅਧੀਨ ਅੰਗਰੇਜ਼ੀ ਅਧਿਆਪਕਾਂ ਦੇ ਦੂਸਰੇ ਬੈਚ ਦੀ ਟ੍ਰੇਨਿੰਗ ਪ੍ਰੋਗਰਾਮ ਸਫਲਤਾ ਪੂਰਵਕ ਸੰਪਨ
ਸਕੂਲਾਂ ਵਿੱਚ ਸਰਦੀਆਂ ਦਾ ਟਾਈਮ ਟੇਬਲ 1 ਨਵੰਬਰ ਤੋਂ 28 ਫਰਵਰੀ ਤੱਕ ਘੰਟੀ ਦਾ ਸਮਾਂ
Ropar Google News
Rupnagar Google News
News 

Leave a Comment

Your email address will not be published. Required fields are marked *

Scroll to Top