Home - Ropar News - ਤੇਜਿੰਦਰ ਸਿੰਘ ਬਾਜ਼ ਦੇ ਕਾਵਿ ਸੰਗ੍ਰਹਿ ‘ਗੁਆਚਿਆ ਮਨੁੱਖ’ ‘ਤੇ ਕੱਲ੍ਹ ਹੋਵੇਗਾ ਵਿਮੋਚਨ ਅਤੇ ਵਿਚਾਰ ਚਰਚਾ।ਤੇਜਿੰਦਰ ਸਿੰਘ ਬਾਜ਼ ਦੇ ਕਾਵਿ ਸੰਗ੍ਰਹਿ ‘ਗੁਆਚਿਆ ਮਨੁੱਖ’ ‘ਤੇ ਕੱਲ੍ਹ ਹੋਵੇਗਾ ਵਿਮੋਚਨ ਅਤੇ ਵਿਚਾਰ ਚਰਚਾ। Leave a Comment / By Dishant Mehta / April 21, 2024 ਰੂਪਨਗਰ 21 ਅਪ੍ਰੈਲ: ਨੌਜਵਾਨ ਸ਼ਾਇਰ ਅਤੇ ਵਿਗਿਆਨਕ ਨਾਟਕਾਂ ਦੇ ਰਚੇਤਾ ਵਿਗਿਆਨਕ ਨਾਟਕਕਾਰ ਤੇਜਿੰਦਰ ਸਿੰਘ ਬਾਜ਼ ਦਾ ਪਲੇਠਾ ਕਾਵਿ ਸੰਗ੍ਰਹਿ ‘ ਗੁਆਚਿਆ ਮਨੁੱਖ’ ਸੰਨ 2011 ਵਿੱਚ ਛਪਿਆ ਸੀ।Tejinder Singh Baaz’s poetry collection ‘Guachya Manukh will be released tomorrow. and discussion will be held.ਇਸ ਕਾਵਿ ਸੰਗ੍ਰਹਿ ਦੀ ਸਾਹਿਤਕ ਹਲਕਿਆਂ ਵਿੱਚ ਬਹੁਤ ਚਰਚਾ ਛਿੱੜੀ ਸੀ। ਪਾਠਕਾਂ ਦੀ ਪੁਰਜ਼ੋਰ ਮੰਗ ਤੇ ਹੁਣ ‘ਗੁਆਚਿਆ ਮਨੁੱਖ’ ਦਾ ਦੂਜਾ ਐਡੀਸ਼ਨ ਪਾਠਕਾਂ ਦੀ ਕਚਹਿਰੀ ਵਿੱਚ ਹਾਜ਼ਰ ਹੈ।ਸ਼ਾਇਰ ਤੇਜਿੰਦਰ ਸਿੰਘ ਬਾਜ਼ ਨੇ ਦੱਸਿਆ ਕਿ ਕਿਤਾਬ ਦਾ ਵਿਮੋਚਨ ਅਤੇ ਵਿਚਾਰ ਚਰਚਾ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੱਲ੍ਹ 22 ਅਪ੍ਰੈਲ ਨੂੰ ਹੋਵੇਗਾ। ਪ੍ਰਧਾਨਗੀ ਮੰਡਲ ਅਤੇ ਵਿਚਾਰ ਚਰਚਾ ਵਿੱਚ ਡਾ.ਜਸਵੀਰ ਸਿੰਘ ਪ੍ਰਿੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ, ਸ੍ਰ ਬਲਬੀਰ ਸਿੰਘ ਸੈਣੀ ਸੰਪਾਦਕ ਸੂਲ ਸੁਰਾਹੀ ਮੈਗਜ਼ੀਨ, ਨਵਾਬ ਫੈਸਲ ਖਾਨ ਲੇਖਕ ਸ਼ਾਇਰ ਅਤੇ ਸਮੀਖਿਅਕ, ਸ੍ਰ ਬਲਦੇਵ ਸਿੰਘ ਸ੍ਰਪਰਸਤ ਸਪਤਰਿਸ਼ੀ ਪ੍ਰਕਾਸ਼ਨ ਚੰਡੀਗੜ੍ਹ ਉਚੇਚੇ ਤੌਰ ਤੇ ਸ਼ਾਮਲ ਹੋਣਗੇ।ਗੁਆਚਿਆ ਮਨੁੱਖ ਕਾਵਿ ਸੰਗ੍ਰਹਿ ਦੇ ਅਖਬਾਰਾਂ ਅਤੇ ਮੈਗਜ਼ੀਨ ਵਿੱਚ ਹੋਏ ਰੀਵਿਊ ਵੀ ਨਵੇਂ ਐਡੀਸ਼ਨ ਵਿੱਚ ਸ਼ਾਮਿਲ ਕੀਤੇ ਗਏ ਹਨ। ਇਸ ਕਾਵਿ ਸੰਗ੍ਰਹਿ ਵਿੱਚ 44 ਕਵਿਤਾਵਾਂ ਛੋਟੀਆਂ ਵੱਡੀਆਂ ਦਰਜ ਹਨ। ਖੁਦ ਸ਼ਾਇਰ ਨੇ ਇਸ ਕਿਤਾਬ ਵਿੱਚੋਂ ਕਈ ਕਵਿਤਾਵਾਂ ਵੱਖ- ਵੱਖ ਮੰਚਾਂ ਤੇ ਬੋਲਕੇ ਵੱਡੇ ਸਨਮਾਨ ਪ੍ਰਾਪਤ ਕੀਤੇ ਹਨ। ਅੱਗੇ ਬਾਜ਼ ਨੇ ਪ੍ਰਿੰਸੀਪਲ ਡਾ.ਜਸਵੀਰ ਸਿੰਘ ਅਤੇ ਖ਼ਾਲਸਾ ਕਾਲਜ ਦੀ ਮੈਨੇਜਮੈਂਟ ਕਮੇਟੀ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ,ਜਿਨ੍ਹਾਂ ਨੇ ਸਮਾਗਮ ਕਰਵਾਉਣ ਦੀ ਸਹਿਮਤੀ ਦਿੱਤੀ। Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਨਵੇਂ ਕੰਪਿਊਟਰਾਂ ‘ਚ ਵਾਰ-ਵਾਰ ਲੋਗਿਨ ਤੋਂ ਛੁਟਕਾਰਾ: Autologon ਬਣਿਆ ਆਸਾਨ ਹੱਲ Leave a Comment / Ropar News, Poems & Article / By Dishant Mehta Rupnagar Educators Attend Capacity Building Workshop at DGSC Office Leave a Comment / Ropar News / By Dishant Mehta ਸ਼ਹੀਦ ਭਗਤ ਸਿੰਘ: ਸਿਰਫ਼ ਇਕ ਨਾਮ ਨਹੀਂ, ਇੱਕ ਸੋਚ ਦਾ ਇਨਕਲਾਬ Leave a Comment / Poems & Article, Ropar News / By Dishant Mehta 22 ਮਾਰਚ- ਵਿਸ਼ਵ ਪਾਣੀ ਦਿਵਸ ਤੇ ਵਿਸ਼ੇਸ਼ Leave a Comment / Poems & Article, Ropar News / By Dishant Mehta 28 ਮਾਰਚ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ Mega PTM ਦੌਰਾਨ ਘੋਸ਼ਿਤ ਹੋਣਗੇ ਸਲਾਨਾ ਨਤੀਜੇ Leave a Comment / Ropar News / By Dishant Mehta Computer Science Grading : Download Excel File with Formula Leave a Comment / Ropar News, Study Material / By Dishant Mehta Adolescent Health Training Program Organized Successfully at Roopnagar Leave a Comment / Ropar News / By Dishant Mehta ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
ਨਵੇਂ ਕੰਪਿਊਟਰਾਂ ‘ਚ ਵਾਰ-ਵਾਰ ਲੋਗਿਨ ਤੋਂ ਛੁਟਕਾਰਾ: Autologon ਬਣਿਆ ਆਸਾਨ ਹੱਲ Leave a Comment / Ropar News, Poems & Article / By Dishant Mehta
Rupnagar Educators Attend Capacity Building Workshop at DGSC Office Leave a Comment / Ropar News / By Dishant Mehta
ਸ਼ਹੀਦ ਭਗਤ ਸਿੰਘ: ਸਿਰਫ਼ ਇਕ ਨਾਮ ਨਹੀਂ, ਇੱਕ ਸੋਚ ਦਾ ਇਨਕਲਾਬ Leave a Comment / Poems & Article, Ropar News / By Dishant Mehta
28 ਮਾਰਚ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ Mega PTM ਦੌਰਾਨ ਘੋਸ਼ਿਤ ਹੋਣਗੇ ਸਲਾਨਾ ਨਤੀਜੇ Leave a Comment / Ropar News / By Dishant Mehta
Computer Science Grading : Download Excel File with Formula Leave a Comment / Ropar News, Study Material / By Dishant Mehta
Adolescent Health Training Program Organized Successfully at Roopnagar Leave a Comment / Ropar News / By Dishant Mehta
ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta