Home - Ropar News - ਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਲਈ ਅਧਿਆਪਕ ਗੁਰਸੇਵਕ ਸਿੰਘ ਦਾ ਮੋਹਾਲੀ ਵਿਖੇ ਅਜ਼ਾਦੀ ਦਿਵਸ ਦੇ ਸਮਾਗਮ ਮੌਕੇ ਕੀਤਾ ਵਿਸ਼ੇਸ਼ ਸਨਮਾਨਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਲਈ ਅਧਿਆਪਕ ਗੁਰਸੇਵਕ ਸਿੰਘ ਦਾ ਮੋਹਾਲੀ ਵਿਖੇ ਅਜ਼ਾਦੀ ਦਿਵਸ ਦੇ ਸਮਾਗਮ ਮੌਕੇ ਕੀਤਾ ਵਿਸ਼ੇਸ਼ ਸਨਮਾਨ Leave a Comment / By Dishant Mehta / August 22, 2024 Teacher Gursevak Singh was felicitated on the occasion of Independence Day at Mohali for his excellent services in the field of educationਸ਼੍ਰੀ ਕੀਰਤਪੁਰ ਸਾਹਿਬ 22 ਅਗਸਤ : ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਮਾਜਿਕ ਵਿਗਿਆਨ ਅਧਿਆਪਕ ਸ.ਗੁਰਸੇਵਕ ਸਿੰਘ ਦਾ ਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਦੇ ਲਈ ਮੋਹਾਲੀ ਵਿਖੇ ਜਿਲਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ ਸਨਮਾਨ ਕੀਤਾ, ਜਿਕਰਯੋਗ ਹੈ ਕਿ ਗੁਰਸੇਵਕ ਸਿੰਘ ਸਿੱਖਿਆ ਵਿਭਾਗ ਵਿੱਚ ਬਤੌਰ ਸਮਾਜਿਕ ਵਿਗਿਆਨ ਅਧਿਆਪਕ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿਖੇ ਸੇਵਾ ਨਿਭਾ ਰਿਹਾ । ਇਹਨਾਂ ਦੁਆਰਾ ਸਕੂਲ ਵਿੱਚ ਵੱਖ ਵੱਖ ਤਰ੍ਹਾਂ ਭੂਗੋਲਿਕ ਨਕਸ਼ੇ ਬਣਾਏ, ਵੀਡਿਓ ਲੈਕਚਰਾਂ ਰਾਹੀਂ ਲਗਾਤਾਰ ਬੱਚਿਆਂ ਸਿੱਖਿਅਤ ਕੀਤਾ ਅਤੇ ਆਪਣੇ ਵਿਸ਼ੇ ਦੇ ਸੋ ਪ੍ਰਤੀਸ਼ਤ ਨਤੀਜੇ ਦਿੱਤੇ ਅਤੇ ਹਮੇਸ਼ਾ ਸੱਭਿਆਚਾਰਕ ਗਤੀਵਿਧੀਆਂ ਵਿੱਚ ਮੋਹਰੀ ਭੂਮਿਕਾ ਨਿਭਾਈ ।ਇਸ ਤੋਂ ਇਲਾਵਾ ਗੁਰਸੇਵਕ ਸਿੰਘ ਹੁਣ ਤੱਕ 50 ਤੋਂ ਵੱਧ ਮੈਰਾਥਨ ਦੋੜਾਂ ਵਿੱਚ ਭਾਗ ਲੈ ਚੁੱਕੇ ਹਨ ਅਤੇ ਆਪਣੀ ਖੇਡ ਰਾਹੀਂ ਬਹੁਤ ਇਨਾਮ ਜਿੱਤ ਚੁੱਕੇ ਹਨ ਅਤੇ ਮੋਹਰੀ ਸਥਾਨ ਪ੍ਰਾਪਤ ਕਰਦੇ ਆਏ ਹਨ । ਸਿੱਖਿਆ ਦੇ ਖੇਤਰ ਵਿੱਚ ਸੇਵਾਵਾਂ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਦੇ ਬਦਲੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਵਿਖੇ ਜਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ ਪੰਜਾਬ, ਸਰਦਾਰ ਕੁਲਵੰਤ ਸਿੰਘ ਐਮ.ਐਲ.ਏ.ਹਲਕਾ ਮੋਹਾਲੀ,ਸ੍ਰੀਮਤੀ ਆਸਿੰਕਾ ਜੈਨ ਡਿਪਟੀ ਕਮਿਸ਼ਨਰ ਮੋਹਾਲੀ, ਸ੍ਰੀਮਤੀ ਜਯੋਤੀ ਯਾਦਵ ਆਈ ਪੀ ਐਸ,ਸੋਹਣ ਸਿੰਘ ਬੈਸ ਅਤੇ ਬਲਵਿੰਦਰ ਕੌਰ ਬੈਸ ਆਦਿ ਹਾਜਰ ਸਨ। ਸਕੂਲ ਪ੍ਰਿੰਸੀਪਲ ਸ ਸ਼ਰਨਜੀਤ ਸਿੰਘ ਵਲੋਂ ਗੁਰਸੇਵਕ ਸਿੰਘ ਨੂੰ ਜਿੱਥੇ ਸਕੂਲ ਵਿਚ ਸਨਮਾਨਿਤ ਕੀਤਾ ਉਥੇ ਹੀ ਉਹਨਾਂ ਨੂੰ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ।ਸਕੂਲ ਸਟਾਫ਼ ਅਧਿਆਪਕ ਪਰਮਿੰਦਰ ਸਿੰਘ ,ਦਵਿੰਦਰ ਸਿੰਘ ,ਹਨੀ ਜੱਸਲ ,ਰਾਮ ਲਾਲ ਸਿੰਘ ,ਲੈਕ.ਸਰਨਦੀਪ ਕੌਰ ,ਸੁਖਜੀਤ ਕੌਰ, ਮਨਪ੍ਰੀਤ ਕੌਰ ,ਅਨੂਪਜੋਤ ਕੋਰ ਆਦਿ ਸਮੂਹ ਸਟਾਫ਼ ਵੱਲੋਂ ਗੁਰਸੇਵਕ ਸਿੰਘ ਦੀ ਇਸ ਪ੍ਰਾਪਤੀ ਲਈ ਉਹਨਾਂ ਨੂੰ ਵਧਾਈ ਦਿੱਤੀ।ਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਲਈ ਅਧਿਆਪਕ ਗੁਰਸੇਵਕ ਸਿੰਘ ਦਾ ਮੋਹਾਲੀ ਵਿਖੇ ਅਜ਼ਾਦੀ ਦਿਵਸ ਦੇ ਸਮਾਗਮ ਮੌਕੇ ਕੀਤਾ ਵਿਸ਼ੇਸ਼ ਸਨਮਾਨShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta