Home - Ropar News - Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈHarjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / By Dishant Mehta / June 19, 2025 Cabinet Minister Harjot Singh Bains congratulated the entire people on the 360th Foundation Day of Sri Anandpur Sahib.ਸ੍ਰੀ ਅਨੰਦਪੁਰ ਸਾਹਿਬ 18 ਜੂਨ : ਗੁਰੂ ਨਾਨਕ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਤੱਕ ਸਾਰੇ ਗੁਰੂ ਸਹਿਬਾਨ ਨੇ ਨਵੇਂ ਨਵੇਂ ਨਗਰ ਵਸਾਏ ਜਾਂ ਨਿੱਕੇ ਨਿੱਕੇ ਪਿੰਡਾਂ ਨੂੰ ਆਬਾਦ ਕਰ ਕੇ ਨਗਰ ਬਣਾ ਦੇਣ ਤੱਕ ਪਹੁੰਚਾਇਆ। 19 ਜੂਨ 1665 ਵਿੱਚ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਾਬਾ ਗੁਰਦਿੱਤਾ ਜੀ ਤੋਂ ਸ੍ਰੀ ਅਨੰਦਪੁਰ ਸਾਹਿਬ ਦੀ ਮੋੜ੍ਹੀ ਗੱਡਵਾਈ ਸੀ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਵਧਾਈ ਦਿੱਤੀ ਹੈ।ਸ.ਬੈਂਸ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ 2025 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਤਖਤ ਸ੍ਰੀ ਕੇਸਗੜ ਸਾਹਿਬ ਨੂੰ ਜਾਣ ਵਾਲੀ ਵੀ.ਆਈ.ਪੀ ਰੋਡ ਦਾ ਨਾਮ ਬਦਲ ਕੇ ਬਾਬਾ ਜੁਝਾਰ ਸਿੰਘ ਮਾਰਗ ਰੱਖਣ ਦਾ ਪ੍ਰਸਤਾਵ ਨਗਰ ਕੋਂਸਲ ਵੱਲੋਂ ਪਾਸ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਕ੍ਰਿਪਾ ਹੋਈ ਹੈ ਅਤੇ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਸੇਵਾ ਦਾ ਮੌਕਾ ਮਿਲਿਆ ਹੈ। ਇਸ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਿਆਪਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾਇਆ ਜਾਵੇਗਾ ਜਦਕਿ ਇਸ ਪਵਿੱਤਰ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ ਸ਼ਹੀਦੀ ਸਮਾਗਮਾਂ ਵਿਚ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨੂੰ ਅਸੀ ਸਰ਼ਧਾ ਤੇ ਸੇਵਾ ਦੀ ਭਾਵਨਾ ਨਾਲ ਸਵੀਕਾਰ ਕੀਤਾ ਹੈ।ਸ.ਬੈਂਸ ਨੇ ਕਿਹਾ ਕਿ ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਹਰ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਗੁਰੂਧਾਮਾ ਦੇ ਦਰਸ਼ਨਾ ਲਈ ਪਹੁੰਚਦੀਆਂ ਹਨ, ਇਸ ਲਈ ਸ੍ਰੀ ਅਨੰਦਪੁਰ ਸਾਹਿਬ ਗੁਰੂ ਨਗਰੀ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਹੈ।District Ropar News Watch on facebook Share 👇👇👇👇Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta Hola Mohalla: District Administration Releases Route Plan Leave a Comment / Ropar News / By Dishant Mehta National Science Day 2026: Celebrating CV Raman and the Power of Scientific Innovation Leave a Comment / Poems & Article, Ropar News / By Dishant Mehta Wipro Earthian Awards Programme ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਬਾਇਓਡਾਇਵਰਸਿਟੀ ਪ੍ਰੋਜੈਕਟ ਰਾਜ ਪੱਧਰ ਲਈ ਚੁਣਿਆ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਨੇ JEE Main 2026 ਕੁਆਲੀਫਾਈ ਕਰਕੇ ਇਲਾਕੇ ਦਾ ਨਾਮ ਕੀਤਾ ਰੋਸ਼ਨ Leave a Comment / Ropar News / By Dishant Mehta Environmental Education Workshop Held at Government Girls Senior Secondary School Sri Anandpur Sahib Leave a Comment / Ropar News / By Dishant Mehta National Level Online Quiz Competition 2026 by Bureau of Indian Standards: Win Cash Prizes up to ₹10,000 Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰੀ ਵਿਗਿਆਨ ਦਿਵਸ ‘ਤੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਰਾਸ਼ਟਰੀ ਵਿਗਿਆਨ ਦਿਵਸ 2026: “ਵਿਗਿਆਨ ਵਿੱਚ ਮਹਿਲਾਵਾਂ – ਵਿਕਸਤ ਭਾਰਤ ਦੀ ਪ੍ਰੇਰਕ ਅਤੇ ਉਤਸ਼ਾਹਕ ਸ਼ਕਤੀ” Leave a Comment / Poems & Article, Ropar News / By Dishant Mehta
Government College Rupnagar to Celebrate National Science Day 2026 with Scientific Activities Leave a Comment / Ropar News / By Dishant Mehta
Hola Mohalla: District Administration Releases Route Plan Leave a Comment / Ropar News / By Dishant Mehta
National Science Day 2026: Celebrating CV Raman and the Power of Scientific Innovation Leave a Comment / Poems & Article, Ropar News / By Dishant Mehta
Wipro Earthian Awards Programme ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਬਾਇਓਡਾਇਵਰਸਿਟੀ ਪ੍ਰੋਜੈਕਟ ਰਾਜ ਪੱਧਰ ਲਈ ਚੁਣਿਆ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਨੇ JEE Main 2026 ਕੁਆਲੀਫਾਈ ਕਰਕੇ ਇਲਾਕੇ ਦਾ ਨਾਮ ਕੀਤਾ ਰੋਸ਼ਨ Leave a Comment / Ropar News / By Dishant Mehta
Environmental Education Workshop Held at Government Girls Senior Secondary School Sri Anandpur Sahib Leave a Comment / Ropar News / By Dishant Mehta
National Level Online Quiz Competition 2026 by Bureau of Indian Standards: Win Cash Prizes up to ₹10,000 Leave a Comment / Ropar News / By Dishant Mehta