Home - Ropar News - Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈHarjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / By Dishant Mehta / June 19, 2025 Cabinet Minister Harjot Singh Bains congratulated the entire people on the 360th Foundation Day of Sri Anandpur Sahib.ਸ੍ਰੀ ਅਨੰਦਪੁਰ ਸਾਹਿਬ 18 ਜੂਨ : ਗੁਰੂ ਨਾਨਕ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਤੱਕ ਸਾਰੇ ਗੁਰੂ ਸਹਿਬਾਨ ਨੇ ਨਵੇਂ ਨਵੇਂ ਨਗਰ ਵਸਾਏ ਜਾਂ ਨਿੱਕੇ ਨਿੱਕੇ ਪਿੰਡਾਂ ਨੂੰ ਆਬਾਦ ਕਰ ਕੇ ਨਗਰ ਬਣਾ ਦੇਣ ਤੱਕ ਪਹੁੰਚਾਇਆ। 19 ਜੂਨ 1665 ਵਿੱਚ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਾਬਾ ਗੁਰਦਿੱਤਾ ਜੀ ਤੋਂ ਸ੍ਰੀ ਅਨੰਦਪੁਰ ਸਾਹਿਬ ਦੀ ਮੋੜ੍ਹੀ ਗੱਡਵਾਈ ਸੀ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਵਧਾਈ ਦਿੱਤੀ ਹੈ।ਸ.ਬੈਂਸ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ 2025 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਤਖਤ ਸ੍ਰੀ ਕੇਸਗੜ ਸਾਹਿਬ ਨੂੰ ਜਾਣ ਵਾਲੀ ਵੀ.ਆਈ.ਪੀ ਰੋਡ ਦਾ ਨਾਮ ਬਦਲ ਕੇ ਬਾਬਾ ਜੁਝਾਰ ਸਿੰਘ ਮਾਰਗ ਰੱਖਣ ਦਾ ਪ੍ਰਸਤਾਵ ਨਗਰ ਕੋਂਸਲ ਵੱਲੋਂ ਪਾਸ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਕ੍ਰਿਪਾ ਹੋਈ ਹੈ ਅਤੇ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਸੇਵਾ ਦਾ ਮੌਕਾ ਮਿਲਿਆ ਹੈ। ਇਸ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਿਆਪਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾਇਆ ਜਾਵੇਗਾ ਜਦਕਿ ਇਸ ਪਵਿੱਤਰ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ ਸ਼ਹੀਦੀ ਸਮਾਗਮਾਂ ਵਿਚ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨੂੰ ਅਸੀ ਸਰ਼ਧਾ ਤੇ ਸੇਵਾ ਦੀ ਭਾਵਨਾ ਨਾਲ ਸਵੀਕਾਰ ਕੀਤਾ ਹੈ।ਸ.ਬੈਂਸ ਨੇ ਕਿਹਾ ਕਿ ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਹਰ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਗੁਰੂਧਾਮਾ ਦੇ ਦਰਸ਼ਨਾ ਲਈ ਪਹੁੰਚਦੀਆਂ ਹਨ, ਇਸ ਲਈ ਸ੍ਰੀ ਅਨੰਦਪੁਰ ਸਾਹਿਬ ਗੁਰੂ ਨਗਰੀ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਹੈ।District Ropar News Watch on facebook Share 👇👇👇👇Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621