Home - Ropar News - ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ Leave a Comment / By Dishant Mehta / February 13, 2025 Harjot Singh Bains congratulates the people of Punjab on the occasion of the birth anniversary of Sri Guru Ravidass Jiਰੂਪਨਗਰ, 12 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ ਜਾਤੀਵਾਦ ਦੀ ਬੁਰਾਈ ਨੂੰ ਖਤਮ ਕਰਨ ਅਤੇ ਮਾਨਵੀ ਕਦਰਾਂ-ਕੀਮਤਾਂ ਦੇ ਪਾਸਾਰ ਲਈ ਸਮਾਜ ਵਿੱਚ ਪਿਆਰ, ਦਇਆ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਸ਼ੁੱਭ ਦਿਹਾੜੇ ਮੌਕੇ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਅਤੇ ਸਮਾਜ ਵਿੱਚ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗਰੀਬਾਂ ਅਤੇ ਸਮਾਜ ਦੇ ਪਛੜੇ ਵਰਗਾਂ ਨੂੰ ਉੱਚਾ ਚੁੱਕਣ ਅਤੇ ਸਮੂਹਿਕ ਤੌਰ ‘ਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਸਮਾਨਤਾ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ ਅਤੇ ਸਾਡੇ ਰੋਜ਼ਾਨਾ ਜੀਵਨ ਵਿੱਚ ਇਨ੍ਹਾਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦਾ ਰਹੇਗਾ।Ropar Google News Study Material Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta 4 ਦਸੰਬਰ – ਭਾਰਤੀ ਜਲ ਸੈਨਾ ਦਿਵਸ Leave a Comment / Poems & Article, Ropar News / By Dishant Mehta RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta ਵਿਸ਼ਵ ਏਡਜ਼ ਦਿਵਸ: ਜਿੰਦਗੀਆਂ ਬਚਾਉਣ ਦੀ ਸੱਚੀ ਜੰਗ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta 26 ਨਵੰਬਰ ਭਾਰਤ ਦਾ ਸੰਵਿਧਾਨ ਦਿਵਸ Leave a Comment / Poems & Article, Ropar News / By Dishant Mehta ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta
RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta
Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta
NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta
ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta