Home - Ropar News - ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ Leave a Comment / By Dishant Mehta / February 13, 2025 Harjot Singh Bains congratulates the people of Punjab on the occasion of the birth anniversary of Sri Guru Ravidass Ji ਰੂਪਨਗਰ, 12 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ ਜਾਤੀਵਾਦ ਦੀ ਬੁਰਾਈ ਨੂੰ ਖਤਮ ਕਰਨ ਅਤੇ ਮਾਨਵੀ ਕਦਰਾਂ-ਕੀਮਤਾਂ ਦੇ ਪਾਸਾਰ ਲਈ ਸਮਾਜ ਵਿੱਚ ਪਿਆਰ, ਦਇਆ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਸ਼ੁੱਭ ਦਿਹਾੜੇ ਮੌਕੇ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਅਤੇ ਸਮਾਜ ਵਿੱਚ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗਰੀਬਾਂ ਅਤੇ ਸਮਾਜ ਦੇ ਪਛੜੇ ਵਰਗਾਂ ਨੂੰ ਉੱਚਾ ਚੁੱਕਣ ਅਤੇ ਸਮੂਹਿਕ ਤੌਰ ‘ਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਸਮਾਨਤਾ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ ਅਤੇ ਸਾਡੇ ਰੋਜ਼ਾਨਾ ਜੀਵਨ ਵਿੱਚ ਇਨ੍ਹਾਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦਾ ਰਹੇਗਾ। Ropar Google News Study Material Related Related Posts ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta 26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
Jawahar Navodaya Vidyalaya Sandhuan ‘ਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸੋਸ਼ਲ ਮੀਡੀਆ ਤੋਂ ਰੁਜ਼ਗਾਰ Employment from social media Leave a Comment / Poems & Article, Ropar News / By Dishant Mehta
Placement camp: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Leave a Comment / Ropar News / By Dishant Mehta
IMD ਵੱਲੋਂ Rain alert: ਪੰਜਾਬ ‘ਚ ਵੀ ਛਾਏ ਮੌਨਸੂਨ ਦੇ ਬੱਦਲ! I Leave a Comment / Ropar News / By Dishant Mehta
Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / Ropar News / By Dishant Mehta
SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ Leave a Comment / Ropar News / By Dishant Mehta
International Yoga Day: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ Leave a Comment / Poems & Article, Ropar News / By Dishant Mehta
Intonational Yoga Day ਮੌਕੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ Leave a Comment / Ropar News / By Dishant Mehta
26ਵੀਂ Ropar Rifle Shooting Championship ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ Leave a Comment / Ropar News / By Dishant Mehta
Harjot Singh Bains ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
Father’s Day Special – ਪਿਉ ਹੁੰਦਾ ਬੋਹੜ ਦੀ ਛਾਂ ਵਰਗਾ Leave a Comment / Poems & Article, Ropar News / By Dishant Mehta
ਸਰਕਾਰੀ ਪਾਲੀਟੈਕਨਿਕ ਕਾਲਜ ਰੂਪਨਗਰ ਵੱਲੋਂ ਦਾਖ਼ਲੇ ਸ਼ੁਰੂ Leave a Comment / Download, Ropar News / By Dishant Mehta