Home - Ropar News - SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / By Dishant Mehta / May 27, 2025 Students will get help in preparing for NEET-JEE through SATHEE app ਰੂਪਨਗਰ, 27 ਮਈ: ਪੰਜਾਬ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈਕੰਡਰੀ ਸਿੱਖਿਆ) ਪ੍ਰੇਮ ਕੁਮਾਰ ਮਿੱਤਲ ਦੇ ਆਦੇਸ਼ਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਦੇ ਸਾਇੰਸ ਸਟਰੀਮ ਵਾਲੇ 24 ਸਰਕਾਰੀ ਸਕੂਲਾਂ ਵਿੱਚ SATHEE ਐਪ ਸੰਬੰਧੀ ਆਨਲਾਈਨ ਟ੍ਰੇਨਿੰਗ ਸੈਸ਼ਨ ਸਿੱਖਿਆ ਵਿਭਾਗ ਪੰਜਾਬ ਵੱਲੋਂ ਆਯੋਜਿਤ ਕੀਤਾ ਗਿਆ। ਇਹ ਟ੍ਰੇਨਿੰਗ ਵਿਦਿਆਰਥੀਆਂ ਨੂੰ NEET, JEE ਅਤੇ ਹੋਰ ਮੁਕਾਬਲੇ ਇਮਤਿਹਾਨਾਂ ਦੀ ਤਿਆਰੀ ਲਈ ਉਚਿਤ ਮਾਰਗਦਰਸ਼ਨ ਅਤੇ ਸਾਧਨ ਪ੍ਰਦਾਨ ਕਰਨ ਲਈ ਕੀਤੀ ਗਈ। SATHEE (Self Assessment Test and Help for Entrance Exams) ਇੱਕ ਮੁਫ਼ਤ ਔਨਲਾਈਨ ਲਰਨਿੰਗ ਪਲੇਟਫਾਰਮ ਹੈ ਜੋ IIT ਕਾਨਪੁਰ ਅਤੇ ਕੇਂਦਰੀ ਸਿੱਖਿਆ ਮੰਤਰਾਲਾ ਵੱਲੋਂ ਵਿਕਸਤ ਕੀਤਾ ਗਿਆ ਹੈ। ਇਸਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਕੋਚਿੰਗ, ਵਿਡੀਓ ਲੈਕਚਰ, ਮਾਕ ਟੈਸਟ ਅਤੇ ਵਿਅਕਤੀਗਤ ਮਾਰਗਦਰਸ਼ਨ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ JEE, NEET ਅਤੇ ਹੋਰ ਮੁਕਾਬਲੇ ਇਮਤਿਹਾਨਾਂ ਵਿੱਚ ਸਫਲਤਾ ਹਾਸਲ ਕਰ ਸਕਣ। ਟ੍ਰੇਨਿੰਗ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ SATHEE ਐਪ ਦੀ ਵਰਤੋਂ, ਇਸ ਦੀਆਂ ਵਿਸ਼ੇਸ਼ਤਾਵਾਂ ਅਤੇ ਇਸ ਤੋਂ ਲਾਭ ਉਠਾਉਣ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ। ਇਹ ਉਪਰਾਲਾ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਾਧਨਾਂ ਨਾਲ ਜੋੜਨਾ ਹੈ। https://deorpr.com/wp-content/uploads/2025/05/WhatsApp-Video-2025-05-27-at-22.18.28.mp4 PDM BIO ਵਿਜੇ ਬੰਗਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ SATHEE ਐਪ ਦੇ ਰਾਹੀਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਕੋਚਿੰਗ ਸੇਵਾਵਾਂ ਮੁਫ਼ਤ ਵਿੱਚ ਉਪਲਬਧ ਹੋ ਰਹੀਆਂ ਹਨ, ਜੋ ਕਿ ਉਨ੍ਹਾਂ ਦੀ ਸਫਲਤਾ ਦੀ ਸੰਭਾਵਨਾ ਨੂੰ ਵਧਾਉਂਦੀਆਂ ਹਨ। ਪਿਛਲੇ ਕੁਝ ਸਮੇਂ ਦੌਰਾਨ, SATHEE ਐਪ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਫਲਤਾ ਦਰ ਵਿੱਚ ਮਹੱਤਵਪੂਰਨ ਵਾਧਾ ਕੀਤਾ ਹੈ। District Ropar News Watch on facebook Related Related Posts ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta Summer vacation ਨੂੰ ਲੈ ਕੇ ਸਿੱਖਿਆ ਮੰਤਰੀ ਦਾ ਆਇਆ ਬਿਆਨ Leave a Comment / Ropar News / By Dishant Mehta “Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta Punjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿੱਚ International Biological Diversity Day ਉਤਸ਼ਾਹਪੂਰਕ ਢੰਗ ਨਾਲ ਮਨਾਇਆ ਗਿਆ Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta
Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta
“Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta
ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta
Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta
Punjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ International Biological Diversity Day ਉਤਸ਼ਾਹਪੂਰਕ ਢੰਗ ਨਾਲ ਮਨਾਇਆ ਗਿਆ Leave a Comment / Ropar News / By Dishant Mehta