Home - Ropar News - ਹਿਮਾਂਸ਼ੂ ਜੈਨ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸੰਭਾਲਿਆ ਅਹੁਦਾਹਿਮਾਂਸ਼ੂ ਜੈਨ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸੰਭਾਲਿਆ ਅਹੁਦਾ Leave a Comment / By Dishant Mehta / September 13, 2024 ਰੂਪਨਗਰ, 13 ਸਤੰਬਰ: ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸ਼੍ਰੀ ਹਿਮਾਂਸ਼ੂ ਜੈਨ 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਸ਼੍ਰੀ ਹਿਮਾਂਸ਼ੂ ਜੈਨ, ਜੋ ਕਿ ਮੁੱਖ ਮੰਤਰੀ ਦੇ ਐਡੀਸ਼ਨਲ ਪ੍ਰਿੰਸੀਪਲ ਸਕੱਤਰ ਵਜੋਂ ਸੇਵਾਵਾਂ ਦੇ ਰਹੇ ਸਨ, ਉਹ ਵੀ ਜਾਰੀ ਰੱਖਣਗੇ।ਸ਼੍ਰੀ ਹਿਮਾਂਸ਼ੂ ਜੈਨ ਦਾ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾਂ ਵਿਚ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੂਪਨਗਰ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਆਰ. ਟੀ.ਏ. ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਐੱਸ.ਪੀ. ਹੈਡਕਵਾਟਰ ਰਾਜਪਾਲ ਸਿੰਘ ਹੁੰਦਲ, ਐੱਸ.ਪੀ. ਜਾਂਚ ਰੁਪਿੰਦਰ ਕੌਰ ਸਰਾਂ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਰਾਜਪਾਲ ਸਿੰਘ ਸੇਖੋਂ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਰੂਪਨਗਰ ਨਵਦੀਪ ਕੁਮਾਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਅਤੇ ਸਮੂਹ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta