Home - Ropar News - ਹੋਲਾ ਮਹੱਲਾ -ਸਿੱਖ ਧਰਮ ਨਾਲ ਸੰਬੰਧਿਤ ਮੇਲਾ ਆਓ ਇਤਿਹਾਸ ਤੇ ਝਾਤ ਮਾਰੀਏ। ਹੋਲਾ ਮਹੱਲਾ -ਸਿੱਖ ਧਰਮ ਨਾਲ ਸੰਬੰਧਿਤ ਮੇਲਾ ਆਓ ਇਤਿਹਾਸ ਤੇ ਝਾਤ ਮਾਰੀਏ। Leave a Comment / By Dishant Mehta / March 25, 2024 ਅਨੰਦਾ ਦੀ ਪੂਰੀ ਸ੍ਰੀ ਅਨੰਦਪੁਰ ਸਾਹਿਬ ਦਾ ਹੋਲਾ ਮਹੱਲਾ ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਸ੍ਰੀ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਮਹੱਲਾ ਇਕ ਨਗਰ ਕੀਰਤਨ ਦੇ ਰੂਪ ਵਿੱਚ ਕਢਿਆ ਜਾਂਦਾ ਹੈ ਅਤੇ ਨਿਹੰਗ ਸਿੰਘ ਅਪਣੀ ਕਲ੍ਹਾ ਦੇ ਜੌਹਰ ਦਿਖਾਉਂਦੇ ਹਨ।ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਸੀ। ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਹੋਲੀ ਦਾ ਇਹ ਬਦਲ ਹੋਲੇ-ਮਹੱਲੇ ਦੇ ਰੂਪ ਵਿੱਚ ਨਵ-ਸੰਕਲਪ ਵਜੋਂ ਸੀ।ਇਸ ਤਰ੍ਹਾਂ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਦਾ ਮਸ਼ਹੂਰ ਮੇਲਾ ਹੈ।ਇਸ ਵਿੱਚ ਲੋਕ ਕਈ ਥਾਵਾਂ ਤੋਂ ਆਉਂਦੇ ਹਨ| ਹੋਲਾ ਮਹੱਲਾ ਮਨੁੱਖ ਦੀ ਆਜਾਦੀ ਬਹਾਦਰੀ ਤੇ ਦਾਨਸ਼ਸੰਦੀ ਦਾ ਪ੍ਰਤੀਕ ਹੈ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਨੂੰ ਸਿੰਘ ਖਾਲਸਾ ਬਣਾ ਦਿੱਤਾ। ਹੋਲਾ’ ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ ‘ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ ‘ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਦਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਮਨੁੱਖਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਨ ਮਹਿਸੂਸ ਕਰਵਾਉਣ, ਉਨ੍ਹਾਂ ਵਿੱਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮ੍ਰਿਤ ਤੇ ਹੋਲੀ ਦੀ ਥਾਂ ਹੋਲਾ-ਮਹੱਲਾ ਪ੍ਰਚਲਿਤ ਕੀਤਾ। ਇਹ ਰਵਾਇਤੀ ਮੇਲਾ ਅੱਜ ਵੀ ਉਸੇ ਤਰਾਂ ਖੇਡਿਆ ਜਾਂਦਾ ਹੈ । ਨਿਹੰਗ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਹੋਲਾ ਮਹੱਲਾ ਸ਼ੁਰੂ ਕਰਦੇ ਹਨ। ਨਗਾਰਿਆਂ ਦੀ ਗੂੰਜ ਵਿੱਚ ਨਿਸ਼ਾਨ ਸਾਹਿਬ ਚੜ੍ਹਾਏ ਜਾਂਦੇ ਹਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ ਦੂਰ-ਦੂਰ ਤੋਂ ਲੋਕ ਵਹੀਰਾ ਘੱਤ ਕੇ ਆਉਂਦੇ ਹਨ। ਸਰਬਜੀਤ ਸਿੰਘ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜਿਊਵਾਲ 8847284017 ਹੋਲਾ ਮਹੱਲਾ ਸਿੱਖ ਧਰਮ ਨਾਲ ਸੰਬੰਧਿਤ ਮੇਲਾ ਆਓ ਇਤਿਹਾਸ ਤੇ ਝਾਤ ਮਾਰੀਏ History of Hola Mahalla, Sri Anandpur Sahib Related Related Posts ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta
Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta
ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta