Home - Ropar News - Hola Mohalla Sri Anandpur Sahib: ਦਸਤਾਰ ਸਜਾਉਣ ਮੁਕਾਬਲਿਆਂ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਵੱਖ ਵੱਖ ਸਥਾਨ। Hola Mohalla Sri Anandpur Sahib: ਦਸਤਾਰ ਸਜਾਉਣ ਮੁਕਾਬਲਿਆਂ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਵੱਖ ਵੱਖ ਸਥਾਨ। Leave a Comment / By Dishant Mehta / March 23, 2024 ਖਾਲਸਾਈ ਦੀ ਚੜ੍ਹਦੀ ਕਲ੍ਹਾ ਦਾ ਪ੍ਰਤੀਕ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਅਤੇ ਖਾਲਸਾਈ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਹਨ । ਇਸ ਮੌਕੇ ਕਰਵਾਏ ਗਏ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਗਾਈਡ ਅਧਿਆਪਕ ਗੁਰਸੇਵਕ ਸਿੰਘ ਦੀ ਅਗਵਾਈ ਵਿੱਚ ਦਸਤਾਰ ਸਜਾਉਣ ਦੇ ਵੱਖ ਵੱਖ ਵਰਗ ਮੁਕਾਬਲਿਆਂ ਵਿੱਚ ਭਾਗ ਲਿਆ। ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀ ਅੰਡਰ 14 ਵਰਗ ਵਿੱਚ ਗੁਰਜੋਤ ਸਿੰਘ ਨੇ ਦੂਸਰਾ ਸਥਾਨ ਅਤੇ ਅੰਡਰ 18 ਵਰਗ ਵਿੱਚ ਦਲਜੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਮੈਡਲ, ਦਸਤਾਰ ਅਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ਼ਰਨਜੀਤ ਸਿੰਘ ਵਲੋ ਜਿੱਥੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ਉਥੇ ਹੀ ਗਾਈਡ ਅਧਿਆਪਕ ਗੁਰਸੇਵਕ ਸਿੰਘ ਦੀ ਕਰਵਾਈ ਮਿਹਨਤ ਲਈ ਉਹਨਾਂ ਨੂੰ ਵੀ ਹਮੇਸ਼ਾ ਇਸੇ ਤਰਾ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰਦੇ ਰਹਿਣ ਲਈ ਸ਼ੁਭਕਾਮਨਾਵਾਂ ਦਿੱਤੀਆਂ ।ਇਸ ਮੌਕੇ ਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਕੁਲਤਰਨਜੀਤ ਸਿੰਘ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਸਿੰਘ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਪ੍ਰਿੰਸੀਪਲ ਨੀਰਜ ਕੁਮਾਰ ਆਦਿ ਹਾਜ਼ਰ ਸਨ। Hola Mohalla Sri Anandpur Sahib Related Related Posts National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta
National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta
S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta
ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta
ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta