Home - Ropar News - Hola Mohalla Sri Anandpur Sahib: ਦਸਤਾਰ ਸਜਾਉਣ ਮੁਕਾਬਲਿਆਂ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਵੱਖ ਵੱਖ ਸਥਾਨ।Hola Mohalla Sri Anandpur Sahib: ਦਸਤਾਰ ਸਜਾਉਣ ਮੁਕਾਬਲਿਆਂ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਵੱਖ ਵੱਖ ਸਥਾਨ। Leave a Comment / By Dishant Mehta / March 23, 2024 ਖਾਲਸਾਈ ਦੀ ਚੜ੍ਹਦੀ ਕਲ੍ਹਾ ਦਾ ਪ੍ਰਤੀਕ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਅਤੇ ਖਾਲਸਾਈ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਹਨ । ਇਸ ਮੌਕੇ ਕਰਵਾਏ ਗਏ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿੱਚ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਗਾਈਡ ਅਧਿਆਪਕ ਗੁਰਸੇਵਕ ਸਿੰਘ ਦੀ ਅਗਵਾਈ ਵਿੱਚ ਦਸਤਾਰ ਸਜਾਉਣ ਦੇ ਵੱਖ ਵੱਖ ਵਰਗ ਮੁਕਾਬਲਿਆਂ ਵਿੱਚ ਭਾਗ ਲਿਆ।ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀ ਅੰਡਰ 14 ਵਰਗ ਵਿੱਚ ਗੁਰਜੋਤ ਸਿੰਘ ਨੇ ਦੂਸਰਾ ਸਥਾਨ ਅਤੇ ਅੰਡਰ 18 ਵਰਗ ਵਿੱਚ ਦਲਜੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਮੈਡਲ, ਦਸਤਾਰ ਅਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ਼ਰਨਜੀਤ ਸਿੰਘ ਵਲੋ ਜਿੱਥੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ਉਥੇ ਹੀ ਗਾਈਡ ਅਧਿਆਪਕ ਗੁਰਸੇਵਕ ਸਿੰਘ ਦੀ ਕਰਵਾਈ ਮਿਹਨਤ ਲਈ ਉਹਨਾਂ ਨੂੰ ਵੀ ਹਮੇਸ਼ਾ ਇਸੇ ਤਰਾ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰਦੇ ਰਹਿਣ ਲਈ ਸ਼ੁਭਕਾਮਨਾਵਾਂ ਦਿੱਤੀਆਂ ।ਇਸ ਮੌਕੇ ਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਕੁਲਤਰਨਜੀਤ ਸਿੰਘ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਸਿੰਘ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਪ੍ਰਿੰਸੀਪਲ ਨੀਰਜ ਕੁਮਾਰ ਆਦਿ ਹਾਜ਼ਰ ਸਨ।Hola Mohalla Sri Anandpur SahibShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta