Home - Ropar News - ਸਕੂਲ ਆਫ਼ ਐਮੀਨੈਂਸ ਵਿੱਚ ਵਿਦਿਆਰਥੀਆਂ ਦਾ ਦਾਖਲੇ ਪ੍ਰਤੀ ਵਧਿਆ ਰੁਝਾਨ-ਪ੍ਰਿੰ.ਸ਼ਰਨਜੀਤ ਸਿੰਘ ਸਕੂਲ ਆਫ਼ ਐਮੀਨੈਂਸ ਵਿੱਚ ਵਿਦਿਆਰਥੀਆਂ ਦਾ ਦਾਖਲੇ ਪ੍ਰਤੀ ਵਧਿਆ ਰੁਝਾਨ-ਪ੍ਰਿੰ.ਸ਼ਰਨਜੀਤ ਸਿੰਘ Leave a Comment / By Dishant Mehta / February 29, 2024 ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਵਿੱਚ ਵਿਦਿਆਰਥੀਆਂ ਦਾ ਦਾਖਲਾ ਲੈਣ ਲਈ ਰੁਝਾਨ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਸਕੂਲ ਆਫ ਐਮੀਨੈਂਸ ਵਿੱਚ ਦਾਖਲ ਹੋਣ ਵਾਲੇ ਉਪਲੱਬਧ ਹੋਣਗੀਆਂ। ਪ੍ਰਿੰ.ਸ਼ਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ ਐਮੀਨੈਂਸ ਬਣਾਇਆ ਗਿਆ ਹੈ। ਉਸ ਤੋ ਬਾਅਦ ਇਲਾਕੇ ਦੇ ਪਿੰਡਾਂ ਤੋਂ ਇਲਾਵਾ ਦੂਰ ਦੂਰਾਡੇ ਦੇ ਪਿੰਡਾਂ ਅਤੇ ਨਾਲ ਲੱਗਦੇ ਸ਼ਹਿਰਾਂ ਦੇ ਵਿਦਿਆਰਥੀ ਵੀ ਸਕੂਲ ਵਿੱਚ ਦਾਖਲਾ ਲੈਣ ਲਈ ਰਜਿਸਟ੍ਰੇਸ਼ਨ ਕਰ ਰਹੇ ਹਨ। ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਕੀਰਤਪੁਰ ਸਾਹਿਬ ਵਿਚਲੇ ਸਕੂਲ ਨੂੰ ਸਕੂਲ ਆਫ ਐਮੀਨੈਂਸ ਦਾ ਦਰਜਾ ਦੇ ਕੇ ਇਲਾਕੇ ਦੇ ਲੋਕਾਂ ਨੂੰ ਸਿੱਖਿਆ ਸਹੂਲਤਾਂ ਦੇਣ ਦਾ ਵਾਅਦਾ ਪੂਰਾ ਕੀਤਾ ਹੈ ਉਥੇ ਹੀ ਇਸ ਸਕੂਲ ਦਾ ਕਰੋੜਾਂ ਰੁਪਏ ਦਾ ਬਜਟ ਪਾਸ ਕੀਤਾ ਗਿਆ ਹੈ। ਮਾਡਲ ਅਤੇ ਕਾਨਵੈਂਟ ਸਕੂਲਾਂ ਦੀ ਤਰਾਂ ਸਕੂਲ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਵਿਚ ਵਿਦਿਆਰਥੀਆਂ ਨੂੰ ਵਰਦੀ, ਸਕੂਲ ਲਈ ਸਕਿਊਰਟੀ ਗਾਰਡ, ਸਲਾਨਾਂ ਵਿਦਿਆਰਥੀਆਂ ਲਈ ਟੂਰ ਪ੍ਰੋਗਰਾਮ, ਆਧੁਨਿਕ ਪ੍ਰਯੋਗਸ਼ਾਲਾਵਾਂ, ਖੇਡ ਦੇ ਮੈਦਾਨ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲਾ ਵਿੱਚ ਸਕੂਲ ਨੇ ਕਾਫੀ ਮਾਣਮੱਤੀਆ ਪ੍ਰਾਪਤ ਕੀਤੀਆਂ ਹਨ, ਲਗਾਤਾਰ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਆ ਰਿਹਾ ਹੈ। ਖੇਡਾਂ ਦੇ ਖੇਤਰ ਵਿੱਚ ਵਿਦਿਆਰਥੀਆਂ ਨੇ ਅੰਡਰ-17 ਵਰਗ ਲੜਕੀਆਂ ਨੇ ਨੈਸ਼ਨਲ ਪੱਧਰ ਤੇ ਸਿਲਵਰ ਮੈਡਲ ਪ੍ਰਾਪਤ ਹੈ, ਜਿਹੜਾ ਕਿ ਪੰਜਾਬ ਨੂੰ ਲਗਭਗ 20 ਸਾਲ ਬਾਅਦ ਪ੍ਰਾਪਤ ਹੋਇਆ। ਕਲ੍ਹਾ ਉਤਸਵ ਦੇ ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀ ਨੇ ਨੈਸ਼ਨਲ ਪੱਧਰ ਲੋਕ ਨਾਚ ਵਿੱਚ ਭਾਗ ਲਿਆ। ਸਕੂਲ ਦੀ ਬੈਂਡ ਟੀਮ ਨੇ ਵੱਖ ਵੱਖ ਸਮਾਗਮ ਵਿੱਚ ਭਾਗ ਲਿਆ ਜੋ ਕਿ ਖਿੱਚ ਦਾ ਕੇਂਦਰ ਬਣੀ। ਇਹਨਾਂ ਕਾਰਨਾ ਕਰਕੇ ਵਿਦਿਆਰਥੀਆਂ ਦਾ ਸਕੂਲ ਵਿਚ ਦਾਖਲਾ ਲੈਣ ਲਈ ਰੁਝਾਨ ਵੱਧਦਾ ਜਾ ਰਿਹਾ ਹੈ । ਇਸ ਮੌਕੇ ਤੇ ਸਟਾਫ ਮੈਂਬਰ ਸ.ਗੁਰਸੇਵਕ ਸਿੰਘ, ਪਰਮਿੰਦਰ ਸਿੰਘ, ਦਵਿੰਦਰ ਸਿੰਘ, ਭੁਪਿੰਦਰ ਸਿੰਘ ਕੈਂਪਸ ਮੈਨੇਜਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ। Increased tendency of students to enroll in Schools of Eminence Related Related Posts National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta
National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta
S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta
ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta
ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta