Home - Ropar News - ਸਕੂਲ ਆਫ਼ ਐਮੀਨੈਂਸ ਵਿੱਚ ਵਿਦਿਆਰਥੀਆਂ ਦਾ ਦਾਖਲੇ ਪ੍ਰਤੀ ਵਧਿਆ ਰੁਝਾਨ-ਪ੍ਰਿੰ.ਸ਼ਰਨਜੀਤ ਸਿੰਘਸਕੂਲ ਆਫ਼ ਐਮੀਨੈਂਸ ਵਿੱਚ ਵਿਦਿਆਰਥੀਆਂ ਦਾ ਦਾਖਲੇ ਪ੍ਰਤੀ ਵਧਿਆ ਰੁਝਾਨ-ਪ੍ਰਿੰ.ਸ਼ਰਨਜੀਤ ਸਿੰਘ Leave a Comment / By Dishant Mehta / February 29, 2024 ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਵਿੱਚ ਵਿਦਿਆਰਥੀਆਂ ਦਾ ਦਾਖਲਾ ਲੈਣ ਲਈ ਰੁਝਾਨ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਸਕੂਲ ਆਫ ਐਮੀਨੈਂਸ ਵਿੱਚ ਦਾਖਲ ਹੋਣ ਵਾਲੇ ਉਪਲੱਬਧ ਹੋਣਗੀਆਂ। ਪ੍ਰਿੰ.ਸ਼ਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ ਐਮੀਨੈਂਸ ਬਣਾਇਆ ਗਿਆ ਹੈ। ਉਸ ਤੋ ਬਾਅਦ ਇਲਾਕੇ ਦੇ ਪਿੰਡਾਂ ਤੋਂ ਇਲਾਵਾ ਦੂਰ ਦੂਰਾਡੇ ਦੇ ਪਿੰਡਾਂ ਅਤੇ ਨਾਲ ਲੱਗਦੇ ਸ਼ਹਿਰਾਂ ਦੇ ਵਿਦਿਆਰਥੀ ਵੀ ਸਕੂਲ ਵਿੱਚ ਦਾਖਲਾ ਲੈਣ ਲਈ ਰਜਿਸਟ੍ਰੇਸ਼ਨ ਕਰ ਰਹੇ ਹਨ। ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਕੀਰਤਪੁਰ ਸਾਹਿਬ ਵਿਚਲੇ ਸਕੂਲ ਨੂੰ ਸਕੂਲ ਆਫ ਐਮੀਨੈਂਸ ਦਾ ਦਰਜਾ ਦੇ ਕੇ ਇਲਾਕੇ ਦੇ ਲੋਕਾਂ ਨੂੰ ਸਿੱਖਿਆ ਸਹੂਲਤਾਂ ਦੇਣ ਦਾ ਵਾਅਦਾ ਪੂਰਾ ਕੀਤਾ ਹੈ ਉਥੇ ਹੀ ਇਸ ਸਕੂਲ ਦਾ ਕਰੋੜਾਂ ਰੁਪਏ ਦਾ ਬਜਟ ਪਾਸ ਕੀਤਾ ਗਿਆ ਹੈ। ਮਾਡਲ ਅਤੇ ਕਾਨਵੈਂਟ ਸਕੂਲਾਂ ਦੀ ਤਰਾਂ ਸਕੂਲ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਵਿਚ ਵਿਦਿਆਰਥੀਆਂ ਨੂੰ ਵਰਦੀ, ਸਕੂਲ ਲਈ ਸਕਿਊਰਟੀ ਗਾਰਡ, ਸਲਾਨਾਂ ਵਿਦਿਆਰਥੀਆਂ ਲਈ ਟੂਰ ਪ੍ਰੋਗਰਾਮ, ਆਧੁਨਿਕ ਪ੍ਰਯੋਗਸ਼ਾਲਾਵਾਂ, ਖੇਡ ਦੇ ਮੈਦਾਨ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲਾ ਵਿੱਚ ਸਕੂਲ ਨੇ ਕਾਫੀ ਮਾਣਮੱਤੀਆ ਪ੍ਰਾਪਤ ਕੀਤੀਆਂ ਹਨ, ਲਗਾਤਾਰ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਆ ਰਿਹਾ ਹੈ। ਖੇਡਾਂ ਦੇ ਖੇਤਰ ਵਿੱਚ ਵਿਦਿਆਰਥੀਆਂ ਨੇ ਅੰਡਰ-17 ਵਰਗ ਲੜਕੀਆਂ ਨੇ ਨੈਸ਼ਨਲ ਪੱਧਰ ਤੇ ਸਿਲਵਰ ਮੈਡਲ ਪ੍ਰਾਪਤ ਹੈ, ਜਿਹੜਾ ਕਿ ਪੰਜਾਬ ਨੂੰ ਲਗਭਗ 20 ਸਾਲ ਬਾਅਦ ਪ੍ਰਾਪਤ ਹੋਇਆ। ਕਲ੍ਹਾ ਉਤਸਵ ਦੇ ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀ ਨੇ ਨੈਸ਼ਨਲ ਪੱਧਰ ਲੋਕ ਨਾਚ ਵਿੱਚ ਭਾਗ ਲਿਆ। ਸਕੂਲ ਦੀ ਬੈਂਡ ਟੀਮ ਨੇ ਵੱਖ ਵੱਖ ਸਮਾਗਮ ਵਿੱਚ ਭਾਗ ਲਿਆ ਜੋ ਕਿ ਖਿੱਚ ਦਾ ਕੇਂਦਰ ਬਣੀ। ਇਹਨਾਂ ਕਾਰਨਾ ਕਰਕੇ ਵਿਦਿਆਰਥੀਆਂ ਦਾ ਸਕੂਲ ਵਿਚ ਦਾਖਲਾ ਲੈਣ ਲਈ ਰੁਝਾਨ ਵੱਧਦਾ ਜਾ ਰਿਹਾ ਹੈ । ਇਸ ਮੌਕੇ ਤੇ ਸਟਾਫ ਮੈਂਬਰ ਸ.ਗੁਰਸੇਵਕ ਸਿੰਘ, ਪਰਮਿੰਦਰ ਸਿੰਘ, ਦਵਿੰਦਰ ਸਿੰਘ, ਭੁਪਿੰਦਰ ਸਿੰਘ ਕੈਂਪਸ ਮੈਨੇਜਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ।Increased tendency of students to enroll in Schools of EminenceShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta