Home - Ropar News - ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਗੌਤਮ ਵੱਲੋਂ ਸੈਮੀਨਾਰ ਦਾ ਨਿਰੀਖਣ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਗੌਤਮ ਵੱਲੋਂ ਸੈਮੀਨਾਰ ਦਾ ਨਿਰੀਖਣ Leave a Comment / By Dishant Mehta / September 28, 2024 ਰੂਪਨਗਰ, 27 ਸਤੰਬਰ : ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਗੌਤਮ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਯੋਗਤਾ ਵਧਾਉਣ ਦੀ ਯੋਜਨਾ ਤਹਿਤ ਚੱਲ ਰਹੇ ਗਣਿਤ ਵਿਸ਼ੇ ਦੇ ਅਧਿਆਪਕਾਂ ਦੇ ਸੈਮੀਨਾਰ ਦਾ ਨਿਰੀਖਣ ਕੀਤਾ ਜਿਸ ਦੌਰਾਨ ਉਨ੍ਹਾਂ ਸੈਮੀਨਾਰ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕੀਤੀ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਿਰਧਾਰਤ ਸਿਲੇਬਸ ਨੂੰ ਵਧੀਆ ਤਰੀਕੇ ਨਾਲ ਪੂਰਾ ਕਰਵਾਉਣ ਦੇ ਨਾਲ-ਨਾਲ ਬੱਚਿਆਂ ਨੂੰ CEP WORKSHEETS ਅਤੇ CEP-TEST ਵਧੀਆ ਢੰਗ ਨਾਲ ਕਰਵਾਉਣ ਅਤੇ ਮੁਕੰਮਲ ਰਿਕਾਰਡ ਸੰਭਾਲ ਕੇ ਰੱਖਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਉਨ੍ਹਾਂ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੁਰਿੰਦਰ ਪਾਲ ਸਿੰਘ, ਸ਼੍ਰੀ ਦਰਸ਼ਨਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਸ਼੍ਰੀਮਤੀ ਮੋਨਿਕਾ ਭੂਟਾਨੀ ਪ੍ਰਿੰਸੀਪਲ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਤੇ ਰੋਪੜ-2 ਦੇ ਸਮੂਹ ਗਣਿਤ ਅਧਿਆਪਕ ਮੌਜੂਦ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਰੌਸ਼ਨ ਕੀਤਾ ਸਕੂਲ ਅਤੇ ਇਲਾਕੇ ਦਾ ਨਾਮ Leave a Comment / Ropar News / By Dishant Mehta District Education Officer Prem Kumar Mittal Extends Heartiest Diwali Greetings to Students, Teachers, Parents and Society Leave a Comment / News, Poems & Articles, Ropar News / By Dishant Mehta ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਰੌਸ਼ਨ ਕੀਤਾ ਸਕੂਲ ਅਤੇ ਇਲਾਕੇ ਦਾ ਨਾਮ Leave a Comment / Ropar News / By Dishant Mehta
District Education Officer Prem Kumar Mittal Extends Heartiest Diwali Greetings to Students, Teachers, Parents and Society Leave a Comment / News, Poems & Articles, Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH
ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH
ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH
ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta