Home - Ropar News - ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਗੌਤਮ ਵੱਲੋਂ ਸੈਮੀਨਾਰ ਦਾ ਨਿਰੀਖਣ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਗੌਤਮ ਵੱਲੋਂ ਸੈਮੀਨਾਰ ਦਾ ਨਿਰੀਖਣ Leave a Comment / By Dishant Mehta / September 28, 2024 ਰੂਪਨਗਰ, 27 ਸਤੰਬਰ : ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਗੌਤਮ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਯੋਗਤਾ ਵਧਾਉਣ ਦੀ ਯੋਜਨਾ ਤਹਿਤ ਚੱਲ ਰਹੇ ਗਣਿਤ ਵਿਸ਼ੇ ਦੇ ਅਧਿਆਪਕਾਂ ਦੇ ਸੈਮੀਨਾਰ ਦਾ ਨਿਰੀਖਣ ਕੀਤਾ ਜਿਸ ਦੌਰਾਨ ਉਨ੍ਹਾਂ ਸੈਮੀਨਾਰ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕੀਤੀ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਿਰਧਾਰਤ ਸਿਲੇਬਸ ਨੂੰ ਵਧੀਆ ਤਰੀਕੇ ਨਾਲ ਪੂਰਾ ਕਰਵਾਉਣ ਦੇ ਨਾਲ-ਨਾਲ ਬੱਚਿਆਂ ਨੂੰ CEP WORKSHEETS ਅਤੇ CEP-TEST ਵਧੀਆ ਢੰਗ ਨਾਲ ਕਰਵਾਉਣ ਅਤੇ ਮੁਕੰਮਲ ਰਿਕਾਰਡ ਸੰਭਾਲ ਕੇ ਰੱਖਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਉਨ੍ਹਾਂ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੁਰਿੰਦਰ ਪਾਲ ਸਿੰਘ, ਸ਼੍ਰੀ ਦਰਸ਼ਨਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਸ਼੍ਰੀਮਤੀ ਮੋਨਿਕਾ ਭੂਟਾਨੀ ਪ੍ਰਿੰਸੀਪਲ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਤੇ ਰੋਪੜ-2 ਦੇ ਸਮੂਹ ਗਣਿਤ ਅਧਿਆਪਕ ਮੌਜੂਦ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta