Home - Ropar News - 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / By Dishant Mehta / June 18, 2025 District level function will be held at Government College Rupnagar on 21st June on the occasion of International Yoga Day.ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਰੂਪਨਗਰ, 17 ਜੂਨ: 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਇਸ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਉਤੇ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ ਅਤੇ ਸਕੂਲੀ ਅਤੇ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਸਮਾਗਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਇਸ ਸਮਾਗਮ ਵਿੱਚ ਪੇਂਡੂ ਖੇਤਰ ਦੇ ਵਸਨੀਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਜਾਰੀ ਕੀਤੀ ਅਤੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ, ਬਲਾਕ ਸੰਮਤੀਆਂ ਦੇ ਮੈਂਬਰਾਂ, ਪੰਚਾਇਤ ਸੰਮਤੀਆਂ ਦੇ ਮੈਂਬਰਾਂ ਅਤੇ ਪਿੰਡਾ ਦੀਆਂ ਪੰਚਾਇਤਾ ਤੇ ਸਰਪੰਚਾਂ ਤੇ ਪੰਚਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਸ਼ਹਿਰੀ ਖੇਤਰਾਂ ਦੇ ਨਾਲ ਨਾਲ ਪੇਂਡੂ ਖੇਤਰਾ ਦੇ ਵਸੀਨਕਾਂ ਨੂੰ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਹੋਰ ਸੰਭਵ ਯਤਨ ਕੀਤੇ ਜਾਣ।ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ, ਜ਼ਿਲ੍ਹਾ ਵਣ ਅਫਸਰ ਸ. ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ, ਤਹਿਸੀਲਦਾਰ ਹਰਸਿਮਰਨ ਸਿੰਘ, ਸੀਐਮ ਯੋਗਸ਼ਾਲਾ ਕੋਆਰਡੀਨੇਟਰ ਸ਼੍ਰੀ ਸੁਰਿੰਦਰ ਝਾਅ, ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਡਾ. ਜੋਤੀ ਬੱਬਰ, ਸਰਕਾਰੀ ਕਾਲਜ ਤੋਂ ਪ੍ਰੋ ਹਰਜੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta