Home - Ropar News - 21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ21 June ਨੂੰ International Yoga Day ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / By Dishant Mehta / June 18, 2025 District level function will be held at Government College Rupnagar on 21st June on the occasion of International Yoga Day.ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਰੂਪਨਗਰ, 17 ਜੂਨ: 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਇਸ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਉਤੇ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ ਅਤੇ ਸਕੂਲੀ ਅਤੇ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਸਮਾਗਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਇਸ ਸਮਾਗਮ ਵਿੱਚ ਪੇਂਡੂ ਖੇਤਰ ਦੇ ਵਸਨੀਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਜਾਰੀ ਕੀਤੀ ਅਤੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ, ਬਲਾਕ ਸੰਮਤੀਆਂ ਦੇ ਮੈਂਬਰਾਂ, ਪੰਚਾਇਤ ਸੰਮਤੀਆਂ ਦੇ ਮੈਂਬਰਾਂ ਅਤੇ ਪਿੰਡਾ ਦੀਆਂ ਪੰਚਾਇਤਾ ਤੇ ਸਰਪੰਚਾਂ ਤੇ ਪੰਚਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਸ਼ਹਿਰੀ ਖੇਤਰਾਂ ਦੇ ਨਾਲ ਨਾਲ ਪੇਂਡੂ ਖੇਤਰਾ ਦੇ ਵਸੀਨਕਾਂ ਨੂੰ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਹੋਰ ਸੰਭਵ ਯਤਨ ਕੀਤੇ ਜਾਣ।ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ, ਜ਼ਿਲ੍ਹਾ ਵਣ ਅਫਸਰ ਸ. ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ, ਤਹਿਸੀਲਦਾਰ ਹਰਸਿਮਰਨ ਸਿੰਘ, ਸੀਐਮ ਯੋਗਸ਼ਾਲਾ ਕੋਆਰਡੀਨੇਟਰ ਸ਼੍ਰੀ ਸੁਰਿੰਦਰ ਝਾਅ, ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਡਾ. ਜੋਤੀ ਬੱਬਰ, ਸਰਕਾਰੀ ਕਾਲਜ ਤੋਂ ਪ੍ਰੋ ਹਰਜੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta