Home - Ropar News - ਮਾਸਟਰ ਜਗਜੀਤ ਸਿੰਘ ਨੂੰ blood donation ਵਿੱਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆਮਾਸਟਰ ਜਗਜੀਤ ਸਿੰਘ ਨੂੰ blood donation ਵਿੱਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ Leave a Comment / By Dishant Mehta / July 19, 2025 Master Jagjit Singh honored for special contribution in blood donation campaignਸ੍ਰੀ ਅਨੰਦਪੁਰ ਸਾਹਿਬ,18 ਜੁਲਾਈ: ਸਰਕਾਰੀ ਹਾਈ ਸਕੂਲ, ਰਾਏਪੁਰ (ਜ਼ਿਲਾ ਰੂਪਨਗਰ) ਦੇ ਮਾਸਟਰ ਜਗਜੀਤ ਸਿੰਘ ਨੂੰ ਖੂਨਦਾਨ ਜਿਵੇਂ ਪਵਿੱਤਰ ਕਾਰਜ ਵਿੱਚ ਲੰਬੇ ਸਮੇਂ ਤੋਂ ਨਿਰੰਤਰ ਯੋਗਦਾਨ ਪਾਉਣ ਲਈ ਵਿਸ਼ੇਸ਼ ਸਨਮਾਨ ਨਾਲ ਨਵਾਜਿਆ ਗਿਆ ਹੈ। ਉਨ੍ਹਾਂ ਨੂੰ ਇਹ ਸਨਮਾਨ ਸਿਵਲ ਹਸਪਤਾਲ, ਸ੍ਰੀ ਅਨੰਦਪੁਰ ਨੰਦਪੁਰ ਸਾਹਿਬ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਕਨਵਰਪ੍ਰੀਤ ਸਿੰਘ ਲੌਂਗੀਆ ਦੇ ਹੱਥੋਂ ਭੇਟ ਕੀਤਾ ਗਿਆ।ਮਾਸਟਰ ਜਗਜੀਤ ਸਿੰਘ ਨੇ ਸਮਾਜਿਕ ਜ਼ਿੰਮੇਵਾਰੀ ਅਤੇ ਨੈਤਿਕਤਾ ਨੂੰ ਸਮਝਦੇ ਹੋਏ ਖੂਨਦਾਨ ਮਹਾਨਦਾਨ ਮੁਹਿੰਮ ਵਿਚ ਭਾਗ ਲੈਂਦੇ ਹੋਏ ਪਿਛਲੇ ਕਈ ਸਾਲਾਂ ਤੋਂ ਪਿੰਡ ਪੱਧਰ ’ਤੇ 15 ਤੋਂ ਵੱਧ ਖੂਨਦਾਨ ਕੈਂਪ ਲਗਾਏ ਹਨ, ਜਿਨ੍ਹਾਂ ਰਾਹੀਂ 1000 ਤੋਂ ਵੱਧ ਲੋਕਾਂ ਨੇ ਖੂਨ ਦਾਨ ਕੀਤਾ ਹੈ।ਇਨ੍ਹਾਂ ਕੈਂਪਾਂ ਵਿੱਚ ਵਿਸ਼ੇਸ਼ ਤੌਰ ‘ਤੇ ਰਿਫਰੈਸ਼ਮੈਂਟ ਅਤੇ ਆਵਸ਼ਕ ਸਹੂਲਤਾਂ ਦੀ ਵਿਆਸਥਾ ਉਨ੍ਹਾਂ ਵੱਲੋਂ ਆਪਣੀ ਨਿੱਜੀ ਪੱਧਰ ‘ਤੇ ਕੀਤੀ ਜਾਂਦੀ ਹੈ।ਸਨਮਾਨ ਸਮੇਂ ਉਥੇ ਬਲੱਡ ਬੈਂਕ ਟੀਮ ਤੋਂ ਸੀਨੀਅਰ ਲੈਬ ਅਟੈਂਡਟ ਰਾਣਾ ਬਖਤਾਵਰ ਸਿੰਘ, ਲੈਬ ਟੈਕਨੀਸ਼ੀਅਨ ਅਰਾਧਨਾ ਅਤੇ ਹੋਰ ਸਟਾਫ ਵੀ ਮੌਜੂਦ ਸੀ।ਉਹਨਾਂ ਦੀ ਗਤਿਵਿਧੀ ਸਿਰਫ ਸਕੂਲ ਤੱਕ ਸੀਮਿਤ ਨਹੀਂ, ਸਗੋਂ ਸਮਾਜਿਕ ਤੇ ਵੈਲਫੇਅਰ ਖੇਤਰ ਵਿੱਚ ਵੀ ਉਹ ਆਪਣੀ ਮਾਣਯੋਗ ਭੂਮਿਕਾ ਨਿਭਾ ਰਹੇ ਹਨ। ਕਾਲਜ ਸਮੇਂ ਤੋਂ ਹੀ ਖੂਨਦਾਨ ਨਾਲ ਜੁੜੇ ਮਾਸਟਰ ਜਗਜੀਤ ਸਿੰਘ ਜ਼ਿਲ੍ਹਾ ਰੂਪਨਗਰ ਦੀ ਬਲੱਡ ਤਾਲਮੇਲ ਕਮੇਟੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ।ਉਨ੍ਹਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਵੀ ਵਿਅਕਤੀ ਨੂੰ ਖੂਨ ਦੀ ਲੋੜ ਹੋਵੇ, ਤਾਂ ਉਹ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਉਹ ਅਤੇ ਉਹਨਾਂ ਦੀ ਟੀਮ ਯਤਨ ਕਰੇਗੀ ਕਿ ਮਰੀਜ਼ ਨੂੰ ਜਲਦੀ ਤੋਂ ਜਲਦੀ ਖੂਨ ਉਪਲੱਬਧ ਕਰਵਾਇਆ ਜਾ ਸਕੇ।ਅਜੋਕੇ ਨੌਜਵਾਨਾਂ ਲਈ ਮਾਸਟਰ ਜਗਜੀਤ ਸਿੰਘ ਵਰਗੇ ਸਮਰਪਿਤ ਵਿਅਕਤੀ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਦੇ ਜਜ਼ਬੇ ਅਤੇ ਸਮਰਪਣ ਲਈ ਪੂਰਾ ਸਮਾਜ ਉਨ੍ਹਾਂ ਦਾ ਸਤਿਕਾਰ ਕਰਦਾ ਹੈ।👉 Subscribe now for more updates!Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta