Home - Ropar News - ਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਅਤੇ ਪਿੰਡ ਪੰਚਾਇਤ ਵੱਲੋਂ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਅਤੇ ਪਿੰਡ ਪੰਚਾਇਤ ਵੱਲੋਂ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤ Leave a Comment / By Dishant Mehta / December 2, 2024 Jasmeen Kaur was given a warm welcome on her arrival at the school and honored by the village panchayat with cash and medalsਸ੍ਰੀ ਅੰਨਦਪੁਰ ਸਾਹਿਬ, 2 ਦਸੰਬਰ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪਟਿਆਲਾ ਵਿਖੇ ਕਰਵਾਈਆਂ ਗਈਆਂ ਰਾਜ ਪੱਧਰੀ 44ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਸਾਨੀ ਬਲਾਕ ਕੀਰਤਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਸ਼ਾਟਪੁੱਟ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਲ ਕੀਤਾ । ਪੰਜਾਬ ਭਰ ਵਿੱਚ ਰੂਪਨਗਰ ਜ਼ਿਲ੍ਹੇ ਦੇ ਨਾਲ ਆਪਣੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ।ਜਿਸ ਖੁਸ਼ੀ ਵਿੱਚ ਪਿੰਡ ਵਾਸੀਆਂ, ਸਕੂਲ ਸਟਾਫ ਅਤੇ ਸਕੂਲ ਵਿਦਿਆਰਥੀਆਂ ਨੇ ਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਅਤੇ ਪਿੰਡ ਪੰਚਾਇਤ ਵੱਲੋਂ ਜੈਸਮੀਨ ਕੌਰ ਨੂੰ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ੍ਰ ਦਲੇਰ ਸਿੰਘ ਸਰਪੰਚ ਅਤੇ ਨੰਬਰਦਾਰ ਗੁਰਦੀਪ ਸਿੰਘ ਵੱਲੋਂ ਬੋਲਦਿਆਂ ਕਿਹਾ ਕਿ ਇਹ ਸਾਡੇ ਰੂਪਨਗਰ ਜ਼ਿਲ੍ਹੇ ਲਈ ਅਤੇ ਸਾਡੇ ਇਲਾਕੇ ਲਈ ਬਹੁਤ ਮਾਣ ਵਾਲੀ ਗੱਲ ਹੈ।ਕਿ ਚੰਗਰ ਇਲਾਕੇ ਦੇ ਸਕੂਲ ਦੇ ਵਿਦਿਆਰਥੀ ਨੇ ਪੰਜਾਬ ਭਰ ਵਿੱਚੋਂ ਸਾਡੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ ਅਤੇ ਇਹ ਬਾਕੀ ਵਿਦਿਆਰਥੀਆਂ ਅਤੇ ਲੋਕ ਲਈ ਉਤਸਾਹ ਪੈਦਾ ਕਰੇਗੀ। ਉਨ੍ਹਾ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਜ਼ੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਬੱਚਿਆਂ ਨੂੰ ਅੱਗੇ ਵੱਧਣ ਲਈ ਮੌਕੇ ਮਿਲ ਰਹੇ ਹਨ। ਸਕੂਲ ਅਧਿਆਪਕਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ।ਇਸ ਮੌਕੇ ਸੈਂਟਰ ਹੈਡ ਟੀਚਰ ਸ੍ਰ ਹਰਜੀਤ ਸਿੰਘ ਵਿਸ਼ੇਸ਼ ਤੌਰ ਤੇ ਸਕੂਲ ਪਹੁੰਚ ਕੇ ਵਿਦਿਆਰਥੀ ਦਾ ਸਨਮਾਨ ਕੀਤਾ ਅਤੇ ਸਕੂਲ ਸਟਾਫ,ਵਿਦਿਆਰਥਣ ਨੂੰ ਵਧਾਈ ਦਿੱਤੀ।ਇਸ ਮੌਕੇ ਸਰਪੰਚ ਦਲੇਰ ਸਿੰਘ, ਨੰਬਰਦਾਰ ਗੁਰਦੀਪ ਸਿੰਘ,ਪੰਚ ਹਾਕਮ ਸ਼ਾਹ ਬਲਵੀਰ ਸਿੰਘ,ਜੈਮਲ ਸਿੰਘ,ਨੰਬਰਦਾਰ ਗੁਰਨਾਮ ਸਿੰਘ, ਦਿਲਬਾਗ ਮੁਹੰਮਦ,ਸ੍ਰ ਮਲਕੀਤ ਸਿੰਘ,ਨੇਤ ਸਿੰਘ,ਸੰਦੀਪ ਕੌਰ,ਸੋਨੀਆ, ਮਨੀਸਾ ,ਰਾਣੀ ਦੇਵੀ,ਸ੍ਰ ਸੁਖਜੀਤ ਸਿੰਘ ਕੈਂਥ, ਸਟੇਟ ਅਵਾਰਡੀ ਮੈਡਮ ਸਤਨਾਮ ਕੌਰ,ਨੀਲਮ ਕੁਮਾਰੀ,ਅਜੈ ਕੁਮਾਰ, ਰਮਨਦੀਪ, ਨਵਨੀਤ ਕੌਰ,ਆਦਿ ਹਾਜ਼ਰ ਸਨ ।ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ( 2 ਦਸੰਬਰ 2024)ਰੂਪਨਗਰ ਦੇ ਸ਼ੂਟਰਾਂ ਨੇ 9 ਵਿਅਕਤੀਗਤ ਅਤੇ 6 ਟੀਮ ਮੈਡਲ ਜਿੱਤ ਕੇ ਰਾਜ ਪੱਧਰੀ ਖੇਡਾਂ ਸ਼ੂਟਿੰਗ ਵਿੱਚ ਆਪਣਾ ਲੋਹਾ ਮੰਨਵਾਇਆਸਕੂਲ ਆਫ ਐਮੀਨੈਂਸ, ਅਮਲੋਹ ਦੇ ਵਿਦਿਆਰਥੀ ਅਨਿਰੁਧ ਸ਼ਰਮਾ ਨੇ ਰਾਸ਼ਟਰੀ ਪੱਧਰ ਤੇ ਨੈਸ਼ਨਲ ਰਨਰਅੱਪ ਦਾ ਖਿਤਾਬ ਜਿੱਤਿਆਜੈਸਮੀਨ ਕੌਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ।ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾRopar Google NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta