Home - Ropar News - ਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਅਤੇ ਪਿੰਡ ਪੰਚਾਇਤ ਵੱਲੋਂ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤ ਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਅਤੇ ਪਿੰਡ ਪੰਚਾਇਤ ਵੱਲੋਂ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤ Leave a Comment / By Dishant Mehta / December 2, 2024 Jasmeen Kaur was given a warm welcome on her arrival at the school and honored by the village panchayat with cash and medals ਸ੍ਰੀ ਅੰਨਦਪੁਰ ਸਾਹਿਬ, 2 ਦਸੰਬਰ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪਟਿਆਲਾ ਵਿਖੇ ਕਰਵਾਈਆਂ ਗਈਆਂ ਰਾਜ ਪੱਧਰੀ 44ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਸਾਨੀ ਬਲਾਕ ਕੀਰਤਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਸ਼ਾਟਪੁੱਟ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਲ ਕੀਤਾ । ਪੰਜਾਬ ਭਰ ਵਿੱਚ ਰੂਪਨਗਰ ਜ਼ਿਲ੍ਹੇ ਦੇ ਨਾਲ ਆਪਣੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ।ਜਿਸ ਖੁਸ਼ੀ ਵਿੱਚ ਪਿੰਡ ਵਾਸੀਆਂ, ਸਕੂਲ ਸਟਾਫ ਅਤੇ ਸਕੂਲ ਵਿਦਿਆਰਥੀਆਂ ਨੇ ਜੈਸਮੀਨ ਕੌਰ ਦੇ ਸਕੂਲ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਅਤੇ ਪਿੰਡ ਪੰਚਾਇਤ ਵੱਲੋਂ ਜੈਸਮੀਨ ਕੌਰ ਨੂੰ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰ ਦਲੇਰ ਸਿੰਘ ਸਰਪੰਚ ਅਤੇ ਨੰਬਰਦਾਰ ਗੁਰਦੀਪ ਸਿੰਘ ਵੱਲੋਂ ਬੋਲਦਿਆਂ ਕਿਹਾ ਕਿ ਇਹ ਸਾਡੇ ਰੂਪਨਗਰ ਜ਼ਿਲ੍ਹੇ ਲਈ ਅਤੇ ਸਾਡੇ ਇਲਾਕੇ ਲਈ ਬਹੁਤ ਮਾਣ ਵਾਲੀ ਗੱਲ ਹੈ।ਕਿ ਚੰਗਰ ਇਲਾਕੇ ਦੇ ਸਕੂਲ ਦੇ ਵਿਦਿਆਰਥੀ ਨੇ ਪੰਜਾਬ ਭਰ ਵਿੱਚੋਂ ਸਾਡੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ ਅਤੇ ਇਹ ਬਾਕੀ ਵਿਦਿਆਰਥੀਆਂ ਅਤੇ ਲੋਕ ਲਈ ਉਤਸਾਹ ਪੈਦਾ ਕਰੇਗੀ। ਉਨ੍ਹਾ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਜ਼ੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਬੱਚਿਆਂ ਨੂੰ ਅੱਗੇ ਵੱਧਣ ਲਈ ਮੌਕੇ ਮਿਲ ਰਹੇ ਹਨ। ਸਕੂਲ ਅਧਿਆਪਕਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ।ਇਸ ਮੌਕੇ ਸੈਂਟਰ ਹੈਡ ਟੀਚਰ ਸ੍ਰ ਹਰਜੀਤ ਸਿੰਘ ਵਿਸ਼ੇਸ਼ ਤੌਰ ਤੇ ਸਕੂਲ ਪਹੁੰਚ ਕੇ ਵਿਦਿਆਰਥੀ ਦਾ ਸਨਮਾਨ ਕੀਤਾ ਅਤੇ ਸਕੂਲ ਸਟਾਫ,ਵਿਦਿਆਰਥਣ ਨੂੰ ਵਧਾਈ ਦਿੱਤੀ।ਇਸ ਮੌਕੇ ਸਰਪੰਚ ਦਲੇਰ ਸਿੰਘ, ਨੰਬਰਦਾਰ ਗੁਰਦੀਪ ਸਿੰਘ,ਪੰਚ ਹਾਕਮ ਸ਼ਾਹ ਬਲਵੀਰ ਸਿੰਘ,ਜੈਮਲ ਸਿੰਘ,ਨੰਬਰਦਾਰ ਗੁਰਨਾਮ ਸਿੰਘ, ਦਿਲਬਾਗ ਮੁਹੰਮਦ,ਸ੍ਰ ਮਲਕੀਤ ਸਿੰਘ,ਨੇਤ ਸਿੰਘ,ਸੰਦੀਪ ਕੌਰ,ਸੋਨੀਆ, ਮਨੀਸਾ ,ਰਾਣੀ ਦੇਵੀ,ਸ੍ਰ ਸੁਖਜੀਤ ਸਿੰਘ ਕੈਂਥ, ਸਟੇਟ ਅਵਾਰਡੀ ਮੈਡਮ ਸਤਨਾਮ ਕੌਰ,ਨੀਲਮ ਕੁਮਾਰੀ,ਅਜੈ ਕੁਮਾਰ, ਰਮਨਦੀਪ, ਨਵਨੀਤ ਕੌਰ,ਆਦਿ ਹਾਜ਼ਰ ਸਨ । ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ( 2 ਦਸੰਬਰ 2024) ਰੂਪਨਗਰ ਦੇ ਸ਼ੂਟਰਾਂ ਨੇ 9 ਵਿਅਕਤੀਗਤ ਅਤੇ 6 ਟੀਮ ਮੈਡਲ ਜਿੱਤ ਕੇ ਰਾਜ ਪੱਧਰੀ ਖੇਡਾਂ ਸ਼ੂਟਿੰਗ ਵਿੱਚ ਆਪਣਾ ਲੋਹਾ ਮੰਨਵਾਇਆ ਸਕੂਲ ਆਫ ਐਮੀਨੈਂਸ, ਅਮਲੋਹ ਦੇ ਵਿਦਿਆਰਥੀ ਅਨਿਰੁਧ ਸ਼ਰਮਾ ਨੇ ਰਾਸ਼ਟਰੀ ਪੱਧਰ ਤੇ ਨੈਸ਼ਨਲ ਰਨਰਅੱਪ ਦਾ ਖਿਤਾਬ ਜਿੱਤਿਆ ਜੈਸਮੀਨ ਕੌਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ। ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾ Ropar Google News Related Related Posts ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / Download, Ropar News / By Dishant Mehta ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta NIELIT Deemed University inaugurated Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta Happy New Year – 2025 Leave a Comment / Poems & Article, Ropar News / By Dishant Mehta OTR Process for Dr Ambedkar Portal Post Matric Scholarship to SC Leave a Comment / Ropar News / By Dishant Mehta ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ Leave a Comment / Ropar News / By Dishant Mehta ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta
ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta
ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / Download, Ropar News / By Dishant Mehta
ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta
ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta
ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta
New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
OTR Process for Dr Ambedkar Portal Post Matric Scholarship to SC Leave a Comment / Ropar News / By Dishant Mehta
ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta
ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta