Home - Ropar News - ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤੀਜੇ ਦਿਨ ਰੂਪਨਗਰ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਵਿਖਾਏ ਜੌਹਰਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤੀਜੇ ਦਿਨ ਰੂਪਨਗਰ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਵਿਖਾਏ ਜੌਹਰ Leave a Comment / By Dishant Mehta / September 4, 2024 ਅਮਿਟ ਛਾਪ ਛੱਡਦਾ ਹੋਇਆ ਰੂਪਨਗਰ ਬਲਾਕ ਪੱਧਰੀ ਮੁਕਾਬਲੇ ਹੋਏ ਸਮਾਪਤਰੂਪਨਗਰ, 04 ਸਤੰਬਰ: ਪੰਜਾਬ ਸਰਕਾਰ ਦੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋੋ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਤਹਿਤ ਰੂਪਨਗਰ ਬਲਾਕ ਪੱਧਰੀ ਖੇਡਾਂ ਦੇ ਤੀਜੇ ਦਿਨ ਰੂਪਨਗਰ ਬਲਾਕਾ ਦੇ ਖੇਡ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸ ਜਗਜੀਵਨ ਸਿੰਘ ਨੇ ਦਿੱਤੀ।ਰੂਪਨਗਰ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸਮਾਪਤੀ ਐਸ.ਡੀ.ਐਮ ਨਵਦੀਪ ਕੁਮਾਰ ਵੱਲੋਂ ਕੀਤੀ ਗਈ ਉਹਨਾਂ ਜੇਤੂ ਖਿਡਾਰੀਆਂ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਜ਼ਿਲ੍ਹੇ ਵਿੱਚ ਹੋਰ ਜਿਆਦਾ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਡਰ 17 ਲੜਕੀਆਂ ਦੇ ਵਰਗ ਵਿੱਚ 400 ਮੀਟਰ ਦੌੜ ਚ ਅਮਰਜੀਤ ਕੁਮਾਰ ਨੇ ਪਹਿਲਾ ਸਥਾਨ, ਅਰਮਾਨ ਸਿੰਘ ਨੇ ਦੂਸਰਾ ਸਥਾਨ ਅਤੇ ਅਭਿਨਵ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਉਮਰ ਵਰਗ ਵਿੱਚ ਲੜਕੀਆਂ ਦੇ ਵਰਗ ਵਿੱਚ 400 ਮੀਟਰ ਦੌੜ ਵਿੱਚ ਮਾਸੂਮ ਸਹਾਨੀ ਨੇ ਪਹਿਲਾ ਸਥਾਨ, ਸੁਖਮਨੀ ਨੇ ਦੂਸਰਾ ਸਥਾਨ ਅਤੇ ਸਰੀਤਾ ਨੇ ਤੀਸਰਾ ਸਥਾਨ ਹਾਸਿਲ ਕੀਤਾ।ਅੰਡਰ 17 ਲੜਕਿਆਂ ਦੇ ਵਰਗ ਵਿੱਚ 200 ਮੀਟਰ ਦੌੜ ਚ ਰਾਜਵੀਰ ਸਿੰਘ ਨੇ ਪਹਿਲਾ ਸਥਾਨ, ਅਰਮਾਨ ਸਿੰਘ ਨੇ ਦੂਸਰਾ ਸਥਾਨ ਅਤੇ ਪ੍ਰਭਦੀਪ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਜਦ ਕਿ ਉਮਰ ਵਰਗ ਵਿੱਚ 200 ਮੀਟਰ ਦੌੜ ਵਿੱਚ ਜਸ਼ਨਪ੍ਰੀਤ ਕੌਰ ਨੇ ਪਹਿਲਾ ਸਥਾਨ, ਰਮਨਦੀਪ ਕੌਰ ਦੂਸਰਾ ਸਥਾਨ ਅਤੇ ਨੰਦਨੀ ਨੇ ਤੀਸਰਾ ਸਥਾਨ ਹਾਸਿਲ ਕੀਤਾ।ਅੰਡਰ 17 ਲੜਕੀਆਂ ਦੇ ਵਰਗ ਵਿੱਚ 1500 ਮੀਟਰ ਦੌੜ ਵਿੱਚ ਹਰਪ੍ਰੀਤ ਸਿੰਘ ਨੇ ਪਹਿਲਾ ਸਥਾਨ, ਟੀਟੂ ਨੇ ਦੂਸਰਾ ਸਥਾਨ ਅਤੇ ਦਲਜੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ।ਅੰਡਰ 17 ਲੜਕਿਆਂ ਦੇ ਵਰਗ ਵਿੱਚ 3000 ਮੀਟਰ ਦੌੜ ਵਿੱਚ ਅਮਿਤ ਕੁਮਾਰ ਨੇ ਪਹਿਲਾ, ਗੋਬਿੰਦ ਸਿੰਘ ਨੇ ਦੂਸਰਾ ਸਥਾਨ ਅਤੇ ਮੁਕਲ ਨੇ ਤੀਸਰਾ ਸਥਾਨ ਹਾਸਿਲ ਕੀਤਾ ਇਸੀ ਉਮਰ ਵਰਗ ਵਿੱਚ ਲੜਕੀਆਂ ਦੇ 3 ਹਜ਼ਾਰ ਮੀਟਰ ਦੌੜ ਵਿੱਚ ਅਰਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਸਹਿਜਪ੍ਰੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।ਅੰਡਰ 14 ਲੜਕਿਆਂ ਦੇ ਵਰਗ ਵਿੱਚ ਲੰਬੀ ਛਾਲ ਵਿੱਚ ਧਰਮਿੰਦਰ ਸਿੰਘ ਨੇ ਪਹਿਲਾਂ ਸਥਾਨ ਰਾਜਬੀਰ ਸਿੰਘ ਨੇ ਦੂਸਰਾ ਸਨ ਅਤੇ ਦਲਜੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਜਦਕਿ ਇਸੀ ਉਮਰ ਵਰਗ ਦੀਆਂ ਲੜਕੀਆਂ ਚ ਲੰਬੀ ਛਾਲ ਵਿੱਚ ਸਾਕਸ਼ੀ ਨੇ ਪਹਿਲਾ ਸਥਾਨ, ਪਰਨੀਤ ਕੌਰ ਨੇ ਦੂਸਰਾ ਸਥਾਨ ਅਤੇ ਹਰਸਿਮਰਨ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।ਅੰਡਰ 17 ਲੜਕਿਆਂ ਦੇ ਵਰਗ ਵਿੱਚ ਲੰਬੀ ਛਾਲ ਗੁਰਸ਼ਰਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਸਾਹੀ ਠਾਕੁਰ ਨੇ ਦੂਸਰਾ ਸਥਾਨ ਅਤੇ ਅਲਤਾਫ ਨੇ ਤੀਸਰਾ ਸਥਾਨ ਹਾਸਿਲ ਕੀਤਾ ਇਸ ਉਮਰ ਵਰਗ ਦੀਆਂ ਲੜਕੀਆਂ ਦੇ ਵਿੱਚ ਲੰਬੀ ਛਾਲ ਦੇ ਵਿੱਚ ਪਹਿਲਾ ਸਥਾਨ ਤਨਜੀਤ ਕੌਰ ਨੇ ਹਾਸਿਲ ਕੀਤਾ ਦੂਸਰਾ ਸਥਾਨ ਅਮਨਜੋਤ ਕੌਰ ਨੇ ਹਾਸਿਲ ਕੀਤਾ ਤੀਸਰਾ ਸਥਾਨ ਸਿਮਰਨਦੀਪ ਕੌਰ ਨੇ ਹਾਸਿਲ ਕੀਤਾ।ਅੰਡਰ 14 ਲੜਕੀਆਂ ਦੇ ਵਰਗ ਵਿੱਚ ਸ਼ਾਰਟ ਪੁੱਟ ਵਿੱਚ ਅਰਮਾਨ ਪ੍ਰੀਤ ਸਿੰਘ ਨੇ ਪਹਿਲਾਂ ਸਥਾਨ, ਤਰਨਵੀਰ ਸਿੰਘ ਦੂਸਰਾ ਸਥਾਨ ਅਤੇ ਸੁਮਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਉਮਰ ਵਰਗ ਵਿੱਚ ਸ਼ੋਰਟ ਪੁੱਟ ਵਿੱਚ ਨਵਦੀਪ ਕੌਰ ਨੇ ਪਹਿਲਾਂ ਸਥਾਨ ਮਨਦੀਪ ਕੌਰ ਨੇ ਦੂਸਰਾ ਸਥਾਨ ਅਤੇ ਹਰਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।ਖੋ-ਖੋ ਅੰਡਰ 14 ਲੜਕੇ ਜਾਂ ਵਿੱਚ ਸਰਕਾਰੀ ਹਾਈ ਸਕੂਲ ਆਲੋਵਾਲ ਦੀ ਟੀਮ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਚੈੱਕ ਕਰਮਾ ਦੀ ਟੀਮ ਨੇ ਦੂਸਰਾ ਸਥਾਨ ਅਤੇ ਨੇਤਾ ਜੀ ਮਾਡਲ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਲੜਕੀਆਂ ਦੇ ਮੁਕਾਬਲੇ ਵਿੱਚ ਪੰਜਾਬ ਨੈਸ਼ਨਲ ਸਕੂਲ ਬਹਿਰਾਮਪੁਰ ਜ਼ਿਮੀਦਾਰਾ ਨੇ ਪਹਿਲਾ ਸਥਾਨ, ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ ਨੇ ਦੂਸਰਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਆਲੋਵਾਲ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ।ਅੰਡਰ 51 ਤੋਂ 60 ਉਮਰ ਵਰਗ ਲੜਕਿਆਂ ਦੇ 100 ਮੀਟਰ ਦੌੜ ਵਿੱਚ ਕਲਿਆਣ ਸਿੰਘ ਨੇ ਪਹਿਲਾ ਅਤੇ ਜਸਵਿੰਦਰ ਸਿੰਘ ਬੈਂਸ ਨੇ ਦੂਸਰਾ ਸਥਾਨ ਹਾਸਿਲ ਕੀਤਾ।ਇਸੇ ਉਮਰ ਵਰਗ ਦੀਆਂ ਲੜਕੀਆਂ ਦੇ ਵਿੱਚ 100 ਮੀਟਰ ਦੌੜ ਵਿੱਚ ਭਰਪੂਰ ਕੌਰ ਨੇ ਪਹਿਲਾਂ ਸਨ ਹਰਪਾਲ ਕੌਰ ਨੇ ਦੂਸਰਾ ਸਥਾਨ ਅਤੇ ਹਰਮਿੰਦਰ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।61 ਸਾਲ ਤੋਂ 70 ਸਾਲ ਉਮਰ ਵਰਗ 100 ਮੀਟਰ ਦੌੜ ਵਿੱਚ ਲਖਬੀਰ ਸਿੰਘ ਨੇ ਪਹਿਲਾ ਸਥਾਨ, ਦਿਲਬਾਗ ਸਿੰਘ ਨੇ ਦੂਸਰਾ ਸਥਾਨ ਅਤੇ ਦਲੀਪ ਸਿੰਘ ਨੇ ਤੀਸਰਾ ਸਨ ਹਾਸਿਲ ਕੀਤਾ। 70 ਸਾਲ ਉਮਰ ਵਰਗ ਚ 100 ਮੀਟਰ ਦੌੜ ਵਿੱਚ ਮਹਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ।ਕਬੱਡੀ ਨੈਸ਼ਨਲ ਸਟਾਈਲ ਵਿੱਚ ਅੰਡਰ 14 ਲੜਕਿਆਂ ਵਿੱਚ ਕੋਚਿੰਗ ਸੈਂਟਰ ਆਸਪੁਰ ਦੀ ਟੀਮ ਨੇ ਪਹਿਲਾ ਸਥਾਨ, ਕੋਟਲਾ ਨਿਹੰਗ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਉਮਰ ਵਰਗ ਦੀਆਂ ਲੜਕੀਆਂ ਵਿੱਚ ਕੋਚਿੰਗ ਸੈਂਟਰ ਆਸਪੁਰ ਦੀ ਟੀਮ ਨੇ ਪਹਿਲਾ ਸਥਾਨ, ਹਾਸਿਲ ਕੀਤਾ ਅੰਡਰ 21 ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਵਿੱਚ ਸਰਕਾਰੀ ਕਾਲਜ ਰੂਪਨਗਰ ਦੀਆਂ ਦੋਨਾਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ।ਵਾਲੀਬਾਲ ਵਿੱਚ ਅੰਡਰ 14 ਲੜਕਿਆਂ ਵਿੱਚ ਸ਼ਹੀਦ ਊਧਮ ਸਿੰਘ ਕਲੱਬ ਦੀ ਟੀਮ ਨੇ ਪਹਿਲਾ ਸਥਾਨ ਨੂੰਹ ਕਲੋਨੀ ਘਨੌਲੀ ਦੀ ਟੀਮ ਨੇ ਦੂਸਰਾ ਸਥਾਨ ਅਤੇ ਸੈਮਰੋਕ ਸਕੂਲ ਰੂਪਨਗਰ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ।ਲੰਬੀ ਛਾਲ ਵਿੱਚ ਅੰਡਰ 14 ਲੜਕਿਆਂ ਵਿੱਚ ਧਰਮਿੰਦਰ ਸਿੰਘ ਨੇ ਪਹਿਲਾ ਸਥਾਨ, ਰਾਜਵੀਰ ਸਿੰਘ ਨੇ ਦੂਸਰਾ ਸਥਾਨ ਅਤੇ ਦਲਜੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ, ਲੜਕੀਆਂ ਵਿੱਚ ਸਾਕਸ਼ੀ ਨੇ ਪਹਿਲਾ ਸਥਾਨ ਪਰਨੀਤ ਕੌਰ ਨੇ ਦੂਸਰਾ ਸਥਾਨ ਅਤੇ ਹਰਸਿਮਰਨ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।ਅੰਡਰ 17 ਉਮਰ ਵਰਗ ਦੇ ਲੜਕਿਆਂ ਵਿੱਚ ਗੁਰਸ਼ਰਨਪ੍ਰੀਤ ਸਿੰਘ ਨੇ ਪਹਿਲਾਂ ਸਥਾਨ, ਸਾਹਿਲ ਠਾਕੁਰ ਨੇ ਦੂਸਰਾ ਸਥਾਨ ਅਤੇ ਅਫਤਾਬ ਨੇ ਤੀਸਰਾ ਹਾਸਿਲ ਕੀਤਾ। ਲੜਕੀਆਂ ਵਿੱਚ ਤਨਜੀਤ ਕੌਰ ਨੇ ਪਹਿਲਾ ਸਥਾਨ ਅਮਨਜੋਤ ਕੌਰ ਨੇ ਦੂਸਰਾ ਸਥਾਨ ਅਤੇ ਸਿਮਰਨਦੀਪ ਕੌਰ ਨੇ ਤੀਸਰਾ ਸਨ ਹਾਸਿਲ ਕੀਤਾ।ਸ਼ੋਰਟ ਪੁੱਟ ਅੰਡਰ 14 ਲੜਕਿਆਂ ਦੇ ਵਰਗ ਵਿੱਚ ਅਰਮਾਨਪ੍ਰੀਤ ਸਿੰਘ ਨੇ ਪਹਿਲਾਂ ਸਥਾਨ, ਤਰਨਵੀਰ ਸਿੰਘ ਨੇ ਦੂਸਰਾ ਸਥਾਨ ਅਤੇ ਸੁਖਮਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਲੜਕੀਆਂ ਦੇ ਮੁਕਾਬਲੇ ਵਿੱਚ ਨਵਦੀਪ ਕੌਰ ਨੇ ਪਹਿਲਾ ਸਥਾਨ ਮਨਦੀਪ ਕੌਰ ਨੇ ਦੂਸਰਾ ਸਥਾਨ ਅਤੇ ਹਰਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।ਅੰਡਰ 17 ਲੜਕਿਆਂ ਦੇ ਵਰਗ ਵਿੱਚ ਰਣਵੀਰ ਸਿੰਘ ਸਪੁੱਤਰ ਸਵਰਨ ਸਿੰਘ ਨੇ ਪਹਿਲਾ ਸਥਾਨ ਰਣਵੀਰ ਸਿੰਘ ਸਪੁੱਤਰ ਮਹਿੰਦਰ ਪਾਲ ਸਿੰਘ ਨੇ ਦੂਸਰਾ ਸਥਾਨ ਅਤੇ ਮਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਇਸੀ ਉਮਰ ਵਰਗ ਦੀਆਂ ਲੜਕੀਆਂ ਵਿੱਚ ਕੁਸਮ ਨੇ ਪਹਿਲਾ ਸਥਾਨ ਏਕਮ ਜੋਤ ਕੌਰ ਗਿੱਲ ਨੇ ਦੂਸਰਾ ਸਥਾਨ ਅਤੇ ਹਰਸਿਮਰਨਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।ਖੋ-ਖੋ ਅੰਡਰ 17 ਲੜਕਿਆਂ ਵਿੱਚ ਸਰਕਾਰੀ ਹਾਈ ਸਕੂਲ ਚੱਕ ਕਰਮਾ ਨੇ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਗਰੀ ਨੇ ਦੂਸਰਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਨੇ ਤੀਸਰਾ ਸਥਾਨ ਹਾਸਿਲ ਕੀਤਾ। ਖੋ-ਖੋ ਅੰਡਰ 21 ਲੜਕਿਆਂ ਵਿੱਚ ਪਿੰਡ ਮਨਸੂਲੀ ਦੀ ਟੀਮ ਨੇ ਪਹਿਲਾ ਸਥਾਨ ਇਸੀ ਉਮਰ ਵਰਗ ਲੜਕੀਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ ਸਥਾਨ ਹਾਸਲ ਕੀਤਾ।ਇਸ ਮੌਕੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸਰਨਜੀਤ ਕੌਰ ਨੇ ਦੱਸਿਆ ਕਿ ਸ਼ੋਰਟ ਪੁੱਟ ਮੁਕਾਬਲੇ ਵਿੱਚ ਅੰਡਰ 51 ਤੋਂ 60 ਸਾਲ ਉਮਰ ਵਰਗ ਲੜਕਿਆਂ ਵਿੱਚ ਦਿਲਬਾਗ ਸਿੰਘ ਨੇ ਪਹਿਲਾਂ ਸਥਾਨ ਕਲਿਆਣ ਸਿੰਘ ਨੇ ਦੂਸਰਾ ਸਥਾਨ ਅਤੇ ਦਲਜੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ ਲੜਕੀਆਂ ਵਰਗ ਵਿੱਚ ਭੁਪਿੰਦਰ ਕੌਰ ਨੇ ਪਹਿਲਾ ਸਥਾਨ ਇੰਦਰਜੀਤ ਕੌਰ ਨੇ ਦੂਸਰਾ ਸਥਾਨ ਅਤੇ ਧਰਮਿੰਦਰ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ।ਸ਼ੋਰਟ ਪੁੱਟ ਅੰਡਰ 61 ਤੋਂ 70 ਸਾਲ ਉਮਰ ਵਰਗ ਵਿੱਚ ਮਰਦਾਂ ਵਿੱਚ ਸੁਰਜੀਤ ਸਿੰਘ ਨੇ ਪਹਿਲਾ ਸਥਾਨ ਦਿਲਬਾਗ ਸਿੰਘ ਨੇ ਦੂਸਰਾ ਸਥਾਨ ਅਤੇ ਸੌਦਾਗਰ ਸਿੰਘ ਉੱਪਰ ਨੇ ਤੀਸਰਾ ਸਥਾਨ ਹਾਸਿਲ ਕੀਤਾ।70 ਸਾਲ ਤੋਂ ਵੱਧ ਉਮਰ ਵਾਲੇ ਮਰਦਾਂ ਵਿੱਚ 100 ਮੀਟਰ ਅਤੇ 400 ਮੀਟਰ ਵਿੱਚ ਮਹਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਦੌਰਾਨ ਨਹਿਰੂ ਸਟੇਡੀਅਮ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਬਾਖੂਬੀ ਸੇਵਾ ਨਿਭਾਈ ਜਿਸ ਵਿੱਚ ਡਾਕਟਰ ਸ਼ਾਹੀਨ ਵਾਲੀਆ ਨਰਿੰਦਰ ਸਿੰਘ ਰੋਹਿਤ ਸ਼ਰਮਾ ਹਿਮਾਨਸੂ ਅਤੇ ਭੁਪਿੰਦਰ ਸਿੰਘ ਸ਼ਾਮਿਲ ਸਨ51 ਸਾਲ ਤੋਂ 60 ਸਾਲ ਉਮਰ ਵਰਗ ਲੜਕੀਆਂ ਵਿੱਚ ਲੰਬੀ ਛਾਲ ਵਿੱਚ ਅਨੀਤਾ ਦੇਵੀ ਨੇ ਪਹਿਲਾਂ ਸਥਾਨ ਜਸਵਿੰਦਰ ਕੌਰ ਨੇ ਦੂਸਰਾ ਸਥਾਨ ਅਤੇ ਰਣਜੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ਜਦਕਿ ਮਰਦਾਂ ਦੇ ਵਿੱਚ ਪ੍ਰਮੋਦ ਸਿੰਘ ਪੜੀ ਨੇ ਪਹਿਲਾ ਸਥਾਨ ਹਾਸਿਲ ਕੀਤਾ।ਅੰਡਰ 61 ਤੋਂ 70 ਸਾਲ ਦੀ ਉਮਰ ਲੜਕਿਆਂ ਵਿੱਚ 100 ਮੀਟਰ ਦੌੜ ਵਿੱਚ ਲਖਵੀਰ ਸਿੰਘ ਪਹਿਲਾ ਸਥਾਨ ਦਿਲਬਾਗ ਸਿੰਘ ਨੇ ਦੂਸਰਾ ਸਥਾਨ ਅਤੇ ਦਲੀਪ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। 400 ਮੀਟਰ ਵਿੱਚ ਉਰਮੇਸ਼ ਕੁਮਾਰ ਨੇ ਪਹਿਲਾ ਸਥਾਨ ਪ੍ਰਮੋਦ ਸਿੰਘ ਨੇ ਦੂਸਰਾ ਸਥਾਨ ਅਤੇ ਗੁਰਮੇਲ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਉਮਰ ਵਰਗ ਵਿੱਚ 3000 ਮੀਟਰ ਵਾਕ ਵਿੱਚ ਮੋਹਨ ਸਿੰਘ ਚਾਹਲ ਨੇ ਪਹਿਲਾ ਸਥਾਨ ਅਤੇ ਸੌਦਾਗਰ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ।51 ਤੋਂ 60 ਉਮਰ ਵਰਗ ਦੇ ਮਰਦਾਂ ਵਿੱਚ 400 ਮੀਟਰ ਦੌੜ ਵਿੱਚ ਰੰਦੀਰ ਸਿੰਘ ਨੇ ਪਹਿਲਾ ਸਥਾਨ ਅਤੇ ਰਜਿੰਦਰ ਪਾਲ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ ਇਸੀ ਉਮਰ ਵਰਗ ਦੀਆਂ ਲੜਕੀਆਂ ਵਿੱਚ 400 ਮੀਟਰ ਦੌੜ ਵਿੱਚ ਭਰਪੂਰ ਕੌਰ ਨੇ ਪਹਿਲਾ ਸਥਾਨ ਭੁਪਿੰਦਰ ਕੌਰ ਨੇ ਦੂਸਰਾ ਸਥਾਨ ਅਤੇ ਹਰਮਿੰਦਰ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ਇਸੇ ਉਮਰ ਵਰਗ ਦੇ ਮਰਦਾਂ ਵਿੱਚ 800 ਮੀਟਰ ਦੌੜ ਵਿੱਚ ਰਣਧੀਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ।ਫੁਟਬਾਲ ਅੰਡਰ 17 ਅਤੇ ਅੰਡਰ 14 ਵਿੱਚ ਪਹਿਲਾ ਸਥਾਨ ਸ਼ੇਰੇ ਪੰਜਾਬ ਸਪੋਰਟਸ ਕਲੱਬ ਸ਼ਾਮਪੁਰਾ ਦੀ ਟੀਮ ਨੇ ਅਤੇ ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਨੇ ਪ੍ਰਾਪਤ ਕੀਤਾ। ਅੰਡਰ 21 ਤੋਂ 30 ਦਾ ਲੜਕਿਆਂ ਦੇ ਫੁੱਟਬਾਲ ਦੇ ਮੈਚ ਵਿੱਚ ਘਨੌਲੀ ਦੀ ਟੀਮ ਨੇ ਪਹਿਲਾ ਸਥਾਨ ਅਤੇ ਸ਼ਾਮਪੁਰਾ ਕਲੱਬ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ।ਇਸ ਮੌਕੇ ਫਿਲਮ ਡਾਇਰੈਕਟਰ ਚੰਡੀਗੜ੍ਹ ਤੋਂ ਅਸ਼ੋਕ ਕਪੂਰ, ਭਾਗ ਸਿੰਘ ਮੈਦਾਨ ਅਤੇ ਰਾਜਕੁਮਾਰ ਸਿੱਕਾ ਉਚੇਚੇ ਤੌਰ ਉਤੇ ਪਹੁੰਚੇ ਅਤੇ ਮੰਚ ਦਾ ਸੰਚਾਲਨ ਹਰਪ੍ਰੀਤ ਕੋਰ ਵੱਲੋ ਬਾਖੁਬੀ ਨਿਭਾਇਆ ਗਿਆ।ਇਸ ਮੌਕੇ ਪ੍ਰਿੰਸੀਪਲ ਪੂਜਾ ਗੋਇਲ, ਪ੍ਰਿੰਸੀਪਲ ਗੁਰਦੀਪ ਸਿੰਘ, ਇੰਦਰਜੀਤ ਸਿੰਘ ਹਾਕੀ ਕੋਚ, ਹਰਿੰਦਰ ਕੌਰ ਹਾਕੀ ਕੋਚੈ, ਸੁਮਨ ਅਥੈਲੇਟਿਕ ਕੋਚ, ਯਸਪਾਲ ਸਵਿਿਮੰਗ ਕੌਚ ਨੋਡਲ ਅਫਸਰ, ਅਵਤਾਰ ਸਿੰਘ ਸੀਨੀਅਰ ਸਹਾਇਕ, ਰਜਿੰਦਰ ਕੁਮਾਰ, ਰੇਖਾ ਰਾਣੀ, ਕੁਲਵਿੰਦਰ ਸਿੰਘ, ਧਰਮਿੰਦਰ ਕੌਰ, ਇੰਦਰਜੀਤ ਕੌਰ, ਰਣਬੀਰ ਸਿੰਘ ਵਿਸ਼ਵ ਪੰਡਿਤ, ਸਰਬਜੀਤ ਕੌਰ, ਅਜੇ ਕੁਮਾਰ, ਲਵਪ੍ਰੀਤ ਸਿੰਘ, ਆਸ਼ਾ, ਜਤਿੰਦਰ ਸਿੰਘ, ਰੁਪਿੰਦਰ ਕੌਰ, ਸਤਿਕਾਰ ਸਿੰਘ, ਮਨਜਿੰਦਰ ਸਿੰਘ, ਗੁਰਜੀਤ ਸਿੰਘ, ਸਿਮਰਨਜੀਤ ਸਿੰਘ, ਰਣਵੀਰ ਕੌਰ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਚਰਨਜੀਤ ਸਿੰਘ, ਸਰਬਜੀਤ ਸਿੰਘ, ਰਾਜੇਸ਼ ਕੁਮਾਰ, ਦਵਿੰਦਰ ਸਿੰਘ, ਰੇਨੂ, ਗੁਰਪ੍ਰਤਾਪ ਸਿੰਘ, ਸਤਵਿੰਦਰ ਕੌਰ, ਸਤਵੰਤ ਕੌਰ, ਕੁਲਵਿੰਦਰ ਸਿੰਘ, ਸਰਬਜੀਤ ਕੌਰ, ਇੰਦਰਜੀਤ ਕੌਰ, ਭੁਪਿੰਦਰ ਕੌਰ, ਨਰਿੰਦਰ ਸਿੰਘ, ਗੁਰਦੀਪ ਸਿੰਘ, ਬਲਜਿੰਦਰ ਸਿੰਘ, ਦੀਪਕ ਰਾਣਾ, ਗੁਰਪ੍ਰੀਤ ਕੌਰ, ਹਰਦੀਪ ਕੌਰ, ਧਰਮਿੰਦਰ ਕੌਰ, ਰਮਾ ਰਾਣੀ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਰਿਤੂ, ਹਰਪ੍ਰੀਤ ਕੌਰ, ਰਮਨਜੀਤ ਸਿੰਘ, ਦਲੀਪ ਸਿੰਘ, ਸੀਸਪਾਲ, ਸਤੀਸ਼ ਕੁਮਾਰ, ਜਸਬੀਰ ਸਿੰਘ, ਰਮਨਜੀਤ ਸਿੰਘ, ਸੂਰਜ ਪ੍ਰਕਾਸ਼ ਆਦਿ ਹਾਜ਼ਰ ਸਨ।Share this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta 4 ਦਸੰਬਰ – ਭਾਰਤੀ ਜਲ ਸੈਨਾ ਦਿਵਸ Leave a Comment / Poems & Article, Ropar News / By Dishant Mehta RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta ਵਿਸ਼ਵ ਏਡਜ਼ ਦਿਵਸ: ਜਿੰਦਗੀਆਂ ਬਚਾਉਣ ਦੀ ਸੱਚੀ ਜੰਗ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta Mass Counselling Sessions Held in Rupnagar District Leave a Comment / Ropar News / By Dishant Mehta 26 ਨਵੰਬਰ ਭਾਰਤ ਦਾ ਸੰਵਿਧਾਨ ਦਿਵਸ Leave a Comment / Poems & Article, Ropar News / By Dishant Mehta ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ ਮਾਪਿਆਂ ਦੀ ਭਾਗੀਦਾਰੀ ਸਬੰਧੀ ਦੂਜੇ ਪੜਾਅ ਦੀ ਟ੍ਰੇਨਿੰਗ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ RAA ਤਹਿਤ 6ਵੀਂ ਤੋਂ 10ਵੀਂ ਜਮਾਤਾਂ ਲਈ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
RAA–2025 ਤਹਿਤ 9ਵੀਂ -10ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਵਲੋਂ ਅਧਿਆਪਕ ਜਗਜੀਤ ਸਿੰਘ ਰਾਏਪੁਰ ਨੂੰ ਨੈਸ਼ਨਲ ਪੱਧਰੀ ਪ੍ਰਾਪਤੀ ਲਈ ਸਨਮਾਨਿਤ Leave a Comment / Ropar News / By Dishant Mehta
RAA–2025 ਤਹਿਤ ਜ਼ਿਲ੍ਹਾ ਪੱਧਰੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਬਲਾਕ ਨੰਗਲ ਵਿੱਚ Teachers’ Fest ਦਾ ਸ਼ਾਨਦਾਰ ਆਯੋਜਨ — ਅਧਿਆਪਕਾਂ ਨੇ ਦਿਖਾਇਆ ਕਲਾਤਮਕ ਜ਼ੌਰ Leave a Comment / Ropar News / By Dishant Mehta
Computer Literacy Day: ਡਿਜ਼ੀਟਲ ਪੀੜ੍ਹੀ ਨੂੰ ਸ਼ਕਤੀਸ਼ਾਲੀ ਬਣਾਉਣ ਵੱਲ ਇੱਕ ਕਦਮ Leave a Comment / Poems & Article, Ropar News / By Dishant Mehta
NOTICE OF ELECTION UNDER RULE 7 OF PUNJAB PANCHAYAT ELECTION RULES 1994 Leave a Comment / Ropar News / By Dishant Mehta
ਰੂਪਨਗਰ ਵਿੱਚ RAA–2025 ਤਹਿਤ ਜ਼ਿਲ੍ਹਾ ਪੱਧਰੀ ਸੀਨੀਅਰ ਸੈਕੰਡਰੀ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਲਈ ਮਾਣ ਦਾ ਪਲ, ਰਾਸ਼ਟਰੀ ਬਾਲ ਵਿਗਿਆਨਿਕ ਪ੍ਰਦਰਸ਼ਨੀ ‘ਚ ਰਾਏਪੁਰ ਸਕੂਲ ਨੇ ਜਿੱਤਿਆ ਖਾਸ ਸਨਮਾਨ Leave a Comment / Ropar News / By Dishant Mehta