Home - Ropar News - ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / By Dishant Mehta / June 29, 2025 Let’s go to school – 1 July 2025: Prem Kumar Mittalਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ “ਆਓ ਸਕੂਲ ਚੱਲੀਏ” ਮੁਹਿੰਮ ਦੇ ਤਹਿਤ 1 ਜੁਲਾਈ 2025 ਨੂੰ ਰੂਪਨਗਰ ਜ਼ਿਲ੍ਹੇ ਵਿੱਚ ਵੀ ਨਵੀਂ ਉਮੀਦਾਂ, ਉਤਸ਼ਾਹ ਅਤੇ ਨਵੀਂ ਯਾਤਰਾ ਦੀ ਸ਼ੁਰੂਆਤ।ਵਿਦਿਆਰਥੀਆਂ ਲਈ ਕਈ ਰੂਚੀਕਰ ਗਤੀਵਿਧੀਆਂ ਜਿਵੇਂ ਕਿ 🎲 Interactive Games 🏃 Relay Races 🤝 Team Building Exercises 🧠 Classroom Quizzes 🎯 Hopes & Goals Sharing 📸 Photo Booth 📝 Memory Sharing Circle ਰਿਪੋਰਟ ਸ਼ੇਅਰ ਕਰਨਾ। ਮੁਹਿੰਮ ਦਾ ਮਕਸਦ ਹੈ ਕਿ ਵਿਦਿਆਰਥੀਆਂ ਨੂੰ ਸਕੂਲ ਵਾਤਾਵਰਣ ਨਾਲ ਜੋੜਿਆ ਜਾਵੇ, ਉਤਸ਼ਾਹਤ ਕੀਤਾ ਜਾਵੇ ਅਤੇ ਸਿੱਖਣ ਦੀ ਪ੍ਰਕਿਰਿਆ ਨੂੰ ਰੋਚਕ ਬਣਾਇਆ ਜਾਵੇ।ਇਸ ਮੌਕੇ ਤੇ DEO ਰੂਪਨਗਰ ਪ੍ਰੇਮ ਕੁਮਾਰ ਮਿੱਤਲ ਨੇ ਕਿਹਾ “ਆਓ ਸਕੂਲ ਚੱਲੀਏ” ਸਿਰਫ ਇੱਕ ਮੁਹਿੰਮ ਨਹੀਂ, ਇਹ ਨਵੀਆਂ ਯਾਤਰਾਵਾਂ, ਨਵੀਂ ਸਿੱਖਿਆ ਅਤੇ ਨਵੀਂ ਉਮੀਦਾਂ ਦੀ ਸ਼ੁਰੂਆਤ ਹੈ। ਅਧਿਆਪਕ ਸਾਥੀ – ਤੁਸੀਂ ਸਿਰਫ ਪਾਠਕ੍ਰਮ ਨਹੀਂ ਪੜ੍ਹਾਉਂਦੇ, ਤੁਸੀਂ ਬੱਚਿਆਂ ਨੂੰ ਜੀਵਨ ਜੀਣ ਦੀ ਦਿਸ਼ਾ ਦਿੰਦੇ ਹੋ। ਵਿਦਿਆਰਥੀ – ਹਰ ਦਿਨ ਤੁਹਾਡੇ ਲਈ ਇੱਕ ਨਵਾਂ ਮੌਕਾ ਹੈ। ਨਵੇਂ ਸੈਸ਼ਨ ਨੂੰ ਉਤਸ਼ਾਹ ਨਾਲ ਸਵਾਗਤ ਕਰੋ, ਖੁਦ ਉੱਤੇ ਭਰੋਸਾ ਰੱਖੋ, ਅਤੇ ਸਿਖਣ ਵਿਚ ਖੁਸ਼ੀ ਲੱਭੋ।“ਸਿੱਖਣ ਦੀ ਪ੍ਰਕਿਰਿਆ ਮਨੋਰੰਜਨ, ਜਾਣਕਾਰੀ ਅਤੇ ਅਨੁਭਵ ਦਾ ਸੁਮੇਲ ਹੋਣੀ ਚਾਹੀਦੀ ਹੈ।” ਆਓ ਅਸੀਂ ਮਿਲ ਕੇ ਵਿਦਿਆਰਥੀਆਂ ਲਈ ਸਕੂਲ ਨੂੰ ਉਤਸ਼ਾਹਕ ਅਤੇ ਉਮੀਦਭਰਿਆ ਥਾਂ ਬਣਾਈਏ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta