Home - Ropar News - ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਾੜੇ ਅਨਸਰਾਂ ਖਿਲਾਫ ਸਖ਼ਤ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ-ਨਿਲੰਬਰੀ ਜਗਦਲੇ ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਾੜੇ ਅਨਸਰਾਂ ਖਿਲਾਫ ਸਖ਼ਤ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ-ਨਿਲੰਬਰੀ ਜਗਦਲੇ Leave a Comment / By Dishant Mehta / October 4, 2024 ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਨੇ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਪੰਚਾਇਤੀ ਚੋਣਾਂ ਸੰਬੰਧੀ ਮੀਟਿੰਗ ਰੂਪਨਗਰ, 3 ਅਕਤੂਬਰ: ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ਼੍ਰੀਮਤੀ ਨਿਲੰਬਰੀ ਜਗਦਲੇ ਵੱਲੋਂ ਅੱਜ ਪੁਲਿਸ ਲਾਇਨ ਰੂਪਨਗਰ ਵਿਖੇ ਜ਼ਿਲ੍ਹਾ ਰੂਪਨਗਰ ਦੇ ਕਪਤਾਨ ਪੁਲਿਸ ਇਨਵੈਸਟੀਗੇਸਨ ਰੁਪਿੰਦਰ ਕੌਰ ਸਰਾਂ ਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਮਾੜੇ ਅਨਸਰਾਂ ਦੀ ਸਖ਼ਤ ਨਿਗਰਾਨੀ ਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸ਼੍ਰੀਮਤੀ ਨਿਲੰਬਰੀ ਜਗਦਲੇ ਨੇ ਵੱਖ-2 ਜੇਲ੍ਹਾਂ ਵਿੱਚ ਪੈਰੋਲ, ਜਮਾਨਤ, ਸਜ਼ਾ ਕੱਟ ਕੇ ਬਾਹਰ ਆਏ ਕੈਦੀਆਂ ਤੇ ਹਵਾਲਾਤੀਆ ਦੀ ਹਰ ਹਰਕਤ ਅਤੇ ਉਨ੍ਹਾਂ ਦੀਆਂ ਗਤੀਵਿਧੀਆ ਤੇ ਸਖਤ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ। ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਨੇ ਪੰਜਾਬ ਸਰਕਾਰ ਅਤੇ ਸੀਨੀਅਰ ਅਫ਼ਸਰਾਂ ਵੱਲੋਂ ਨਸ਼ਿਆ ਨੂੰ ਜੜ੍ਹੋਂ ਖਤਮ ਕਰਨ ਲਈ ਜਾਰੀ ਹਦਾਇਤਾਂ ਦੇ ਮੱਦੇਨਜਰ ਐਨ.ਡੀ.ਪੀ.ਐਸ ਐਕਟ ਅਧੀਨ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਵਿਅਕਤੀਆਂ/ਡਰੱਗ ਪੈਡਲਰਜ਼ ਆਦਿ ਉਤੇ ਅਸਰਦਾਰ ਢੰਗ ਨਾਲ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ 68 ਐਫ ਆਈ ਆਰ ਤਹਿਤ ਅਜਿਹੇ ਦੋਸ਼ੀਆਂ ਦੀ ਪ੍ਰਾਪਰਟੀ ਅਟੈਚ ਕਰਾਉਣ ਲਈ ਕੇਸ ਤਿਆਰ ਕਰਕੇ ਭੇਜਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਐਨ.ਡੀ.ਪੀ.ਐਸ ਐਕਟ ਦਾ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਹਾਲਤ ਵਿੱਚ ਵੀ ਸਿਰ ਨਾ ਚੁੱਕਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦਾ ਜੋ ਏਰੀਆ ਹਿਮਾਚਲ ਪ੍ਰਦੇਸ ਨਾਲ ਲੱਗਦਾ ਹੈ ਉਸ ਥਾਂ ਉਤੇ ਅਸਰਦਾਰ ਢੰਗ ਨਾਲ ਨਾਕਾਬੰਦੀ ਕੀਤੀ ਜਾਵੇ ਤੇ ਨਾਲ ਹੀ ਸਿਟੀ ਸੀਲਿੰਗ ਅਤੇ ਜ਼ਿਲ੍ਹਾ ਸੀਲਿੰਗ ਪਲਾਨ ਨੂੰ ਵੀ ਅਮਲ ਵਿਚ ਲਿਆਂਦਾ ਜਾਵੇ। ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਆਦਿ ਦੀ ਸਪਲਾਈ ਉਤੇ ਨਿਗਰਾਨੀ ਰੱਖੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੋਣਾਂ ਹੋਣ ਤੱਕ ਰਾਤ ਦੀਆਂ ਨਾਕਾਬੰਦੀਆਂ ਅਤੇ ਗਸ਼ਤ ਵਿੱਚ ਨਿਰੰਤਰ ਵਾਧਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਵੀ ਪੰਚਾਇਤੀ ਚੋਣਾਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਖ਼ਾਸ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਕਪਤਾਨ ਪੁਲਿਸ ਸਥਾਨਕ ਰੂਪਨਗਰ ਰਾਜਪਾਲ ਸਿੰਘ ਹੁੰਦਲ, ਉਪ ਕਪਤਾਨ ਪੁਲਿਸ ਡਿਟੈਕਟਿਗਵ ਰੂਪਨਗਰ ਮਨਵੀਰ ਸਿੰਘ ਬਾਜਵਾ, ਉਪ ਕਪਤਾਨ ਪੁਲਿਸ ਸਬ-ਡਵੀਜਨ ਰੂਪਨਗਰ ਰਾਜਪਾਲ ਸਿੰਘ, ਉਪ ਕਪਤਾਨ ਪੁਲਿਸ ਹੋਮੀਸਾਈਡ ਪੰਕਜ ਸ਼ਰਮਾ ਅਤੇ ਵੱਖ-2 ਥਾਣਿਆ ਤੋਂ ਮੁੱਖ ਅਫਸਰਾਨ ਅਤੇ ਪੁਲਿਸ ਕਰਮਚਾਰੀ ਹਾਜ਼ਰ ਹੋਏ। ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਾੜੇ ਅਨਸਰਾਂ ਖਿਲਾਫ ਸਖ਼ਤ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ – ਨਿਲੰਬਰੀ ਜਗਦਲੇ Related Related Posts ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta ਆਓ ਸਕੂਲ ਚੱਲੀਏ – 1 ਜੁਲਾਈ 2025: ਪ੍ਰੇਮ ਕੁਮਾਰ ਮਿੱਤਲ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ Leave a Comment / Ropar News / By Dishant Mehta
Bagless ਦਿਨ ਮਨਾਇਆ ਗਿਆ – ਵਿਦਿਆਰਥੀਆਂ ਵੱਲੋਂ ਰਚਨਾਤਮਕ ਪ੍ਰਦਰਸ਼ਨੀ ਨਾਲ ਚਮਕਿਆ ਸਕੂਲ Leave a Comment / Ropar News / By Dishant Mehta
ਯੁੱਧ ਨਸ਼ਿਆ ਵਿਰੁੱਧ ਦੇ ਬਲਾਕ ਪੱਧਰੀ ਨਾਟਕ ਮੁਕਾਬਲੇ ਡੱਲਾ ਸਕੂਲ ਵਿਖੇ ਹੋਏ। Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਨਾਟਕ ਮੁਕਾਬਲੇ: 70 ਸਕੂਲਾਂ ਨੇ ਲਿਆ ਉਤਸ਼ਾਹਪੂਰਕ ਭਾਗ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ dairy training ਕੋਰਸ 07 ਜੁਲਾਈ ਤੋਂ Leave a Comment / Ropar News / By Dishant Mehta
Deputy Commissioner ਨੇ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ Leave a Comment / Ropar News / By Dishant Mehta
ਰੂਪਨਗਰ ’ਚ Easy registration ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ Leave a Comment / Ropar News / By Dishant Mehta
ਜ਼ਿਲ੍ਹੇ ਦੇ 6 ਕੇਂਦਰਾਂ ‘ਚ Army Exams ਲਈ ਸਿਖਲਾਈ ਦੇਣ ਵਾਲੇ ਪੇਸ਼ੇਵਰ ਕੋਚਾਂ ਅਤੇ ਲੈਕਚਰਾਰਾਂ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਸਕੂਲ ਨਹੀਂ ਇੱਕ ਵਿਰਾਸਤ: ਸਰਕਾਰੀ ਕੰਨਿਆ ਸੀਨੀਅਰ ਸਕੂਲ ਸ੍ਰੀ ਅਨੰਦਪੁਰ ਸਾਹਿਬ ਦਾ ਨਵੀਂ ਨੁਹਾਰ ਵੱਲ ਕਦਮ Leave a Comment / Ropar News / By Dishant Mehta
Mount Elbrus ‘ਤੇ ਵਿਸ਼ਵ ਰਿਕਾਰਡ ਬਣਾਉਣ ਤੋਂ ਬਾਅਦ ਤੇਗਬੀਰ ਸਿੰਘ ਦਾ ਰੋਪੜ ਵਿੱਚ ਨਿੱਘਾ ਸਵਾਗਤ Leave a Comment / Ropar News / By Dishant Mehta
ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ ਅਤੇ ਕਿਨਾਰਿਆਂ ਤੇ ਘੁੰਮਣ ‘ਤੇ ਪੂਰਨ ਪਾਬੰਦੀ Leave a Comment / Ropar News / By Dishant Mehta
National Doctor’s Day ਮੌਕੇ DEO ਰੂਪਨਗਰ ਵੱਲੋਂ ਵਿਸ਼ੇਸ਼ ਸੰਦੇਸ਼ “ਡਾਕਟਰ – ਜੀਵਨ ਦੇ ਰਖਵਾਲੇ” Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਵਿਖੇ International Anti-Drug Day ਮਨਾਇਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ Placement camp ਅੱਜ Leave a Comment / Ropar News / By Dishant Mehta