Home - Ropar News - MLA Dr. Charanjit Singh ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ MLA Dr. Charanjit Singh ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / By Dishant Mehta / April 23, 2025 MLA Dr. Charanjit Singh inaugurated the development works of various government schools in the constituency at a cost of about Rs. 29 lakhs. ਸ਼੍ਰੀ ਚਮਕੌਰ ਸਾਹਿਬ, 22 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚ ਦਰਜੇ ਦੇ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਗਈ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਸ਼੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਇਸ ਨਵੀਨੀਕਰਣ ਵਿਚ ਚਾਰਦੀਵਾਰੀ (4 ਲੱਖ), ਸਾਇੰਸ ਲੈਬ (11 ਲੱਖ) ਅਤੇ ਫਰਸ਼ ਦੀਆਂ ਟਾਇਲਾਂ (4.50 ਲੱਖ) ਲਈ ਖਰਚ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕੀਤੀ ਗਈ, ਸਰਕਾਰੀ ਮਿਡਲ ਸਕੂਲ ਮਨਸੂਹਾ ਕਲਾਂ ਵਿਖੇ 3.09 ਲੱਖ ਰੁਪਏ ਦੀ ਲਾਗਤ ਨਾਲ ਫਰਸ਼ ਅਤੇ ਛੱਤ ਦੀ ਟਾਇਲਾਂ ਦੇ ਕੰਮ, ਸਰਕਾਰੀ ਮਿਡਲ ਸਕੂਲ ਸੁਰਤਾਪੁਰ ਬਾੜਾ ਵਿਖੇ 2.57 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਦੇ ਕੰਮ ਅਤੇ ਸਰਕਾਰੀ ਮਿਡਲ ਸਕੂਲ ਸ਼ੇਖੂਪੁਰ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ। ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਸਕੂਲ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਅਤੇ ਸਮਕਾਲੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਸਰਕਾਰੀ ਸਕੂਲਾਂ ਨੂੰ ਨਜ਼ਰਅੰਦਾਜ਼ ਕੀਤਾ, ਉੱਥੇ ਅੱਜ ਦੇ ਸਰਕਾਰੀ ਸਕੂਲ ਮਿਆਰੀ ਸੁਵਿਧਾਵਾਂ ਦੇ ਸੰਬੰਧ ਵਿੱਚ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਅੱਜ ਜਿਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉਥੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। Ropar Google News Related Related Posts ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta Raipur Govt. School Shines: Six Students Crack PSTSE, Elevating Rupnagar’s Prestige Leave a Comment / Ropar News / By Dishant Mehta ” ਵਿਸ਼ਵ ਧਰਤੀ ਦਿਵਸ ਦਾ ਮਹੱਤਵ” Leave a Comment / Poems & Article, Ropar News / By Dishant Mehta District Employment and Entrepreneurship Bureau, Rupnagar ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਅੱਜ Leave a Comment / Ropar News / By Dishant Mehta World Earth Day -22 April (ਵਿਸ਼ਵ ਧਰਤੀ ਦਿਵਸ -22 ਅਪ੍ਰੈਲ) Leave a Comment / Poems & Article, Ropar News / By Dishant Mehta Education Minister ਨੇ Gardale ਦੇ ਸਰਕਾਰੀ ਸਕੂਲ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ Leave a Comment / Ropar News / By Dishant Mehta ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ- MLA Chadha Leave a Comment / Ropar News / By Dishant Mehta ਰੂਪਨਗਰ ਦੇ ਪੰਜ ਵਿਦਿਆਰਥੀਆਂ ਨੇ JEE MAINS ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ Leave a Comment / Ropar News / By Dishant Mehta ਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta Adarsh School ਲੋਧੀਪੁਰ ਦੇ NCC ਨੇਵਲ ਵਿੰਗ ਦੇ ਟਰੂਪ ਨੂੰ 50 ਐਨ ਸੀ ਸੀ ਕੈਡਿਟਾਂ ਦੀਆਂ ਹੋਰ ਵਾਧੂ ਸੀਟਾਂ ਦੇਣ ਦਾ ਫੈਸਲਾ Leave a Comment / Ropar News / By Dishant Mehta ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹ Leave a Comment / Ropar News / By Dishant Mehta ਵਿਧਾਇਕ ਡਾ. ਚਰਨਜੀਤ ਸਿੰਘ ਨੇ ਦਤਾਰਪੁਰ, ਰਤਨਗੜ੍ਹ, ਬਡਵਾਲੀ ਅਤੇ ਤਾਜਪੁਰਾ ਸਕੂਲਾਂ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta ਡਾ.ਭੀਮ ਰਾਓ ਅੰਬੇਡਕਰ ਸਕੂਲ ਆਂਫ ਐਮੀਨੈਂਸ ਹੋਵੇਗਾ ਸਰਕਾਰੀ ਸਕੂਲ ਨੰਗਲ ਦਾ ਨਾਮ- ਹਰਜੋਤ ਬੈਂਸ Leave a Comment / Ropar News / By Dishant Mehta ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 09 ਅਪ੍ਰੈਲ ਨੂੰ Leave a Comment / Ropar News / By Dishant Mehta ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲ ਲੁਠੇੜੀ ਦੀ ਆਧੁਨਿਕ ਪ੍ਰਯੋਗਸ਼ਾਲਾ, ਖੇਡ ਮੈਦਾਨ, ਟਰੈਕ ਅਤੇ ਆਧੁਨਿਕ ਕਲਾਸਰੂਮਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਦੀ ਮੂੰਹੋਂ ਬੋਲਦੀ ਤਸਵੀਰ Leave a Comment / Poems & Article, Ropar News / By Dishant Mehta
ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta
Raipur Govt. School Shines: Six Students Crack PSTSE, Elevating Rupnagar’s Prestige Leave a Comment / Ropar News / By Dishant Mehta
District Employment and Entrepreneurship Bureau, Rupnagar ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਅੱਜ Leave a Comment / Ropar News / By Dishant Mehta
World Earth Day -22 April (ਵਿਸ਼ਵ ਧਰਤੀ ਦਿਵਸ -22 ਅਪ੍ਰੈਲ) Leave a Comment / Poems & Article, Ropar News / By Dishant Mehta
Education Minister ਨੇ Gardale ਦੇ ਸਰਕਾਰੀ ਸਕੂਲ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ Leave a Comment / Ropar News / By Dishant Mehta
ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ- MLA Chadha Leave a Comment / Ropar News / By Dishant Mehta
ਰੂਪਨਗਰ ਦੇ ਪੰਜ ਵਿਦਿਆਰਥੀਆਂ ਨੇ JEE MAINS ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ Leave a Comment / Ropar News / By Dishant Mehta
ਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
Adarsh School ਲੋਧੀਪੁਰ ਦੇ NCC ਨੇਵਲ ਵਿੰਗ ਦੇ ਟਰੂਪ ਨੂੰ 50 ਐਨ ਸੀ ਸੀ ਕੈਡਿਟਾਂ ਦੀਆਂ ਹੋਰ ਵਾਧੂ ਸੀਟਾਂ ਦੇਣ ਦਾ ਫੈਸਲਾ Leave a Comment / Ropar News / By Dishant Mehta
ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਰੀਅਰ ਟਾਕ — Bhakkumajra School ‘ਚ ਰੋਸ਼ਨ ਹੋਇਆ ਰਾਹ Leave a Comment / Ropar News / By Dishant Mehta
ਵਿਧਾਇਕ ਡਾ. ਚਰਨਜੀਤ ਸਿੰਘ ਨੇ ਦਤਾਰਪੁਰ, ਰਤਨਗੜ੍ਹ, ਬਡਵਾਲੀ ਅਤੇ ਤਾਜਪੁਰਾ ਸਕੂਲਾਂ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
ਡਾ.ਭੀਮ ਰਾਓ ਅੰਬੇਡਕਰ ਸਕੂਲ ਆਂਫ ਐਮੀਨੈਂਸ ਹੋਵੇਗਾ ਸਰਕਾਰੀ ਸਕੂਲ ਨੰਗਲ ਦਾ ਨਾਮ- ਹਰਜੋਤ ਬੈਂਸ Leave a Comment / Ropar News / By Dishant Mehta
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 09 ਅਪ੍ਰੈਲ ਨੂੰ Leave a Comment / Ropar News / By Dishant Mehta
ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲ ਲੁਠੇੜੀ ਦੀ ਆਧੁਨਿਕ ਪ੍ਰਯੋਗਸ਼ਾਲਾ, ਖੇਡ ਮੈਦਾਨ, ਟਰੈਕ ਅਤੇ ਆਧੁਨਿਕ ਕਲਾਸਰੂਮਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਦੀ ਮੂੰਹੋਂ ਬੋਲਦੀ ਤਸਵੀਰ Leave a Comment / Poems & Article, Ropar News / By Dishant Mehta