Home - Ropar News - MLA Dr. Charanjit Singh ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ MLA Dr. Charanjit Singh ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / By Dishant Mehta / April 23, 2025 MLA Dr. Charanjit Singh inaugurated the development works of various government schools in the constituency at a cost of about Rs. 29 lakhs. ਸ਼੍ਰੀ ਚਮਕੌਰ ਸਾਹਿਬ, 22 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚ ਦਰਜੇ ਦੇ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਗਈ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਸ਼੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਇਸ ਨਵੀਨੀਕਰਣ ਵਿਚ ਚਾਰਦੀਵਾਰੀ (4 ਲੱਖ), ਸਾਇੰਸ ਲੈਬ (11 ਲੱਖ) ਅਤੇ ਫਰਸ਼ ਦੀਆਂ ਟਾਇਲਾਂ (4.50 ਲੱਖ) ਲਈ ਖਰਚ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕੀਤੀ ਗਈ, ਸਰਕਾਰੀ ਮਿਡਲ ਸਕੂਲ ਮਨਸੂਹਾ ਕਲਾਂ ਵਿਖੇ 3.09 ਲੱਖ ਰੁਪਏ ਦੀ ਲਾਗਤ ਨਾਲ ਫਰਸ਼ ਅਤੇ ਛੱਤ ਦੀ ਟਾਇਲਾਂ ਦੇ ਕੰਮ, ਸਰਕਾਰੀ ਮਿਡਲ ਸਕੂਲ ਸੁਰਤਾਪੁਰ ਬਾੜਾ ਵਿਖੇ 2.57 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਦੇ ਕੰਮ ਅਤੇ ਸਰਕਾਰੀ ਮਿਡਲ ਸਕੂਲ ਸ਼ੇਖੂਪੁਰ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ। ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਸਕੂਲ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਅਤੇ ਸਮਕਾਲੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਸਰਕਾਰੀ ਸਕੂਲਾਂ ਨੂੰ ਨਜ਼ਰਅੰਦਾਜ਼ ਕੀਤਾ, ਉੱਥੇ ਅੱਜ ਦੇ ਸਰਕਾਰੀ ਸਕੂਲ ਮਿਆਰੀ ਸੁਵਿਧਾਵਾਂ ਦੇ ਸੰਬੰਧ ਵਿੱਚ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਅੱਜ ਜਿਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉਥੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। Ropar Google News Related Related Posts International Nurses Day – ਸੇਵਾ ਦੀ ਮਿਸਾਲ ਨੂੰ ਨਮਨ Leave a Comment / Poems & Article, Ropar News / By Dishant Mehta Buddha Purnima – ਸ਼ਾਂਤੀ ਤੇ ਗਿਆਨ ਦਾ ਤਿਉਹਾਰ Leave a Comment / Poems & Article, Ropar News / By Dishant Mehta ਓਪਰੇਸ਼ਨ ਅਭਿਆਸ ਅਧੀਨ ਜ਼ਿਲ੍ਹਾ ਰੂਪਨਗਰ ‘ਚ Civil Defense Volunteers ਦੀ ਰਜਿਸਟ੍ਰੇਸ਼ਨ 12 ਮਈ ਤੋਂ ਸ਼ੁਰੂ Leave a Comment / Ropar News / By Dishant Mehta World Migratory Bird Day 2025: ਪਰਵਾਸੀ ਪੰਛੀਆਂ ਲਈ ਮਿੱਤਰਤਾ ਪੂਰਨ ਸ਼ਹਿਰਾਂ ਦੀ ਲੋੜ Leave a Comment / Poems & Article, Ropar News / By Dishant Mehta ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੜ ਬਲੈਕਆਊਟ ਘੋਸ਼ਿਤ ਕਰਨ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਬਲੈਕਆਊਟ ਰੱਦ ਕਰਨ ਦੇ ਹੁਕਮ ਜਾਰੀ Leave a Comment / Ropar News / By Dishant Mehta ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਰੂਪਨਗਰ ਨੂੰ ‘No Drone Zone’ ਏਰੀਆ ਘੋਸ਼ਿਤ ਕੀਤਾ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਮੁਖ਼ ਮੀਟਿੰਗ DIET ਰੂਪਨਗਰ ਵਿਖੇ ਆਯੋਜਿਤ Leave a Comment / Ropar News / By Dishant Mehta World Red Cross Day ਵਿਸ਼ਵ ਰੈੱਡ ਕਰਾਸ ਦਿਵਸ Leave a Comment / Poems & Article, Ropar News / By Dishant Mehta Deputy Commissioner ਤੇ SSP ਨੇ Nangal ਸ਼ਹਿਰ ਦੀਆਂ ਸੰਵੇਦਨਸ਼ੀਲ ਥਾਵਾਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ Leave a Comment / Ropar News / By Dishant Mehta ਸ੍ਰੀ ਚਮਕੌਰ ਸਾਹਿਬ ਦੀ ਸਰਜ਼ਮੀਨ ‘ਤੇ ਹੋਈ Shiv Kumar Batalvi ਸ਼ਾਮ Leave a Comment / Ropar News / By Dishant Mehta Anti-Drug Focus ਨਾਲ ਪ੍ਰਤਿਭਾ ਖੋਜ ਮੁਕਾਬਲਾ 2025 Leave a Comment / Ropar News / By Dishant Mehta ਬਾਰਵੀਂ ਤੋਂ ਬਾਅਦ ਨੌਜਵਾਨਾਂ ਲਈ ਨਵੇਂ ਰਾਹ: Skill-Based Courses ਦੀ ਉਡਾਣ Leave a Comment / Poems & Article, Ropar News / By Dishant Mehta ਕੱਲ ਸ਼ਾਮ ਕੇਵਲ ਨੰਗਲ ਵਿਖੇ ਵੱਜਣਗੇ Sirens ਅਤੇ ਰਾਤ 8 ਤੋਂ 8:10 ਤੱਕ ਹੋਵੇਗਾ blackout- ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸ਼ਿਵ ਕੁਮਾਰ ਬਟਾਲਵੀ ਜੀ ਦੇ ਨਾਮ ਇੱਕ ਸ਼ਾਮ ਵਿੱਚ ਹਾਜ਼ਰੀ ਲਈ ਅਪੀਲ Leave a Comment / Ropar News / By Dishant Mehta ਸਿੱਖਿਆ ਮੰਤਰੀ S. Harjot Singh Bains ਵੱਲੋਂ ਸਰਕਾਰੀ ਹਾਈ ਸਕੂਲ Nangran ਵਿਖੇ ਹੋਏ ਲੱਗਭਗ 20 ਲੱਖ ਰੁਪਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta
International Nurses Day – ਸੇਵਾ ਦੀ ਮਿਸਾਲ ਨੂੰ ਨਮਨ Leave a Comment / Poems & Article, Ropar News / By Dishant Mehta
Buddha Purnima – ਸ਼ਾਂਤੀ ਤੇ ਗਿਆਨ ਦਾ ਤਿਉਹਾਰ Leave a Comment / Poems & Article, Ropar News / By Dishant Mehta
ਓਪਰੇਸ਼ਨ ਅਭਿਆਸ ਅਧੀਨ ਜ਼ਿਲ੍ਹਾ ਰੂਪਨਗਰ ‘ਚ Civil Defense Volunteers ਦੀ ਰਜਿਸਟ੍ਰੇਸ਼ਨ 12 ਮਈ ਤੋਂ ਸ਼ੁਰੂ Leave a Comment / Ropar News / By Dishant Mehta
World Migratory Bird Day 2025: ਪਰਵਾਸੀ ਪੰਛੀਆਂ ਲਈ ਮਿੱਤਰਤਾ ਪੂਰਨ ਸ਼ਹਿਰਾਂ ਦੀ ਲੋੜ Leave a Comment / Poems & Article, Ropar News / By Dishant Mehta
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੜ ਬਲੈਕਆਊਟ ਘੋਸ਼ਿਤ ਕਰਨ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਬਲੈਕਆਊਟ ਰੱਦ ਕਰਨ ਦੇ ਹੁਕਮ ਜਾਰੀ Leave a Comment / Ropar News / By Dishant Mehta
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਰੂਪਨਗਰ ਨੂੰ ‘No Drone Zone’ ਏਰੀਆ ਘੋਸ਼ਿਤ ਕੀਤਾ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਮੁਖ਼ ਮੀਟਿੰਗ DIET ਰੂਪਨਗਰ ਵਿਖੇ ਆਯੋਜਿਤ Leave a Comment / Ropar News / By Dishant Mehta
World Red Cross Day ਵਿਸ਼ਵ ਰੈੱਡ ਕਰਾਸ ਦਿਵਸ Leave a Comment / Poems & Article, Ropar News / By Dishant Mehta
Deputy Commissioner ਤੇ SSP ਨੇ Nangal ਸ਼ਹਿਰ ਦੀਆਂ ਸੰਵੇਦਨਸ਼ੀਲ ਥਾਵਾਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ Leave a Comment / Ropar News / By Dishant Mehta
ਸ੍ਰੀ ਚਮਕੌਰ ਸਾਹਿਬ ਦੀ ਸਰਜ਼ਮੀਨ ‘ਤੇ ਹੋਈ Shiv Kumar Batalvi ਸ਼ਾਮ Leave a Comment / Ropar News / By Dishant Mehta
ਬਾਰਵੀਂ ਤੋਂ ਬਾਅਦ ਨੌਜਵਾਨਾਂ ਲਈ ਨਵੇਂ ਰਾਹ: Skill-Based Courses ਦੀ ਉਡਾਣ Leave a Comment / Poems & Article, Ropar News / By Dishant Mehta
ਕੱਲ ਸ਼ਾਮ ਕੇਵਲ ਨੰਗਲ ਵਿਖੇ ਵੱਜਣਗੇ Sirens ਅਤੇ ਰਾਤ 8 ਤੋਂ 8:10 ਤੱਕ ਹੋਵੇਗਾ blackout- ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸ਼ਿਵ ਕੁਮਾਰ ਬਟਾਲਵੀ ਜੀ ਦੇ ਨਾਮ ਇੱਕ ਸ਼ਾਮ ਵਿੱਚ ਹਾਜ਼ਰੀ ਲਈ ਅਪੀਲ Leave a Comment / Ropar News / By Dishant Mehta
ਸਿੱਖਿਆ ਮੰਤਰੀ S. Harjot Singh Bains ਵੱਲੋਂ ਸਰਕਾਰੀ ਹਾਈ ਸਕੂਲ Nangran ਵਿਖੇ ਹੋਏ ਲੱਗਭਗ 20 ਲੱਖ ਰੁਪਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Leave a Comment / Ropar News / By Dishant Mehta