Home - Ropar News - MLA Dr. Charanjit Singh ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾMLA Dr. Charanjit Singh ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / By Dishant Mehta / April 23, 2025 MLA Dr. Charanjit Singh inaugurated the development works of various government schools in the constituency at a cost of about Rs. 29 lakhs.ਸ਼੍ਰੀ ਚਮਕੌਰ ਸਾਹਿਬ, 22 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚ ਦਰਜੇ ਦੇ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਗਈ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਸ਼੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਇਸ ਨਵੀਨੀਕਰਣ ਵਿਚ ਚਾਰਦੀਵਾਰੀ (4 ਲੱਖ), ਸਾਇੰਸ ਲੈਬ (11 ਲੱਖ) ਅਤੇ ਫਰਸ਼ ਦੀਆਂ ਟਾਇਲਾਂ (4.50 ਲੱਖ) ਲਈ ਖਰਚ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕੀਤੀ ਗਈ, ਸਰਕਾਰੀ ਮਿਡਲ ਸਕੂਲ ਮਨਸੂਹਾ ਕਲਾਂ ਵਿਖੇ 3.09 ਲੱਖ ਰੁਪਏ ਦੀ ਲਾਗਤ ਨਾਲ ਫਰਸ਼ ਅਤੇ ਛੱਤ ਦੀ ਟਾਇਲਾਂ ਦੇ ਕੰਮ, ਸਰਕਾਰੀ ਮਿਡਲ ਸਕੂਲ ਸੁਰਤਾਪੁਰ ਬਾੜਾ ਵਿਖੇ 2.57 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਦੇ ਕੰਮ ਅਤੇ ਸਰਕਾਰੀ ਮਿਡਲ ਸਕੂਲ ਸ਼ੇਖੂਪੁਰ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ।ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਸਕੂਲ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਅਤੇ ਸਮਕਾਲੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਸਰਕਾਰੀ ਸਕੂਲਾਂ ਨੂੰ ਨਜ਼ਰਅੰਦਾਜ਼ ਕੀਤਾ, ਉੱਥੇ ਅੱਜ ਦੇ ਸਰਕਾਰੀ ਸਕੂਲ ਮਿਆਰੀ ਸੁਵਿਧਾਵਾਂ ਦੇ ਸੰਬੰਧ ਵਿੱਚ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਅੱਜ ਜਿਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉਥੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta ਵੱਡੀ ਖ਼ਬਰ! ਹੋਲਾ ਮਹੱਲਾ 2026 ਦਾ ਪੂਰਾ ਈਵੈਂਟਸ ਜਾਰੀ Leave a Comment / Ropar News / By Dishant Mehta ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta
ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta
ਸਰਕਾਰੀ ਮਿਡਲ ਸਕੂਲ ਗੱਗੋਂ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਦਾ ਆਯੋਜਨ Leave a Comment / Ropar News / By Dishant Mehta
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਅਧੀਨ ਪੈਂਦੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 2,3 ਅਤੇ 4 ਮਾਰਚ ਨੂੰ ਛੁੱਟੀ ਦਾ ਐਲਾਨ Leave a Comment / Ropar News / By Dishant Mehta