Home - Ropar News - MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / By Dishant Mehta / May 28, 2025 MLA Dr. Charanjit Singh inaugurated the development works of Dhanuri, Bhagowal and Paprali schools ਮੋਰਿੰਡਾ, 27 ਮਈ: ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਅੱਜ ਸਰਕਾਰੀ ਹਾਈ ਸਕੂਲ ਧਨੌਰੀ 2.40 ਲੱਖ ਰੁਪਏ ਦੀ ਲਾਗਤ ਨਾਲ 2 ਨਵੇਂ ਕਮਰਿਆਂ ਦਾ, ਸਰਕਾਰੀ ਮਿਡਲ ਸਕੂਲ ਭਾਗੋਵਾਲ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਪਪਰਾਲੀ ਵਿਖੇ 2.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰੰਗਲਾ ਪੰਜਾਬ ਦੇ ਮੁੱਖ ਥੰਮ੍ਹਾਂ – ਸਿਹਤ ਅਤੇ ਸਿੱਖਿਆ ਨੂੰ ਤਰਜੀਹ ਦੇ ਕੇ ਰਾਜ ਨੂੰ ਬੇਹਤਰੀਨ ਰਾਜ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਹੁਣ ਵਿਆਪਕ ਸਹੂਲਤਾਂ ਨਾਲ ਲੈਸ ਹਨ, ਜਿਨ੍ਹਾਂ ਵਿੱਚ ਸੁਰੱਖਿਆ ਗਾਰਡ, ਕੈਂਪਸ ਪ੍ਰਬੰਧਨ ਪ੍ਰਣਾਲੀਆਂ, ਆਵਾਜਾਈ ਸੇਵਾਵਾਂ, ਵਾਈ-ਫਾਈ ਕਨੈਕਟੀਵਿਟੀ, ਅਤਿ-ਆਧੁਨਿਕ ਸਾਇੰਸ ਲੈਬਾਂ, ਵਧੀਆ ਲਾਇਬ੍ਰੇਰੀਆਂ, ਆਧੁਨਿਕ ਫਰਨੀਚਰ, ਸਮਰਪਿਤ ਸਟਾਫ ਰੂਮ, ਵਿਸ਼ਾਲ ਕਲਾਸਰੂਮ, ਪ੍ਰਬੰਧਕੀ ਦਫ਼ਤਰ, ਪਹੁੰਚਯੋਗਤਾ ਲਈ ਰੈਂਪ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜੋ ਪਹਿਲਾਂ ਨਿੱਜੀ ਜਾਂ ਮਾਡਲ ਸਕੂਲਾਂ ਤੱਕ ਸੀਮਿਤ ਸਨ, ਹੁਣ ਉਹ ਸਹੂਲਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਉਪਲੱਬਧ ਹਨ ਜੋ ਸਰਕਾਰੀ ਅਤੇ ਪ੍ਰਾਈਵੇਟ ਸਿੱਖਿਆ ਵਿਚਕਾਰ ਪਾੜੇ ਨੂੰ ਪੂਰਦੀਆਂ ਹਨ। ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ, ਬੀਰਦਵਿੰਦਰ ਸਿੰਘ, ਪੀਏ ਸ਼੍ਰੀ ਚੰਦ, ਬਲਵੰਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। District Ropar News Related Related Posts ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta Summer vacation ਨੂੰ ਲੈ ਕੇ ਸਿੱਖਿਆ ਮੰਤਰੀ ਦਾ ਆਇਆ ਬਿਆਨ Leave a Comment / Ropar News / By Dishant Mehta “Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta Punjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿੱਚ International Biological Diversity Day ਉਤਸ਼ਾਹਪੂਰਕ ਢੰਗ ਨਾਲ ਮਨਾਇਆ ਗਿਆ Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta
Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta
“Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta
ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta
Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ Leave a Comment / Ropar News / By Dishant Mehta
Punjab Sikhiya Kranti ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਾਂਗੜ ਦੀ ਚਾਰਦੀਵਾਰੀ ਨਵੀਨੀਕਰਨ ਮਗਰੋਂ ਲੋਕ ਅਰਪਿਤ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿੱਚ International Biological Diversity Day ਉਤਸ਼ਾਹਪੂਰਕ ਢੰਗ ਨਾਲ ਮਨਾਇਆ ਗਿਆ Leave a Comment / Ropar News / By Dishant Mehta