Home - Ropar News - MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾMLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / By Dishant Mehta / May 28, 2025 MLA Dr. Charanjit Singh inaugurated the development works of Dhanuri, Bhagowal and Paprali schoolsਮੋਰਿੰਡਾ, 27 ਮਈ: ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਅੱਜ ਸਰਕਾਰੀ ਹਾਈ ਸਕੂਲ ਧਨੌਰੀ 2.40 ਲੱਖ ਰੁਪਏ ਦੀ ਲਾਗਤ ਨਾਲ 2 ਨਵੇਂ ਕਮਰਿਆਂ ਦਾ, ਸਰਕਾਰੀ ਮਿਡਲ ਸਕੂਲ ਭਾਗੋਵਾਲ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਪਪਰਾਲੀ ਵਿਖੇ 2.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਉਦਘਾਟਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰੰਗਲਾ ਪੰਜਾਬ ਦੇ ਮੁੱਖ ਥੰਮ੍ਹਾਂ – ਸਿਹਤ ਅਤੇ ਸਿੱਖਿਆ ਨੂੰ ਤਰਜੀਹ ਦੇ ਕੇ ਰਾਜ ਨੂੰ ਬੇਹਤਰੀਨ ਰਾਜ ਬਣਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਹੁਣ ਵਿਆਪਕ ਸਹੂਲਤਾਂ ਨਾਲ ਲੈਸ ਹਨ, ਜਿਨ੍ਹਾਂ ਵਿੱਚ ਸੁਰੱਖਿਆ ਗਾਰਡ, ਕੈਂਪਸ ਪ੍ਰਬੰਧਨ ਪ੍ਰਣਾਲੀਆਂ, ਆਵਾਜਾਈ ਸੇਵਾਵਾਂ, ਵਾਈ-ਫਾਈ ਕਨੈਕਟੀਵਿਟੀ, ਅਤਿ-ਆਧੁਨਿਕ ਸਾਇੰਸ ਲੈਬਾਂ, ਵਧੀਆ ਲਾਇਬ੍ਰੇਰੀਆਂ, ਆਧੁਨਿਕ ਫਰਨੀਚਰ, ਸਮਰਪਿਤ ਸਟਾਫ ਰੂਮ, ਵਿਸ਼ਾਲ ਕਲਾਸਰੂਮ, ਪ੍ਰਬੰਧਕੀ ਦਫ਼ਤਰ, ਪਹੁੰਚਯੋਗਤਾ ਲਈ ਰੈਂਪ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਜੋ ਪਹਿਲਾਂ ਨਿੱਜੀ ਜਾਂ ਮਾਡਲ ਸਕੂਲਾਂ ਤੱਕ ਸੀਮਿਤ ਸਨ, ਹੁਣ ਉਹ ਸਹੂਲਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਉਪਲੱਬਧ ਹਨ ਜੋ ਸਰਕਾਰੀ ਅਤੇ ਪ੍ਰਾਈਵੇਟ ਸਿੱਖਿਆ ਵਿਚਕਾਰ ਪਾੜੇ ਨੂੰ ਪੂਰਦੀਆਂ ਹਨ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ, ਬੀਰਦਵਿੰਦਰ ਸਿੰਘ, ਪੀਏ ਸ਼੍ਰੀ ਚੰਦ, ਬਲਵੰਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta 10000 Seed Ball Making Mega Campaign – 2026 Leave a Comment / Ropar News / By Dishant Mehta RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
60 Punjab Government School Computer Teachers Complete Advanced IT Training at IISc Karnataka Under Mission Raftaar Leave a Comment / Ropar News / By Dishant Mehta
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta