Home - Ropar News - MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾMLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / By Dishant Mehta / May 28, 2025 MLA Dr. Charanjit Singh inaugurated the development works of Dhanuri, Bhagowal and Paprali schoolsਮੋਰਿੰਡਾ, 27 ਮਈ: ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਅੱਜ ਸਰਕਾਰੀ ਹਾਈ ਸਕੂਲ ਧਨੌਰੀ 2.40 ਲੱਖ ਰੁਪਏ ਦੀ ਲਾਗਤ ਨਾਲ 2 ਨਵੇਂ ਕਮਰਿਆਂ ਦਾ, ਸਰਕਾਰੀ ਮਿਡਲ ਸਕੂਲ ਭਾਗੋਵਾਲ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਪਪਰਾਲੀ ਵਿਖੇ 2.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਉਦਘਾਟਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰੰਗਲਾ ਪੰਜਾਬ ਦੇ ਮੁੱਖ ਥੰਮ੍ਹਾਂ – ਸਿਹਤ ਅਤੇ ਸਿੱਖਿਆ ਨੂੰ ਤਰਜੀਹ ਦੇ ਕੇ ਰਾਜ ਨੂੰ ਬੇਹਤਰੀਨ ਰਾਜ ਬਣਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਹੁਣ ਵਿਆਪਕ ਸਹੂਲਤਾਂ ਨਾਲ ਲੈਸ ਹਨ, ਜਿਨ੍ਹਾਂ ਵਿੱਚ ਸੁਰੱਖਿਆ ਗਾਰਡ, ਕੈਂਪਸ ਪ੍ਰਬੰਧਨ ਪ੍ਰਣਾਲੀਆਂ, ਆਵਾਜਾਈ ਸੇਵਾਵਾਂ, ਵਾਈ-ਫਾਈ ਕਨੈਕਟੀਵਿਟੀ, ਅਤਿ-ਆਧੁਨਿਕ ਸਾਇੰਸ ਲੈਬਾਂ, ਵਧੀਆ ਲਾਇਬ੍ਰੇਰੀਆਂ, ਆਧੁਨਿਕ ਫਰਨੀਚਰ, ਸਮਰਪਿਤ ਸਟਾਫ ਰੂਮ, ਵਿਸ਼ਾਲ ਕਲਾਸਰੂਮ, ਪ੍ਰਬੰਧਕੀ ਦਫ਼ਤਰ, ਪਹੁੰਚਯੋਗਤਾ ਲਈ ਰੈਂਪ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਜੋ ਪਹਿਲਾਂ ਨਿੱਜੀ ਜਾਂ ਮਾਡਲ ਸਕੂਲਾਂ ਤੱਕ ਸੀਮਿਤ ਸਨ, ਹੁਣ ਉਹ ਸਹੂਲਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਉਪਲੱਬਧ ਹਨ ਜੋ ਸਰਕਾਰੀ ਅਤੇ ਪ੍ਰਾਈਵੇਟ ਸਿੱਖਿਆ ਵਿਚਕਾਰ ਪਾੜੇ ਨੂੰ ਪੂਰਦੀਆਂ ਹਨ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ, ਬੀਰਦਵਿੰਦਰ ਸਿੰਘ, ਪੀਏ ਸ਼੍ਰੀ ਚੰਦ, ਬਲਵੰਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta 12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta Punjab CM Announces New Timings for Schools and Government Offices from May 25 Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta Class Wise Summer Vacation Homework Download Links 2026-27 Leave a Comment / Ropar News, Study Material / By Dishant Mehta ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ World Environment Day Leave a Comment / Poems & Article, Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲਾ ਪਲ: GSSS ਲੂਥੇੜੀ ਦੇ ਹਰਸ਼ ਭੋਲਾ ਨੇ JEE Advanced 2026 ਪ੍ਰੀਖਿਆ ਕੀਤੀ ਪਾਸ Leave a Comment / Ropar News / By Dishant Mehta
ਬਰਾਈਟ ਮਾਈਂਡਜ਼ ਪੰਜਾਬ 2026: ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਨੂੰ ਮਿਲਿਆ ਸਨਮਾਨ Leave a Comment / Ropar News / By Dishant Mehta
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਅੱਜ ਵਿਸ਼ੇਸ਼ ਸਨਮਾਨ Leave a Comment / Ropar News / By Dishant Mehta
ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ Leave a Comment / Ropar News / By Dishant Mehta
Punjab Mega PTM 2026 | ਸਿੱਖਿਆ ਦਾ ਮਹਾ ਜਸ਼ਨ | 30 May Mega PTM in Government Schools Leave a Comment / Ropar News / By Dishant Mehta
Breaking News: ਪੰਜਾਬ ਸਰਕਾਰ ਨੇ ਬਕਰੀਦ ਦੀ ਛੁੱਟੀ 28 ਮਈ ਲਈ ਐਲਾਨੀ Leave a Comment / Ropar News / By Dishant Mehta
12ਵੀਂ ਤੋਂ ਬਾਅਦ ਕੀ ਕਰੀਏ? ਸਰਕਾਰੀ ਨੌਕਰੀ ਦੀ ਤਿਆਰੀ ਲਈ ਸਹੀ ਕੋਰਸ ਅਤੇ ਕਰੀਅਰ ਚੋਣ ਬਹੁਤ ਜ਼ਰੂਰੀ Leave a Comment / Ropar News / By Dishant Mehta
Punjab CM Announces New Timings for Schools and Government Offices from May 25 Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਖ਼ਬਰ, ਘਨੌਲੀ ਦਾ ਵਿਦਿਆਰਥੀ ਮਨਮੀਤ ਸਿੰਘ ਜਪਾਨ ਲਈ ਰਵਾਨਾ Leave a Comment / Ropar News / By Dishant Mehta
Class Wise Summer Vacation Homework Download Links 2026-27 Leave a Comment / Ropar News, Study Material / By Dishant Mehta
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀਆਂ ਰੀ-ਚੈਕਿੰਗ ਸਬੰਧੀ ਹਦਾਇਤਾਂ — 16 ਮਈ ਤੋਂ 30 ਮਈ ਤੱਕ ਹੋਣਗੇ ਆਨਲਾਈਨ ਅਪਲਾਈ Leave a Comment / Ropar News / By Dishant Mehta