Home - Ropar News - MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾMLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / By Dishant Mehta / May 28, 2025 MLA Dr. Charanjit Singh inaugurated the development works of Dhanuri, Bhagowal and Paprali schoolsਮੋਰਿੰਡਾ, 27 ਮਈ: ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਅੱਜ ਸਰਕਾਰੀ ਹਾਈ ਸਕੂਲ ਧਨੌਰੀ 2.40 ਲੱਖ ਰੁਪਏ ਦੀ ਲਾਗਤ ਨਾਲ 2 ਨਵੇਂ ਕਮਰਿਆਂ ਦਾ, ਸਰਕਾਰੀ ਮਿਡਲ ਸਕੂਲ ਭਾਗੋਵਾਲ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਪਪਰਾਲੀ ਵਿਖੇ 2.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਉਦਘਾਟਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰੰਗਲਾ ਪੰਜਾਬ ਦੇ ਮੁੱਖ ਥੰਮ੍ਹਾਂ – ਸਿਹਤ ਅਤੇ ਸਿੱਖਿਆ ਨੂੰ ਤਰਜੀਹ ਦੇ ਕੇ ਰਾਜ ਨੂੰ ਬੇਹਤਰੀਨ ਰਾਜ ਬਣਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਹੁਣ ਵਿਆਪਕ ਸਹੂਲਤਾਂ ਨਾਲ ਲੈਸ ਹਨ, ਜਿਨ੍ਹਾਂ ਵਿੱਚ ਸੁਰੱਖਿਆ ਗਾਰਡ, ਕੈਂਪਸ ਪ੍ਰਬੰਧਨ ਪ੍ਰਣਾਲੀਆਂ, ਆਵਾਜਾਈ ਸੇਵਾਵਾਂ, ਵਾਈ-ਫਾਈ ਕਨੈਕਟੀਵਿਟੀ, ਅਤਿ-ਆਧੁਨਿਕ ਸਾਇੰਸ ਲੈਬਾਂ, ਵਧੀਆ ਲਾਇਬ੍ਰੇਰੀਆਂ, ਆਧੁਨਿਕ ਫਰਨੀਚਰ, ਸਮਰਪਿਤ ਸਟਾਫ ਰੂਮ, ਵਿਸ਼ਾਲ ਕਲਾਸਰੂਮ, ਪ੍ਰਬੰਧਕੀ ਦਫ਼ਤਰ, ਪਹੁੰਚਯੋਗਤਾ ਲਈ ਰੈਂਪ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਜੋ ਪਹਿਲਾਂ ਨਿੱਜੀ ਜਾਂ ਮਾਡਲ ਸਕੂਲਾਂ ਤੱਕ ਸੀਮਿਤ ਸਨ, ਹੁਣ ਉਹ ਸਹੂਲਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਉਪਲੱਬਧ ਹਨ ਜੋ ਸਰਕਾਰੀ ਅਤੇ ਪ੍ਰਾਈਵੇਟ ਸਿੱਖਿਆ ਵਿਚਕਾਰ ਪਾੜੇ ਨੂੰ ਪੂਰਦੀਆਂ ਹਨ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ, ਬੀਰਦਵਿੰਦਰ ਸਿੰਘ, ਪੀਏ ਸ਼੍ਰੀ ਚੰਦ, ਬਲਵੰਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ ਚਾਰ ਦਾ ਸ਼ੁਭ ਆਰੰਭ Leave a Comment / Ropar News / By Dishant Mehta ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta ‘ਖੇਡਾਂ ਵਤਨ ਪੰਜਾਬ ਦੀਆਂ – 2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ Leave a Comment / News, Ropar News / By Dishant Mehta Punjab Education Department Announces State Teacher Awards 2026 Ahead of Teachers’ Day Leave a Comment / News, Ropar News / By Dishant Mehta ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ Leave a Comment / News, Ropar News / By Dishant Mehta ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ Leave a Comment / News, Ropar News / By Dishant Mehta ਕੀਰਤਪੁਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਮੁਕਾਬਲੇ: ਲੜਕੀਆਂ ਦੇ ਮੁਕਾਬਲੇ ਸੰਪੰਨ, ਮੁੰਡਿਆਂ ਦੇ ਮੁਕਾਬਲੇ ਸ਼ੁਰੂ Leave a Comment / News, Ropar News / By Dishant Mehta SSP Rupnagar Maninder Singh Named Among India’s 25 Best Police Officers. Leave a Comment / News, Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ‘ਚ ਰਜਿਸਟਰੇਸ਼ਨ ਲਈ “ਕਿਉ ਆਰ ਕੋਡ” ਜਾਰੀ ਕੀਤਾ Leave a Comment / News, Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਅਧਿਆਪਕ ਦਿਵਸ: ਇੱਕ ਅਧਿਆਪਕ ਦੀ ਕਹਾਣੀ, ਜਿਸਦਾ ਆਖ਼ਰੀ ਪੰਨਾ ਕਦੇ ਨਹੀਂ ਆਉਂਦਾ….. Leave a Comment / Poems & Article, Ropar News / By Dishant Mehta
Six Teachers from Rupnagar District Selected for State Teacher Award 2026 Leave a Comment / Download, Ropar News / By Dishant Mehta
‘ਖੇਡਾਂ ਵਤਨ ਪੰਜਾਬ ਦੀਆਂ – 2026’ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ Leave a Comment / News, Ropar News / By Dishant Mehta
Punjab Education Department Announces State Teacher Awards 2026 Ahead of Teachers’ Day Leave a Comment / News, Ropar News / By Dishant Mehta
ਨਾਇਲਿਟ ਯੂਨੀਵਰਸਿਟੀ ਵੱਲੋਂ 12 ਕੈਂਪਸਾਂ ਦੇ 1500 ਤੋਂ ਵੱਧ ਨਵੇਂ ਵਿਦਿਆਰਥੀਆਂ ਦਾ ਸਵਾਗਤ Leave a Comment / News, Ropar News / By Dishant Mehta
ਤੈਰਾਕੀ ਕੋਚਿੰਗ ਸੈਂਟਰ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਦੇ ਟਰਾਇਲ ਕਰਵਾਏ Leave a Comment / News, Ropar News / By Dishant Mehta
ਕੀਰਤਪੁਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਸਟਾਈਲ ਕਬੱਡੀ ਮੁਕਾਬਲੇ: ਲੜਕੀਆਂ ਦੇ ਮੁਕਾਬਲੇ ਸੰਪੰਨ, ਮੁੰਡਿਆਂ ਦੇ ਮੁਕਾਬਲੇ ਸ਼ੁਰੂ Leave a Comment / News, Ropar News / By Dishant Mehta
SSP Rupnagar Maninder Singh Named Among India’s 25 Best Police Officers. Leave a Comment / News, Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਖੇਡਾਂ ਵਤਨ ਪੰਜਾਬ ‘ਚ ਰਜਿਸਟਰੇਸ਼ਨ ਲਈ “ਕਿਉ ਆਰ ਕੋਡ” ਜਾਰੀ ਕੀਤਾ Leave a Comment / News, Ropar News / By Dishant Mehta