Home - Ropar News - ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਦੀਪੁਰ ਸ੍ਰੀ ਅਨੰਦਪੁਰ ਸਾਹਿਬ ਦੇ ਐਨਸੀਸੀ ਕੈਡਿਟਾਂ ਨੇ ਭਾਰਤੀ ਜਲ ਸੈਨਾ ਦਿਵਸ ਮਨਾਇਆ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਦੀਪੁਰ ਸ੍ਰੀ ਅਨੰਦਪੁਰ ਸਾਹਿਬ ਦੇ ਐਨਸੀਸੀ ਕੈਡਿਟਾਂ ਨੇ ਭਾਰਤੀ ਜਲ ਸੈਨਾ ਦਿਵਸ ਮਨਾਇਆ Leave a Comment / By Dishant Mehta / December 5, 2024 NCC cadets of Government Adarsh Senior Secondary School Lodipur Sri Anandpur Sahib celebrated Indian Navy Day. ਸ੍ਰੀ ਅਨੰਦਪੁਰ ਸਾਹਿਬ, 04 ਦਸੰਬਰ: ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਦੀਪੁਰ ਸ੍ਰੀ ਅਨੰਦਪੁਰ ਸਾਹਿਬ ਦੇ ਐਨ ਸੀ ਸੀ ਕੈਡਿਟਾਂ ਦੁਆਰਾ ਐਨਸੀਸੀ ਅਫ਼ਸਰ ਸੋਹਨ ਸਿੰਘ ਚਾਹਲ ਦੀ ਅਗਵਾਈ ਹੇਠ ਭਾਰਤੀ ਜਲ ਸੈਨਾ ਦਿਵਸ ਮਨਾਇਆ ਗਿਆ। ਉਨ੍ਹਾਂ ਦੁਆਰਾ ਐਨ ਸੀ ਸੀ ਕੈਡਿਟਾਂ ਨੂੰ ਭਾਰਤੀ ਜਲ ਸੈਨਾ ਦੀ ਬਹਾਦਰੀ, ਸਮਰਪਣ ਅਤੇ ਦੇਸ਼ ਦੀਆਂ ਸਮੁੰਦਰੀ ਸਰਹੱਦਾਂ ਦੀ ਰੱਖਿਆ ਵਿੱਚ ਉਹਨਾਂ ਦੀ ਅਹਿਮ ਭੂਮਿਕਾ ਸੰਬੰਧੀ ਬਣੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਐਨ ਸੀ ਸੀ ਅਫ਼ਸਰ ਸੋਹਨ ਸਿੰਘ ਚਾਹਲ ਨੇ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਲ ਸੈਨਾ ਦਿਵਸ ਰਾਸ਼ਟਰ ਪ੍ਰਤੀ ਭਾਰਤੀ ਜਲ ਸੈਨਾ ਦੀ ਤਾਕਤ, ਸਾਹਸ ਅਤੇ ਸਮਰਪਣ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਆਪਣੇ ਸੁਰੱਖਿਆ ਬਲਾਂ ਪ੍ਰਤੀ ਧੰਨਵਾਦ ਪ੍ਰਗਟ ਕਰਨਾ ਅਤੇ ਉਨ੍ਹਾਂ ਦਾ ਦੇਸ਼ ਦੀ ਰੱਖਿਆ ਲਈ ਦਿੱਤੇ ਜਾ ਰਹੇ ਯੋਗਦਾਨ ਦੀ ਭੂਮਿਕਾ ਦਾ ਸਨਮਾਨ ਕਰਨਾ ਦੇਸ਼ ਦੇ ਹਰ ਨਾਗਰਿਕ ਦਾ ਫਰਜ਼ ਹੈ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਸ. ਅਵਤਾਰ ਸਿੰਘ ਦੜੋਲੀ ਨੇ ਕੈਡਿਟਾਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1971 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਹੋਈ ਸੀ। ਇਸ ਯੁੱਧ ਵਿਚ ਪਾਕਿਸਤਾਨ ਨੇ 3 ਦਸੰਬਰ ਨੂੰ ਭਾਰਤੀ ਹਵਾਈ ਅੱਡੇ ‘ਤੇ ਹਮਲਾ ਕੀਤਾ ਸੀ। ਪਾਕਿਸਤਾਨੀ ਫੌਜ ਦੇ ਹਮਲਾਵਰ ਹਮਲੇ ਦਾ ਜਵਾਬ ਦਿੰਦੇ ਹੋਏ, ਭਾਰਤੀ ਜਲ ਸੈਨਾ ਨੇ 4 ਅਤੇ 5 ਦਸੰਬਰ ਦੀ ਰਾਤ ਨੂੰ ਹਮਲੇ ਦੀ ਯੋਜਨਾ ਬਣਾਈ ਅਤੇ “ਆਪ੍ਰੇਸ਼ਨ ਟ੍ਰਾਈਡੈਂਟ” ਨੂੰ ਅੰਜਾਮ ਦਿੱਤਾ। ਇਸ ਦੌਰਾਨ ਫੌਜ ਨੇ ਪਾਕਿਸਤਾਨੀ ਜਲ ਸੈਨਾ ਨੂੰ ਭਾਰੀ ਨੁਕਸਾਨ ਪਹੁੰਚਾਇਆ। ਜਲ ਸੈਨਾ ਦੀਆਂ ਪ੍ਰਾਪਤੀਆਂ ਅਤੇ ਯਤਨਾਂ ਨੂੰ ਮਾਨਤਾ ਦਿੰਦੇ ਹੋਏ 4 ਦਸੰਬਰ ਨੂੰ ਜਲ ਸੈਨਾ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ। ਰੋਪੜ ਗੂਗਲ ਨਿਊਜ਼ Related Related Posts ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / Download, Ropar News / By Dishant Mehta ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta NIELIT Deemed University inaugurated Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta Happy New Year – 2025 Leave a Comment / Poems & Article, Ropar News / By Dishant Mehta OTR Process for Dr Ambedkar Portal Post Matric Scholarship to SC Leave a Comment / Ropar News / By Dishant Mehta ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ Leave a Comment / Ropar News / By Dishant Mehta ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta
ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਰਸਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਜਨਵਰੀ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਪ੍ਰੋਗਰਾਮ Leave a Comment / Ropar News / By Dishant Mehta
ਮਾਡਲ ਕੈਰੀਅਰ ਸੈਂਟਰ(ਐਮ.ਸੀ.ਸੀ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਮੁਫਤ ਹੁਨਰ ਵਿਕਾਸ ਟ੍ਰੇਨਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਰੋਡ ਸੇਫਟੀ ਸਬੰਧੀ ਹਦਾਇਤਾਂ ਜਾਰੀ Leave a Comment / Download, Ropar News / By Dishant Mehta
ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / Download, Ropar News / By Dishant Mehta
ਮੁੱਖ ਮੰਤਰੀ ਪੰਜਾਬ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ Leave a Comment / Ropar News / By Dishant Mehta
ਤਕਨੀਕੀ ਸਿੱਖਿਆ ਦਾ ਨਵਾਂ ਦੌਰ ਅਤੇ ਸ਼੍ਰੀ ਹਰਜੋਤ ਬੈਂਸ ਦੀ ਦੂਰ ਅੰਦੇਸ਼ੀ ਸੋਚ Leave a Comment / Poems & Article, Ropar News / By Dishant Mehta
New Year Message from Sanjeev Kumar Gautam District Education Officer, Rupnagar Leave a Comment / DEO SE Rupnagar, Message, Ropar News / By Dishant Mehta
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
OTR Process for Dr Ambedkar Portal Post Matric Scholarship to SC Leave a Comment / Ropar News / By Dishant Mehta
ਪੰਜਾਬ ਚੋਣ ਕੁਇੱਜ਼-2025 ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ Leave a Comment / Ropar News / By Dishant Mehta
ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ Leave a Comment / Ropar News / By Dishant Mehta