Home - Ropar News - ਆਦਰਸ਼ ਸਕੂਲ ਲੋਧੀਪੁਰ ਦੇ NCC cadets ਨੇ ਸਲਾਨਾ ਸਿਖਲਾਈ ਕੈਂਪ ਵਿੱਚ ਮਾਰੀਆ ਮੱਲਾਂਆਦਰਸ਼ ਸਕੂਲ ਲੋਧੀਪੁਰ ਦੇ NCC cadets ਨੇ ਸਲਾਨਾ ਸਿਖਲਾਈ ਕੈਂਪ ਵਿੱਚ ਮਾਰੀਆ ਮੱਲਾਂ Leave a Comment / By Dishant Mehta / May 3, 2025 NCC cadets of Adarsh School Lodhipur participated in the annual training camp.ਸ੍ਰੀ ਆਨੰਦਪੁਰ ਸਾਹਿਬ, 2 ਮਈ: ਪੰਜਾਬ ਨੇਵਲ ਯੂਨਿਟ ਐਨਸੀਸੀ ਨਵਾਂ ਨੰਗਲ ਵੱਲੋਂ ਦੇ ਐਨਸੀਸੀ ਟ੍ਰੇਨਿੰਗ ਅਕੈਡਮੀ ਰੂਪਨਗਰ ਵਿੱਖੇ ਲਗਾਏ ਜਾ ਰਹੇ 10 ਰੋਜ਼ਾ ਸਲਾਨਾ ਟ੍ਰੇਨਿੰਗ ਕੈਂਪ ਦੌਰਾਨ ਆਦਰਸ਼ ਸਕੂਲ ਲੋਧੀਪੁਰ ਦੇ ਐਨ ਸੀ ਸੀ ਕੈਡਿਟਾਂ ਨੇ ਸਕੂਲ ਦੇ ਐਨ ਸੀ ਸੀ ਅਫ਼ਸਰ ਸੋਹਨ ਸਿੰਘ ਚਾਹਲ ਦੀ ਅਗਵਾਈ ਹੇਠ ਸਲਾਨਾ ਸਿਖਲਾਈ ਕੈਂਪ ਵਿੱਚ ਮੱਲਾਂ ਮਾਰੀਆ । ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਐਨ ਸੀ ਸੀ ਅਫ਼ਸਰ ਸੋਹਨ ਸਿੰਘ ਚਾਹਲ ਨੇ ਕਿਹਾ ਕਿ ਇਸ ਟ੍ਰੇਨਿੰਗ ਕੈਂਪ ਵਿੱਚ ਪੰਜਾਬ ਦੇ ਵੱਖ-ਵੱਖ 16 ਸਕੂਲਾਂ ਤੋਂ ਆਏ ਹੋਏ 378 ਕੈਡਿਟਾਂ ਨੇ ਭਾਗ ਲਿਆ । ਉਹਨਾਂ ਕਿਹਾ ਕਿ ਪਿਛਲੇ 10 ਰੋਜ ਤੋਂ ਨੂੰ ਕੈਂਪ ਦੌਰਾਨ ਕੈਡਟਾਂ ਨੂੰ ਯੋਗਾ, ਪੀਟੀ ਅਭਿਆਸ, ਹਥਿਆਰ ਸਿਖਲਾਈ, ਸ਼ੂਟਿੰਗ, ਵੱਖ ਵੱਖ ਵਿਸ਼ੇ ਨਾਲ ਸੰਬੰਧਿਤ ਕਲਾਸਾਂ ਅਤੇ ਵੱਖ-ਵੱਖ ਤਰ੍ਹਾਂ ਦੀਆਂ ਸਪੋਰਟਸ ਐਕਟੀਵਿਟੀਆਂ ਕਰਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਐਕਟੀਵਿਟੀਆਂ ਦੁਆਰਾ ਕੈਡਿਟਾਂ ਦਾ ਸ਼ਖਸੀਅਤ ਵਿਕਾਸ ਅਤੇ ਲੀਡਰਸ਼ਿਪ ,ਬੌਧਿਕ ਅਤੇ ਨੈਤਿਕ ਪਹਿਲੂਆਂ ਦਾ ਵਿਕਾਸ ਕਰਨਾ ਹੈ ਅਤੇ ਉਹਨਾਂ ਨੂੰ ਦੇਸ਼ ਦੇ ਜਿੰਮੇਵਾਰ ਨਾਗਰਿਕ ਬਣਾਉਣਾ ਹੈ। ਕੈਂਪ ਟ੍ਰੇਨਿੰਗ ਦੌਰਾਨ ਹੋਏ ਵੱਖ ਵੱਖ ਮੁਕਾਬਲਿਆਂ ਵਿਚ ਸਰਕਾਰੀ ਆਦਰਸ਼ ਸਕੂਲ ਦੇ ਕੈਡਿਟ ਤਮੰਨਾ ਤੇ ਮਹਿਕਪ੍ਰੀਤ ਕੌਰ ਨੇ ਤਿੰਨ ਲੱਤਾਂ ਵਾਲੀ ਦੌੜ ਵਿੱਚ ਪਹਿਲਾਂ ਸਥਾਨ, ਕੁੜੀਆਂ ਦੀ ਖੋ-ਖੋ ਵਿੱਚ ਵਸ਼ਨਵੀ ਸ਼ਰਮਾਂ, ਕਿਰਨ, ਮਨਦੀਪ ਕੌਰ, ਹਰਸਿਮਰਨ ਕੌਰ, ਨੀਅਤੀ ਕੋਸ਼ਲ ਨੇ ਦੂਜਾ ਸਥਾਨ, ਮੁੰਡਿਆਂ ਦੀ ਖੋ-ਖੋ ਵਿੱਚ ਸੋਨੂੰ ਕੁਮਾਰ ਤੇ ਅਕਸ਼ਿਤ ਹੰਸ ਨੇ ਦੂਜਾ ਸਥਾਨ, ਰੱਸਾ ਕਸ਼ੀ ਮੁਕਾਬਲੇ ਵਿੱਚ ਅਰੁਣ ਸੋਹਿਲ, ਵਿਕਾਸ, ਦੀਪਕ, ਬਲਜਿੰਦਰ ਸਿੰਘ, ਅਕਸ਼ਿਤ ਤੇ ਹੰਸ ਚੌਧਰੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸ਼ੂਟਿੰਗ ਮੁਕਾਬਲੇ ਵਿੱਚ ਸਕੂਲ ਦੇ ਕੈਡਿਟ ਵਿਸ਼ਾਲ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਸ. ਅਵਤਾਰ ਸਿੰਘ ਦੜ੍ਹੋਲੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਐਨ ਸੀ ਸੀ ਕੈਂਪ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਲਈ ਬਹੁਤ ਬਹੁਤ ਵਧਾਈ ਦਿੱਤੀ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਆਦਰਸ਼ ਸਕੂਲ ਨੇ ਇਲਾਕੇ ਦੇ ਮੋਹਰੀ ਸਕੂਲਾਂ ਵਿੱਚ ਆਪਣਾ ਨਾਮ ਬਣਾਇਆ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਐਨ ਸੀ ਸੀ ਦੀਆਂ 50 ਹੋਰ ਸੀਟਾਂ ਵੱਧਣ ਨਾਲ ਵੱਧ ਤੋਂ ਵੱਧ ਵਿਦਿਆਰਥੀ ਇਸ ਦਾ ਲਾਭ ਉਠਾ ਸਕਣਗੇ। ਇਸ ਮੌਕੇ ਤੇ ਲੈਕ ਚਰਨਜੀਤ ਸਿੰਘ, ਲੈਕ ਰਜਨੀਸ਼ ਕੁਮਾਰ, ਲੈਕ ਪਵਨ ਕੁਮਾਰ, ਲੈਕ ਗੁਰਚਰਨ ਸਿੰਘ ਅਰੋੜਾ, ਲੈਕ ਮੁਕੇਸ਼ ਕੁਮਾਰ, ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਬਲਜੀਤ ਕੌਰ,ਸੁਰਿੰਦਰ ਪਾਲ ਸਿੰਘ, ਹਰਸਿਮਰਨ ਸਿੰਘ, ਗੁਰਪ੍ਰੀਤ ਸਿੰਘ, ਕਮਲ ਪ੍ਰੀਤ ਸਿੰਘ, ਤਪਿੰਦਰ ਕੌਰ, ਅਜਵਿੰਦਰ ਕੌਰ, ਰਾਜਵੀਰ ਕੌਰ, ਸੁਖਵਿੰਦਰ ਕੌਰ, ਨੇਹਾ, ਪ੍ਰੇਹਾ, ਪ੍ਰਦੀਪ ਕੌਰ, ਨਿਰਮਲ ਕੌਰ, ਦੀਪ ਸ਼ਿਖਾ, ਗੁਰਪ੍ਰੀਤ ਕੌਰ, ਕਮਲਜੀਤ ਕੌਰ ਆਦਿ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts “ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta India’s Tech Journey: From Pokhran to AI in 2026 Leave a Comment / Poems & Article, Ropar News / By Dishant Mehta ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta ਮਰਦਮਸ਼ੁਮਾਰੀ ਕਰਨ ਵਾਲੇ ਅਮਲੇ ਨੂੰ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
“ਮਾਂ”… ਇਹ ਸ਼ਬਦ ਸੁਣਦਿਆਂ ਹੀ ਦਿਲ ਵਿੱਚ ਇੱਕ ਮਿੱਠਾ ਜਿਹਾ ਅਹਿਸਾਸ ਜਾਗਦਾ ਹੈ। Leave a Comment / Ropar News, Poems & Article / By Dishant Mehta
ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ Leave a Comment / Poems & Article, Ropar News / By Dishant Mehta
India’s Tech Journey: From Pokhran to AI in 2026 Leave a Comment / Poems & Article, Ropar News / By Dishant Mehta
ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਵੱਲੋਂ ਸਕੂਲਾਂ ਵਿੱਚ ਤਕਨਾਲੋਜੀ, ਸਾਇਬਰ ਸੇਫਟੀ ਅਤੇ ਏ ਆਈ ਜਾਗਰੂਕਤਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ Leave a Comment / Ropar News / By Dishant Mehta
ਰੂਪਨਗਰ ਵਿਖੇ ਡੀਈਓ ਦਫ਼ਤਰ ਵਿੱਚ “ਪ੍ਰੋਜੈਕਟ ਆਵਾਜ਼” ਸਬੰਧੀ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਮੋਰਿੰਡਾ: Census 2027 ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਦੀ ਸਿਖਲਾਈ ਮੁਕੰਮਲ Leave a Comment / Ropar News / By Dishant Mehta
ਨੰਗਲ ਬਲਾਕ ਵਿੱਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟ੍ਰੇਨਿੰਗ ਸੰਪੰਨ Leave a Comment / Ropar News / By Dishant Mehta
ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਲਿਆ ਕੌਮਾਂਤਰੀ ਬਾਲ ਲੇਖਕ ਕਾਨਫਰੰਸ ਫਗਵਾੜਾ ਵਿੱਚ ਭਾਗ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta