Home - Ropar News - ਆਦਰਸ਼ ਸਕੂਲ ਲੋਧੀਪੁਰ ਦੇ NCC cadets ਨੇ ਸਲਾਨਾ ਸਿਖਲਾਈ ਕੈਂਪ ਵਿੱਚ ਮਾਰੀਆ ਮੱਲਾਂਆਦਰਸ਼ ਸਕੂਲ ਲੋਧੀਪੁਰ ਦੇ NCC cadets ਨੇ ਸਲਾਨਾ ਸਿਖਲਾਈ ਕੈਂਪ ਵਿੱਚ ਮਾਰੀਆ ਮੱਲਾਂ Leave a Comment / By Dishant Mehta / May 3, 2025 NCC cadets of Adarsh School Lodhipur participated in the annual training camp.ਸ੍ਰੀ ਆਨੰਦਪੁਰ ਸਾਹਿਬ, 2 ਮਈ: ਪੰਜਾਬ ਨੇਵਲ ਯੂਨਿਟ ਐਨਸੀਸੀ ਨਵਾਂ ਨੰਗਲ ਵੱਲੋਂ ਦੇ ਐਨਸੀਸੀ ਟ੍ਰੇਨਿੰਗ ਅਕੈਡਮੀ ਰੂਪਨਗਰ ਵਿੱਖੇ ਲਗਾਏ ਜਾ ਰਹੇ 10 ਰੋਜ਼ਾ ਸਲਾਨਾ ਟ੍ਰੇਨਿੰਗ ਕੈਂਪ ਦੌਰਾਨ ਆਦਰਸ਼ ਸਕੂਲ ਲੋਧੀਪੁਰ ਦੇ ਐਨ ਸੀ ਸੀ ਕੈਡਿਟਾਂ ਨੇ ਸਕੂਲ ਦੇ ਐਨ ਸੀ ਸੀ ਅਫ਼ਸਰ ਸੋਹਨ ਸਿੰਘ ਚਾਹਲ ਦੀ ਅਗਵਾਈ ਹੇਠ ਸਲਾਨਾ ਸਿਖਲਾਈ ਕੈਂਪ ਵਿੱਚ ਮੱਲਾਂ ਮਾਰੀਆ । ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਐਨ ਸੀ ਸੀ ਅਫ਼ਸਰ ਸੋਹਨ ਸਿੰਘ ਚਾਹਲ ਨੇ ਕਿਹਾ ਕਿ ਇਸ ਟ੍ਰੇਨਿੰਗ ਕੈਂਪ ਵਿੱਚ ਪੰਜਾਬ ਦੇ ਵੱਖ-ਵੱਖ 16 ਸਕੂਲਾਂ ਤੋਂ ਆਏ ਹੋਏ 378 ਕੈਡਿਟਾਂ ਨੇ ਭਾਗ ਲਿਆ । ਉਹਨਾਂ ਕਿਹਾ ਕਿ ਪਿਛਲੇ 10 ਰੋਜ ਤੋਂ ਨੂੰ ਕੈਂਪ ਦੌਰਾਨ ਕੈਡਟਾਂ ਨੂੰ ਯੋਗਾ, ਪੀਟੀ ਅਭਿਆਸ, ਹਥਿਆਰ ਸਿਖਲਾਈ, ਸ਼ੂਟਿੰਗ, ਵੱਖ ਵੱਖ ਵਿਸ਼ੇ ਨਾਲ ਸੰਬੰਧਿਤ ਕਲਾਸਾਂ ਅਤੇ ਵੱਖ-ਵੱਖ ਤਰ੍ਹਾਂ ਦੀਆਂ ਸਪੋਰਟਸ ਐਕਟੀਵਿਟੀਆਂ ਕਰਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਐਕਟੀਵਿਟੀਆਂ ਦੁਆਰਾ ਕੈਡਿਟਾਂ ਦਾ ਸ਼ਖਸੀਅਤ ਵਿਕਾਸ ਅਤੇ ਲੀਡਰਸ਼ਿਪ ,ਬੌਧਿਕ ਅਤੇ ਨੈਤਿਕ ਪਹਿਲੂਆਂ ਦਾ ਵਿਕਾਸ ਕਰਨਾ ਹੈ ਅਤੇ ਉਹਨਾਂ ਨੂੰ ਦੇਸ਼ ਦੇ ਜਿੰਮੇਵਾਰ ਨਾਗਰਿਕ ਬਣਾਉਣਾ ਹੈ। ਕੈਂਪ ਟ੍ਰੇਨਿੰਗ ਦੌਰਾਨ ਹੋਏ ਵੱਖ ਵੱਖ ਮੁਕਾਬਲਿਆਂ ਵਿਚ ਸਰਕਾਰੀ ਆਦਰਸ਼ ਸਕੂਲ ਦੇ ਕੈਡਿਟ ਤਮੰਨਾ ਤੇ ਮਹਿਕਪ੍ਰੀਤ ਕੌਰ ਨੇ ਤਿੰਨ ਲੱਤਾਂ ਵਾਲੀ ਦੌੜ ਵਿੱਚ ਪਹਿਲਾਂ ਸਥਾਨ, ਕੁੜੀਆਂ ਦੀ ਖੋ-ਖੋ ਵਿੱਚ ਵਸ਼ਨਵੀ ਸ਼ਰਮਾਂ, ਕਿਰਨ, ਮਨਦੀਪ ਕੌਰ, ਹਰਸਿਮਰਨ ਕੌਰ, ਨੀਅਤੀ ਕੋਸ਼ਲ ਨੇ ਦੂਜਾ ਸਥਾਨ, ਮੁੰਡਿਆਂ ਦੀ ਖੋ-ਖੋ ਵਿੱਚ ਸੋਨੂੰ ਕੁਮਾਰ ਤੇ ਅਕਸ਼ਿਤ ਹੰਸ ਨੇ ਦੂਜਾ ਸਥਾਨ, ਰੱਸਾ ਕਸ਼ੀ ਮੁਕਾਬਲੇ ਵਿੱਚ ਅਰੁਣ ਸੋਹਿਲ, ਵਿਕਾਸ, ਦੀਪਕ, ਬਲਜਿੰਦਰ ਸਿੰਘ, ਅਕਸ਼ਿਤ ਤੇ ਹੰਸ ਚੌਧਰੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸ਼ੂਟਿੰਗ ਮੁਕਾਬਲੇ ਵਿੱਚ ਸਕੂਲ ਦੇ ਕੈਡਿਟ ਵਿਸ਼ਾਲ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਸ. ਅਵਤਾਰ ਸਿੰਘ ਦੜ੍ਹੋਲੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਐਨ ਸੀ ਸੀ ਕੈਂਪ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਲਈ ਬਹੁਤ ਬਹੁਤ ਵਧਾਈ ਦਿੱਤੀ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਆਦਰਸ਼ ਸਕੂਲ ਨੇ ਇਲਾਕੇ ਦੇ ਮੋਹਰੀ ਸਕੂਲਾਂ ਵਿੱਚ ਆਪਣਾ ਨਾਮ ਬਣਾਇਆ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਐਨ ਸੀ ਸੀ ਦੀਆਂ 50 ਹੋਰ ਸੀਟਾਂ ਵੱਧਣ ਨਾਲ ਵੱਧ ਤੋਂ ਵੱਧ ਵਿਦਿਆਰਥੀ ਇਸ ਦਾ ਲਾਭ ਉਠਾ ਸਕਣਗੇ। ਇਸ ਮੌਕੇ ਤੇ ਲੈਕ ਚਰਨਜੀਤ ਸਿੰਘ, ਲੈਕ ਰਜਨੀਸ਼ ਕੁਮਾਰ, ਲੈਕ ਪਵਨ ਕੁਮਾਰ, ਲੈਕ ਗੁਰਚਰਨ ਸਿੰਘ ਅਰੋੜਾ, ਲੈਕ ਮੁਕੇਸ਼ ਕੁਮਾਰ, ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਬਲਜੀਤ ਕੌਰ,ਸੁਰਿੰਦਰ ਪਾਲ ਸਿੰਘ, ਹਰਸਿਮਰਨ ਸਿੰਘ, ਗੁਰਪ੍ਰੀਤ ਸਿੰਘ, ਕਮਲ ਪ੍ਰੀਤ ਸਿੰਘ, ਤਪਿੰਦਰ ਕੌਰ, ਅਜਵਿੰਦਰ ਕੌਰ, ਰਾਜਵੀਰ ਕੌਰ, ਸੁਖਵਿੰਦਰ ਕੌਰ, ਨੇਹਾ, ਪ੍ਰੇਹਾ, ਪ੍ਰਦੀਪ ਕੌਰ, ਨਿਰਮਲ ਕੌਰ, ਦੀਪ ਸ਼ਿਖਾ, ਗੁਰਪ੍ਰੀਤ ਕੌਰ, ਕਮਲਜੀਤ ਕੌਰ ਆਦਿ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta