Home - Ropar News - ਆਦਰਸ਼ ਸਕੂਲ ਲੋਧੀਪੁਰ ਦੇ NCC cadets ਨੇ ਸਲਾਨਾ ਸਿਖਲਾਈ ਕੈਂਪ ਵਿੱਚ ਮਾਰੀਆ ਮੱਲਾਂਆਦਰਸ਼ ਸਕੂਲ ਲੋਧੀਪੁਰ ਦੇ NCC cadets ਨੇ ਸਲਾਨਾ ਸਿਖਲਾਈ ਕੈਂਪ ਵਿੱਚ ਮਾਰੀਆ ਮੱਲਾਂ Leave a Comment / By Dishant Mehta / May 3, 2025 NCC cadets of Adarsh School Lodhipur participated in the annual training camp.ਸ੍ਰੀ ਆਨੰਦਪੁਰ ਸਾਹਿਬ, 2 ਮਈ: ਪੰਜਾਬ ਨੇਵਲ ਯੂਨਿਟ ਐਨਸੀਸੀ ਨਵਾਂ ਨੰਗਲ ਵੱਲੋਂ ਦੇ ਐਨਸੀਸੀ ਟ੍ਰੇਨਿੰਗ ਅਕੈਡਮੀ ਰੂਪਨਗਰ ਵਿੱਖੇ ਲਗਾਏ ਜਾ ਰਹੇ 10 ਰੋਜ਼ਾ ਸਲਾਨਾ ਟ੍ਰੇਨਿੰਗ ਕੈਂਪ ਦੌਰਾਨ ਆਦਰਸ਼ ਸਕੂਲ ਲੋਧੀਪੁਰ ਦੇ ਐਨ ਸੀ ਸੀ ਕੈਡਿਟਾਂ ਨੇ ਸਕੂਲ ਦੇ ਐਨ ਸੀ ਸੀ ਅਫ਼ਸਰ ਸੋਹਨ ਸਿੰਘ ਚਾਹਲ ਦੀ ਅਗਵਾਈ ਹੇਠ ਸਲਾਨਾ ਸਿਖਲਾਈ ਕੈਂਪ ਵਿੱਚ ਮੱਲਾਂ ਮਾਰੀਆ । ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਐਨ ਸੀ ਸੀ ਅਫ਼ਸਰ ਸੋਹਨ ਸਿੰਘ ਚਾਹਲ ਨੇ ਕਿਹਾ ਕਿ ਇਸ ਟ੍ਰੇਨਿੰਗ ਕੈਂਪ ਵਿੱਚ ਪੰਜਾਬ ਦੇ ਵੱਖ-ਵੱਖ 16 ਸਕੂਲਾਂ ਤੋਂ ਆਏ ਹੋਏ 378 ਕੈਡਿਟਾਂ ਨੇ ਭਾਗ ਲਿਆ । ਉਹਨਾਂ ਕਿਹਾ ਕਿ ਪਿਛਲੇ 10 ਰੋਜ ਤੋਂ ਨੂੰ ਕੈਂਪ ਦੌਰਾਨ ਕੈਡਟਾਂ ਨੂੰ ਯੋਗਾ, ਪੀਟੀ ਅਭਿਆਸ, ਹਥਿਆਰ ਸਿਖਲਾਈ, ਸ਼ੂਟਿੰਗ, ਵੱਖ ਵੱਖ ਵਿਸ਼ੇ ਨਾਲ ਸੰਬੰਧਿਤ ਕਲਾਸਾਂ ਅਤੇ ਵੱਖ-ਵੱਖ ਤਰ੍ਹਾਂ ਦੀਆਂ ਸਪੋਰਟਸ ਐਕਟੀਵਿਟੀਆਂ ਕਰਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਐਕਟੀਵਿਟੀਆਂ ਦੁਆਰਾ ਕੈਡਿਟਾਂ ਦਾ ਸ਼ਖਸੀਅਤ ਵਿਕਾਸ ਅਤੇ ਲੀਡਰਸ਼ਿਪ ,ਬੌਧਿਕ ਅਤੇ ਨੈਤਿਕ ਪਹਿਲੂਆਂ ਦਾ ਵਿਕਾਸ ਕਰਨਾ ਹੈ ਅਤੇ ਉਹਨਾਂ ਨੂੰ ਦੇਸ਼ ਦੇ ਜਿੰਮੇਵਾਰ ਨਾਗਰਿਕ ਬਣਾਉਣਾ ਹੈ। ਕੈਂਪ ਟ੍ਰੇਨਿੰਗ ਦੌਰਾਨ ਹੋਏ ਵੱਖ ਵੱਖ ਮੁਕਾਬਲਿਆਂ ਵਿਚ ਸਰਕਾਰੀ ਆਦਰਸ਼ ਸਕੂਲ ਦੇ ਕੈਡਿਟ ਤਮੰਨਾ ਤੇ ਮਹਿਕਪ੍ਰੀਤ ਕੌਰ ਨੇ ਤਿੰਨ ਲੱਤਾਂ ਵਾਲੀ ਦੌੜ ਵਿੱਚ ਪਹਿਲਾਂ ਸਥਾਨ, ਕੁੜੀਆਂ ਦੀ ਖੋ-ਖੋ ਵਿੱਚ ਵਸ਼ਨਵੀ ਸ਼ਰਮਾਂ, ਕਿਰਨ, ਮਨਦੀਪ ਕੌਰ, ਹਰਸਿਮਰਨ ਕੌਰ, ਨੀਅਤੀ ਕੋਸ਼ਲ ਨੇ ਦੂਜਾ ਸਥਾਨ, ਮੁੰਡਿਆਂ ਦੀ ਖੋ-ਖੋ ਵਿੱਚ ਸੋਨੂੰ ਕੁਮਾਰ ਤੇ ਅਕਸ਼ਿਤ ਹੰਸ ਨੇ ਦੂਜਾ ਸਥਾਨ, ਰੱਸਾ ਕਸ਼ੀ ਮੁਕਾਬਲੇ ਵਿੱਚ ਅਰੁਣ ਸੋਹਿਲ, ਵਿਕਾਸ, ਦੀਪਕ, ਬਲਜਿੰਦਰ ਸਿੰਘ, ਅਕਸ਼ਿਤ ਤੇ ਹੰਸ ਚੌਧਰੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸ਼ੂਟਿੰਗ ਮੁਕਾਬਲੇ ਵਿੱਚ ਸਕੂਲ ਦੇ ਕੈਡਿਟ ਵਿਸ਼ਾਲ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਸ. ਅਵਤਾਰ ਸਿੰਘ ਦੜ੍ਹੋਲੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਐਨ ਸੀ ਸੀ ਕੈਂਪ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਲਈ ਬਹੁਤ ਬਹੁਤ ਵਧਾਈ ਦਿੱਤੀ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਆਦਰਸ਼ ਸਕੂਲ ਨੇ ਇਲਾਕੇ ਦੇ ਮੋਹਰੀ ਸਕੂਲਾਂ ਵਿੱਚ ਆਪਣਾ ਨਾਮ ਬਣਾਇਆ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਐਨ ਸੀ ਸੀ ਦੀਆਂ 50 ਹੋਰ ਸੀਟਾਂ ਵੱਧਣ ਨਾਲ ਵੱਧ ਤੋਂ ਵੱਧ ਵਿਦਿਆਰਥੀ ਇਸ ਦਾ ਲਾਭ ਉਠਾ ਸਕਣਗੇ। ਇਸ ਮੌਕੇ ਤੇ ਲੈਕ ਚਰਨਜੀਤ ਸਿੰਘ, ਲੈਕ ਰਜਨੀਸ਼ ਕੁਮਾਰ, ਲੈਕ ਪਵਨ ਕੁਮਾਰ, ਲੈਕ ਗੁਰਚਰਨ ਸਿੰਘ ਅਰੋੜਾ, ਲੈਕ ਮੁਕੇਸ਼ ਕੁਮਾਰ, ਲੈਕ ਬਲਕਾਰ ਸਿੰਘ, ਲੈਕ ਮਨਿੰਦਰ ਕੌਰ, ਲੈਕ ਬਲਜੀਤ ਕੌਰ,ਸੁਰਿੰਦਰ ਪਾਲ ਸਿੰਘ, ਹਰਸਿਮਰਨ ਸਿੰਘ, ਗੁਰਪ੍ਰੀਤ ਸਿੰਘ, ਕਮਲ ਪ੍ਰੀਤ ਸਿੰਘ, ਤਪਿੰਦਰ ਕੌਰ, ਅਜਵਿੰਦਰ ਕੌਰ, ਰਾਜਵੀਰ ਕੌਰ, ਸੁਖਵਿੰਦਰ ਕੌਰ, ਨੇਹਾ, ਪ੍ਰੇਹਾ, ਪ੍ਰਦੀਪ ਕੌਰ, ਨਿਰਮਲ ਕੌਰ, ਦੀਪ ਸ਼ਿਖਾ, ਗੁਰਪ੍ਰੀਤ ਕੌਰ, ਕਮਲਜੀਤ ਕੌਰ ਆਦਿ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 28 ਮਾਰਚ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ Mega PTM ਦੌਰਾਨ ਘੋਸ਼ਿਤ ਹੋਣਗੇ ਸਲਾਨਾ ਨਤੀਜੇ Leave a Comment / Ropar News / By Dishant Mehta Computer Science Grading : Download Excel File with Formula Leave a Comment / Ropar News, Study Material / By Dishant Mehta Adolescent Health Training Program Organized Successfully at Roopnagar Leave a Comment / Ropar News / By Dishant Mehta ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta Deorpr.com ਨੇ ਪਾਰ ਕੀਤਾ 11 ਲੱਖ Page Views ਦਾ ਅੰਕੜਾ Leave a Comment / Ropar News / By Dishant Mehta ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta Happy Hola Mohalla, Sri Anandpur Sahib Leave a Comment / Ropar News / By Dishant Mehta
28 ਮਾਰਚ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ Mega PTM ਦੌਰਾਨ ਘੋਸ਼ਿਤ ਹੋਣਗੇ ਸਲਾਨਾ ਨਤੀਜੇ Leave a Comment / Ropar News / By Dishant Mehta
Computer Science Grading : Download Excel File with Formula Leave a Comment / Ropar News, Study Material / By Dishant Mehta
Adolescent Health Training Program Organized Successfully at Roopnagar Leave a Comment / Ropar News / By Dishant Mehta
ਝੱਲੀਆਂ ਕਲਾਂ ਸਕੂਲ ਵਿਖੇ ਆਈਸੀਟੀ ਲੈਬ ਦਾ ਉਦਘਾਟਨ, ਵਿਦਿਆਰਥੀਆਂ ਲਈ ਡਿਜ਼ਿਟਲ ਸਿੱਖਿਆ ਵੱਲ ਵੱਡਾ ਕਦਮ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿੱਚ 17 ਨਵੇਂ ਕੰਪਿਊਟਰਾਂ ਅਤੇ 2 ਇੰਟਰੈਕਟਿਵ ਪੈਨਲਾਂ ਦਾ ਉਦਘਾਟਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੂੰ ਮਿਲੇ 17 ਨਵੇਂ ਕੰਪਿਊਟਰ ਤੇ 6 ਸਮਾਰਟ ਇੰਟਰਐਕਟਿਵ ਪੈਨਲ Leave a Comment / Ropar News / By Dishant Mehta
ਜਮਾਤ 10ਵੀਂ ਤੋਂ ਬਾਅਦ ਕਿਹੜਾ ਸਟਰੀਮ ਚੁਣੀਏ? ਵਿਦਿਆਰਥੀਆਂ ਲਈ ਪੂਰੀ ਗਾਈਡ Leave a Comment / Ropar News, Study Material / By Dishant Mehta
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨਵੀਆਂ ਕੰਪਿਊਟਰ ਲੈਬਾਂ, ਬਾਸੋਵਾਲ ਵਿੱਚ ਵੀ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿੱਚ “ਸਿੰਗਲ ਯੂਜ਼ ਪਲਾਸਟਿਕ” ਖ਼ਿਲਾਫ਼ ਵਾਤਾਵਰਨ ਜਾਗਰੂਕਤਾ ਵਰਕਸ਼ਾਪ Leave a Comment / Ropar News / By Dishant Mehta
ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੰਜਾਬ ਦੀਆਂ ਧੀਆਂ ਅੱਗੇ, 5 ਕੁੜੀਆਂ ਅਤੇ 2 ਮੁੰਡਿਆਂ ਨੇ ਹਾਸਲ ਕੀਤੀ ਸ਼ਾਨਦਾਰ ਕਾਮਯਾਬੀ Leave a Comment / Ropar News / By Dishant Mehta
ਵੱਡੇ ਵੱਡੇ ਸ਼ਹਿਰਾਂ ਤੋਂ ਵਿਦਿਆਰਥੀ ਪਹੁੰਚੇ ਰੂਪਨਗਰ ਦੇ ਪਿੰਡ, ਵਾਤਾਵਰਣ ਲਈ ਕੀਤਾ ਵਿਲੱਖਣ ਉਪਰਾਲਾ Leave a Comment / Ropar News / By Dishant Mehta
BIS ਕਵਿਜ਼ ਵਿੱਚ ਪਰਵਾਣੂ ਬ੍ਰਾਂਚ ਆਫਿਸ ਦਾ ਦਬਦਬਾ: 6 ਵਿਦਿਆਰਥੀ ਬਣੇ ਜੇਤੂ, ਆਦਰਸ਼ ਲੋਧੀਪੁਰ ਦੀ ਰਾਧਿਕਾ ਰਾਣੀ ਨੇ ਵੀ ਮਾਰੀ ਬਾਜ਼ੀ Leave a Comment / Ropar News / By Dishant Mehta
ਨਾਰੰਗਵਾਲ ਕਾਲਜ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਮਹਿਲਾ ਵਿਗਿਆਨੀਆਂ ਦੇ ਯੋਗਦਾਨ ਤੇ ਵਾਤਾਵਰਣ ਸੁਰੱਖਿਅਣ ‘ਤੇ ਜ਼ੋਰ Leave a Comment / Ropar News / By Dishant Mehta
National INSPIRE Award Glory: Four Government School Students from Rupnagar Selected for National Inspire Award Leave a Comment / Ropar News / By Dishant Mehta