Home - Download - ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / By Dishant Mehta / January 9, 2025 Officers performing duty diligently on the occasion of Republic Day: Deputy CommissionerOfficers performing duty diligently on the occasion of Republic Day: Deputy Commissionerਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆ ਡਿਊਟੀਆਂ ਲਗਾਈਆਂਰੂਪਨਗਰ, 09 ਜਨਵਰੀ: ਨਹਿਰੂ ਸਟੇਡੀਅਮ ਰੂਪਨਗਰ ਵਿਖੇ 26 ਜਨਵਰੀ 2025 ਨੂੰ ਜ਼ਿਲ੍ਹਾ ਪੱਧਰ ਤੇ ਕਰਵਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਇਆ ਜਾ ਸਕੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਮਾਰੋਹ ਵਾਲੇ ਸਥਾਨ ਤੇ ਆਲੇ-ਦੁਆਲੇ ਦੀ ਸਾਫ ਸਫਾਈ ਅਤੇ ਸਟੇਜ ਦੀ ਸਜਾਵਟ, ਆਮ ਲੋਕਾਂ ਅਤੇ ਹੋਰ ਸਖ਼ਸ਼ੀਅਤਾਂ ਦੇ ਬੈਠਣ ਦੇ ਪ੍ਰਬੰਧ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਰਚ ਪਾਸਟ, ਇਨਾਮਾਂ ਦੀ ਵੰਡ, ਮੁੱਢਲੀ ਸਹਾਇਤਾ ਆਦਿ ਨੂੰ ਲੈ ਕੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਸੰਬੰਧੀ 17 ਜਨਵਰੀ, 20 ਜਨਵਰੀ, 23 ਜਨਵਰੀ ਨੂੰ ਰਿਹਸਲ ਅਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਸਲ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਲੋੜੀਂਦੇ ਪ੍ਰਬੰਧਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਬੰਧਤ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਸਿਵਲ ਸਰਜਨ ਡਾ. ਤਰਸੇਮ ਸਿੰਘ, ਡੀਐਸਪੀ ਮੋਹਿਤ ਸਿੰਗਲਾ, ਜ਼ਿਲ੍ਹਾ ਮੰਡੀ ਅਫਸਰ ਰਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਗਿੱਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।Ropar Google NewsRopar NewsShare this: Click to share on WhatsApp (Opens in new window) WhatsApp Click to share on Facebook (Opens in new window) Facebook Click to share on Telegram (Opens in new window) Telegram Click to share on X (Opens in new window) X Click to print (Opens in new window) Print Click to email a link to a friend (Opens in new window) Email Related Related Posts ਜ਼ਿਲ੍ਹਾ ਪੱਧਰੀ ਵਿਗਿਆਨ ਡਰਾਮਾ ਪ੍ਰਤੀਯੋਗਤਾ ਸਫਲਤਾਪੂਰਵਕ ਆਯੋਜਿਤ — ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਵਿਦਿਆਰਥਣ ਪ੍ਰਿੰਸੀ ਰਾਜ ਪੱਧਰੀ ਐਥਲੈਟਿਕਸ ਮੁਕਾਬਲੇ ਵਿੱਚ ਦੂਜੇ ਸਥਾਨ ‘ਤੇ Leave a Comment / Ropar News / By Dishant Mehta Career Guidance and Counselling Meet 2025 Held at Lamrin Tech Skills University Leave a Comment / Ropar News / By Dishant Mehta ਸਾਈਬਰ ਜਾਗੋ, ਸਾਈਬਰ ਸੁਰੱਖਿਆ -ਡਿਜਿਟਲ ਦੁਨੀਆ ਵਿੱਚ ਆਪਣੀ ਸੁਰੱਖਿਆ ਦਾ ਕਵਚ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ Leave a Comment / Ropar News / By Dishant Mehta ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਆਫ਼ ਐਮੀਨੈਂਸ ਨੇ ਲਹਿਰਾਇਆ ਝੰਡਾ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਨੇ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਖੇਡਾਂ ‘ਚ ਕਬੱਡੀ ਵਿੱਚ ਕੀਤਾ ਰਾਜ ਪੱਧਰ ‘ਤੇ ਨਾਮ ਰੌਸ਼ਨ Leave a Comment / Ropar News / By Dishant Mehta ਮੋਰਿੰਡਾ ਵਿਖੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ Leave a Comment / Ropar News / By Dishant Mehta ਰਾਸ਼ਟਰੀ ਬਾਲ ਵਿਗਿਆਨ ਪ੍ਰਦਰਸ਼ਨੀ 2025 ਲਈ ਭੋਪਾਲ ਜਾ ਰਿਹਾ ਹੈ ਰੂਪਨਗਰ ਦਾ ਹੋਣਹਾਰ ਵਿਦਿਆਰਥੀ Leave a Comment / Ropar News / By Dishant Mehta ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ Leave a Comment / Ropar News / By Dishant Mehta 69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕਿਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸਰਕਾਰੀ ਹਾਈ ਸਕੂਲ, ਘਨੌਲਾ ਦੀ ਵਿਦਿਆਰਥਣ ਨੇ ਗੁਜਰਾਤ ਵਿਖੇ ਪ੍ਰੇਰਣਾ ਉਤਸਵ ਵਿੱਚ ਭਾਗ ਲਿਆ Leave a Comment / Ropar News / By Dishant Mehta ਕਲੱਸਟਰ ਪੱਧਰੀ ਖੇਡਾਂ ਵਿੱਚ ਆਦਰਸ਼ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ Leave a Comment / Ropar News / By Dishant Mehta ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਨੇ ਜ਼ਿਲ੍ਹੇ ਭਰ ‘ਚ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ Leave a Comment / Ropar News / By Dishant Mehta ਅਧਿਆਪਕ ਮਾਪੇ ਮਿਲਣੀ ਨਾਲ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਹੋਵੇਗਾ ਸੁਧਾਰ Leave a Comment / Ropar News / By Dishant Mehta 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਵਿਗਿਆਨ ਡਰਾਮਾ ਪ੍ਰਤੀਯੋਗਤਾ ਸਫਲਤਾਪੂਰਵਕ ਆਯੋਜਿਤ — ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਵਿਦਿਆਰਥਣ ਪ੍ਰਿੰਸੀ ਰਾਜ ਪੱਧਰੀ ਐਥਲੈਟਿਕਸ ਮੁਕਾਬਲੇ ਵਿੱਚ ਦੂਜੇ ਸਥਾਨ ‘ਤੇ Leave a Comment / Ropar News / By Dishant Mehta
Career Guidance and Counselling Meet 2025 Held at Lamrin Tech Skills University Leave a Comment / Ropar News / By Dishant Mehta
ਸਾਈਬਰ ਜਾਗੋ, ਸਾਈਬਰ ਸੁਰੱਖਿਆ -ਡਿਜਿਟਲ ਦੁਨੀਆ ਵਿੱਚ ਆਪਣੀ ਸੁਰੱਖਿਆ ਦਾ ਕਵਚ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ Leave a Comment / Ropar News / By Dishant Mehta
ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਆਫ਼ ਐਮੀਨੈਂਸ ਨੇ ਲਹਿਰਾਇਆ ਝੰਡਾ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਨੇ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਖੇਡਾਂ ‘ਚ ਕਬੱਡੀ ਵਿੱਚ ਕੀਤਾ ਰਾਜ ਪੱਧਰ ‘ਤੇ ਨਾਮ ਰੌਸ਼ਨ Leave a Comment / Ropar News / By Dishant Mehta
ਮੋਰਿੰਡਾ ਵਿਖੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ Leave a Comment / Ropar News / By Dishant Mehta
ਰਾਸ਼ਟਰੀ ਬਾਲ ਵਿਗਿਆਨ ਪ੍ਰਦਰਸ਼ਨੀ 2025 ਲਈ ਭੋਪਾਲ ਜਾ ਰਿਹਾ ਹੈ ਰੂਪਨਗਰ ਦਾ ਹੋਣਹਾਰ ਵਿਦਿਆਰਥੀ Leave a Comment / Ropar News / By Dishant Mehta
ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ Leave a Comment / Ropar News / By Dishant Mehta
69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕਿਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ, ਘਨੌਲਾ ਦੀ ਵਿਦਿਆਰਥਣ ਨੇ ਗੁਜਰਾਤ ਵਿਖੇ ਪ੍ਰੇਰਣਾ ਉਤਸਵ ਵਿੱਚ ਭਾਗ ਲਿਆ Leave a Comment / Ropar News / By Dishant Mehta
ਕਲੱਸਟਰ ਪੱਧਰੀ ਖੇਡਾਂ ਵਿੱਚ ਆਦਰਸ਼ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ Leave a Comment / Ropar News / By Dishant Mehta
ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਨੇ ਜ਼ਿਲ੍ਹੇ ਭਰ ‘ਚ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ Leave a Comment / Ropar News / By Dishant Mehta
ਅਧਿਆਪਕ ਮਾਪੇ ਮਿਲਣੀ ਨਾਲ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਹੋਵੇਗਾ ਸੁਧਾਰ Leave a Comment / Ropar News / By Dishant Mehta
69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ -14 ਸਾਲ ਲੜਕੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta