Home - Download - ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ Leave a Comment / By Dishant Mehta / January 9, 2025 Officers performing duty diligently on the occasion of Republic Day: Deputy CommissionerOfficers performing duty diligently on the occasion of Republic Day: Deputy Commissionerਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆ ਡਿਊਟੀਆਂ ਲਗਾਈਆਂਰੂਪਨਗਰ, 09 ਜਨਵਰੀ: ਨਹਿਰੂ ਸਟੇਡੀਅਮ ਰੂਪਨਗਰ ਵਿਖੇ 26 ਜਨਵਰੀ 2025 ਨੂੰ ਜ਼ਿਲ੍ਹਾ ਪੱਧਰ ਤੇ ਕਰਵਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਇਆ ਜਾ ਸਕੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਮਾਰੋਹ ਵਾਲੇ ਸਥਾਨ ਤੇ ਆਲੇ-ਦੁਆਲੇ ਦੀ ਸਾਫ ਸਫਾਈ ਅਤੇ ਸਟੇਜ ਦੀ ਸਜਾਵਟ, ਆਮ ਲੋਕਾਂ ਅਤੇ ਹੋਰ ਸਖ਼ਸ਼ੀਅਤਾਂ ਦੇ ਬੈਠਣ ਦੇ ਪ੍ਰਬੰਧ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਰਚ ਪਾਸਟ, ਇਨਾਮਾਂ ਦੀ ਵੰਡ, ਮੁੱਢਲੀ ਸਹਾਇਤਾ ਆਦਿ ਨੂੰ ਲੈ ਕੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਸੰਬੰਧੀ 17 ਜਨਵਰੀ, 20 ਜਨਵਰੀ, 23 ਜਨਵਰੀ ਨੂੰ ਰਿਹਸਲ ਅਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਸਲ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਲੋੜੀਂਦੇ ਪ੍ਰਬੰਧਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਬੰਧਤ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਸਿਵਲ ਸਰਜਨ ਡਾ. ਤਰਸੇਮ ਸਿੰਘ, ਡੀਐਸਪੀ ਮੋਹਿਤ ਸਿੰਗਲਾ, ਜ਼ਿਲ੍ਹਾ ਮੰਡੀ ਅਫਸਰ ਰਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਗਿੱਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।Ropar Google NewsRopar NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
ਬਲਾਕ ਮੋਰਿੰਡਾ ਦੀ ਸਾਇੰਸ ਟੀਚਰ ਐਸੋਸੀਏਸ਼ਨ ਇਕਾਈ ਦਾ ਹੋਇਆ ਗਠਨ Leave a Comment / Ropar News / By Dishant Mehta
ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਕਰਵਾਈ ਖੇਡਾਂ ਦੀ ਸ਼ੁਰੂਆਤ Leave a Comment / Ropar News / By Dishant Mehta