ਸੀ.ਈ.ਪੀ. ਅਧੀਨ ਸਾਇੰਸ ਅਧਿਆਪਕਾਂ ਦੀ ਇੱਕ ਰੋਜ਼ਾ ਸਿਖਲਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾਂ ਵਿਖੇ ਕਰਵਾਈ ਗਈ Leave a Comment / By Dishant Mehta / September 27, 2024 ਸ੍ਰੀ ਚਮਕੌਰ ਸਾਹਿਬ, 27 ਸਤੰਬਰ: ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਨਾਲ਼ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ (ਡਾਇਟ) ਦੇ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਭੂਟਾਨੀ ਜੀ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਸ੍ਰੀ ਬਲਵੰਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾਂ ਜੀ ਦੀ ਰਹਿਨੁਮਾਈ ਹੇਠ ਸੀ ਈ ਪੀ ਤਹਿਤ ਇੱਕ ਰੋਜ਼ਾ ਸਾਇੰਸ ਦੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਗਈ। ਰਿਸੋਰਸ ਪਰਸਨ ਤੇਜਿੰਦਰ ਸਿੰਘ ਬਾਜ਼ ਨੇ ਦੱਸਿਆ ਕਿ ਮਿਡਲ ਸਕੂਲਾਂ ਤੋਂ 10 ਅਧਿਆਪਕ, ਹਾਈ ਅਤੇ ਸਕੰਡਰੀ ਸਕੂਲਾਂ ਤੋਂ 14 ਅਧਿਆਪਕ ਆਏ ਹੋਏ ਸਨ। ਉਨ੍ਹਾਂ ਨੂੰ ਕੌਂਪੀਟੈਂਸੀ ਇਨਹਾਂਸਮੈਂਟ ਪ੍ਰੋਗ੍ਰਾਮ ਦੀ ਮੁੱਢਲੀ ਅਤੇ ਅੰਦਰੂਨੀ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਵਿੱਚ ਪਹੁੰਚੇ ਹੋਏ ਸਾਇੰਸ ਅਧਿਅਪਕਾਂ ਨੇ ਕੌਂਪੀਟੈਂਸੀ ਅਧਾਰਿਤ ਪ੍ਰਸ਼ਨ ਤਿਆਰ ਕੀਤੇ।ਲਖਵਿੰਦਰ ਸਿੰਘ ਅਤੇ ਮਨਦੀਪ ਸਿੰਘ ਨੇ ਅਧਿਆਪਕਾਂ ਨੂੰ ਮੁੱਢਲੀ ਜਾਣਕਾਰੀ ਦਿੱਤੀ। ਤੇਜਿੰਦਰ ਸਿੰਘ ਬਾਜ਼ ਨੇ ਸਾਇੰਸ ਵਿਸ਼ੇ ਦੀ ਅੰਦਰੂਨੀ ਜਾਣਕਾਰੀ ਅਧਿਆਪਕਾਂ ਨਾਲ਼ ਸਾਂਝੀ ਕੀਤੀ। ਇਸ ਸਮੇਂ ਰਿਸੋਰਸ ਪਰਸਨ ਦੇ ਨਾਲ਼-ਨਾਲ਼ ਮਨਦੀਪ ਕੌਰ ਮਕੜੌਨਾ, ਮਨਪ੍ਰੀਤ ਕੌਰ ਮਕੜੌਨਾ, ਰਾਜਵਿੰਦਰ ਕੌਰ, ਵਾਤਾਵਰਣ ਸਿੱਖਿਆ ਪ੍ਰੋਗ੍ਰਾਮ ਤੋਂ ਵਿਵੇਕ ਕੁਮਾਰ ਆਦਿ ਹਾਜ਼ਰ ਸਨ। One day training of science teachers under CEP was held at Government Senior Secondary School Makrauna Kalan ਸੀ.ਈ.ਪੀ. ਅਧੀਨ ਸਾਇੰਸ ਅਧਿਆਪਕਾਂ ਦੀ ਇੱਕ ਰੋਜ਼ਾ ਸਿਖਲਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾਂ ਵਿਖੇ ਕਰਵਾਈ ਗਈ Related Related Posts ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta “ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / Download, Ropar News / By Dishant Mehta ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ Leave a Comment / Ropar News / By Dishant Mehta Exposure Visit to Ambuja Cement Ropar Plant Leave a Comment / Ropar News / By Dishant Mehta
ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta
“ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta
ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta
ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta
ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / Download, Ropar News / By Dishant Mehta
ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ Leave a Comment / Ropar News / By Dishant Mehta