Home - Ropar News - ਸੀ.ਈ.ਪੀ. ਅਧੀਨ ਸਾਇੰਸ ਅਧਿਆਪਕਾਂ ਦੀ ਇੱਕ ਰੋਜ਼ਾ ਸਿਖਲਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾਂ ਵਿਖੇ ਕਰਵਾਈ ਗਈਸੀ.ਈ.ਪੀ. ਅਧੀਨ ਸਾਇੰਸ ਅਧਿਆਪਕਾਂ ਦੀ ਇੱਕ ਰੋਜ਼ਾ ਸਿਖਲਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾਂ ਵਿਖੇ ਕਰਵਾਈ ਗਈ Leave a Comment / By Dishant Mehta / September 27, 2024 ਸ੍ਰੀ ਚਮਕੌਰ ਸਾਹਿਬ, 27 ਸਤੰਬਰ: ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਨਾਲ਼ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ (ਡਾਇਟ) ਦੇ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਭੂਟਾਨੀ ਜੀ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਸ੍ਰੀ ਬਲਵੰਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾਂ ਜੀ ਦੀ ਰਹਿਨੁਮਾਈ ਹੇਠ ਸੀ ਈ ਪੀ ਤਹਿਤ ਇੱਕ ਰੋਜ਼ਾ ਸਾਇੰਸ ਦੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਗਈ। ਰਿਸੋਰਸ ਪਰਸਨ ਤੇਜਿੰਦਰ ਸਿੰਘ ਬਾਜ਼ ਨੇ ਦੱਸਿਆ ਕਿ ਮਿਡਲ ਸਕੂਲਾਂ ਤੋਂ 10 ਅਧਿਆਪਕ, ਹਾਈ ਅਤੇ ਸਕੰਡਰੀ ਸਕੂਲਾਂ ਤੋਂ 14 ਅਧਿਆਪਕ ਆਏ ਹੋਏ ਸਨ। ਉਨ੍ਹਾਂ ਨੂੰ ਕੌਂਪੀਟੈਂਸੀ ਇਨਹਾਂਸਮੈਂਟ ਪ੍ਰੋਗ੍ਰਾਮ ਦੀ ਮੁੱਢਲੀ ਅਤੇ ਅੰਦਰੂਨੀ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਵਿੱਚ ਪਹੁੰਚੇ ਹੋਏ ਸਾਇੰਸ ਅਧਿਅਪਕਾਂ ਨੇ ਕੌਂਪੀਟੈਂਸੀ ਅਧਾਰਿਤ ਪ੍ਰਸ਼ਨ ਤਿਆਰ ਕੀਤੇ।ਲਖਵਿੰਦਰ ਸਿੰਘ ਅਤੇ ਮਨਦੀਪ ਸਿੰਘ ਨੇ ਅਧਿਆਪਕਾਂ ਨੂੰ ਮੁੱਢਲੀ ਜਾਣਕਾਰੀ ਦਿੱਤੀ। ਤੇਜਿੰਦਰ ਸਿੰਘ ਬਾਜ਼ ਨੇ ਸਾਇੰਸ ਵਿਸ਼ੇ ਦੀ ਅੰਦਰੂਨੀ ਜਾਣਕਾਰੀ ਅਧਿਆਪਕਾਂ ਨਾਲ਼ ਸਾਂਝੀ ਕੀਤੀ। ਇਸ ਸਮੇਂ ਰਿਸੋਰਸ ਪਰਸਨ ਦੇ ਨਾਲ਼-ਨਾਲ਼ ਮਨਦੀਪ ਕੌਰ ਮਕੜੌਨਾ, ਮਨਪ੍ਰੀਤ ਕੌਰ ਮਕੜੌਨਾ, ਰਾਜਵਿੰਦਰ ਕੌਰ, ਵਾਤਾਵਰਣ ਸਿੱਖਿਆ ਪ੍ਰੋਗ੍ਰਾਮ ਤੋਂ ਵਿਵੇਕ ਕੁਮਾਰ ਆਦਿ ਹਾਜ਼ਰ ਸਨ।One day training of science teachers under CEP was held at Government Senior Secondary School Makrauna Kalanਸੀ.ਈ.ਪੀ. ਅਧੀਨ ਸਾਇੰਸ ਅਧਿਆਪਕਾਂ ਦੀ ਇੱਕ ਰੋਜ਼ਾ ਸਿਖਲਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾਂ ਵਿਖੇ ਕਰਵਾਈ ਗਈShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA