
District administration issues orders to cancel blackout today
ਮੌਕ ਡ੍ਰਿਲ ਦੀ ਤਰਜ ਤੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੀ 10 ਮਈ, 2025 ਨੂੰ ਰਾਤ 8 ਵਜੇ ਤੋਂ ਲੈ ਕੇ ਸਵੇਰੇ 5.30 ਵਜੇ ਤੱਕ ਕੀਤੇ ਜਾਣ ਵਾਲੇ ਬਲੈਕ ਆਊਟ ਨੂੰ ਹੁਣ ਜਿਲ੍ਹਾ ਪ੍ਰਸ਼ਾਸਨ ਵਲੋਂ ਰੱਦ ਕਰ ਦਿੱਤਾ ਗਿਆ ਹੈ।
ਕਿਸੀ ਵੀ ਐਮਰਜੈਂਸੀ ਦੀ ਸੂਰਤ ਵਿੱਚ ਹੇਠ ਲਿਖੇ ਨੰਬਰਾਂ ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
01881 221157
9779464100
01881221273
ਵੱਲੋਂ- ਡੀ. ਸੀ. ਰੂਪਨਗਰ।
Related