Home - Ropar News - ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ ਬਰਸਾਲਪੁਰ ਸਕੂਲ ਦੇ Outstanding Students ਨੂੰ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੋਸਾਇਟੀ ਦੁਆਰਾ ਸਨਮਾਨਿਤ ਕੀਤਾ ਗਿਆ Leave a Comment / By Dishant Mehta / June 5, 2025 Outstanding Students of Barsalpur School Recognised by Sri Guru Ravidas Mission Sewa Society ਸ੍ਰੀ ਚਮਕੌਰ ਸਾਹਿਬ, 3 ਜੂਨ : ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਰਸਾਲਪੁਰ ਦੇ ਸਰਕਾਰੀ ਹਾਈ ਸਕੂਲ ਵਿੱਚੋਂ ਇਮਤਿਹਾਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ‘ਤੇ ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਦੇ ਮੈਂਬਰ ਸਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਇਨਾਮ, ਪ੍ਰਮਾਣ ਪੱਤਰ ਅਤੇ ਮਿਠਾਈ ਵੰਡ ਕੇ ਉਨ੍ਹਾਂ ਦੇ ਉਤਕ੍ਰਿਸ਼ਟ ਪ੍ਰਦਰਸ਼ਨ ਦੀ ਸਾਰਾਹਨਾ ਕੀਤੀ ਗਈ। ਸਾਇੰਸ ਮਾਸਟਰ ਤੇਜਿੰਦਰ ਸਿੰਘ ਬਾਜ਼ ਨੇ ਦੱਸਿਆ ਕਿ ਸੋਸਾਇਟੀ ਦੇ ਪ੍ਰਧਾਨ ਰਿਟਾ: ਲੈਕਚਰਾਰ ਲਛਮਣ ਸਿੰਘ, ਕੈਪਟਨ ਹਰਪਾਲ ਸਿੰਘ, ਡੀ ਐੱਸ ਮਹਿਤਾ, ਅਤੇ ਸ੍ਰੀ ਅਜੈਬ ਸਿੰਘ (ਬੁੱਕ ਸ਼ਾਪ ਵਾਲੇ) ਵਿਦਿਆਰਥੀਆਂ ਨੂੰ ਮਾਣ-ਸਨਮਾਨ ਦੇਣ ਲਈ ਖਾਸ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਨ ਅਤੇ ਅਗਲੇ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦੇ ਹਨ। ਅੱਠਵੀਂ ਕਲਾਸ ਦੇ ਬੋਰਡ ਇਮਤਿਹਾਨਾਂ ‘ਚੋਂ ਗੁਰਲੀਨ ਕੌਰ, ਕਿਰਨ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਦਸਵੀਂ ਕਲਾਸ ਵਿੱਚੋਂ ਖੁਸ਼ਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਅਸ਼ੀਸ ਕੌਰ ਨੇ ਆਪਣੀ ਕਾਬਲੀਅਤ ਸਾਬਿਤ ਕੀਤੀ। ਇਨ੍ਹਾਂ ਤੋਂ ਇਲਾਵਾ, ਛੇਵੀਂ, ਸੱਤਵੀਂ ਅਤੇ ਨੌਵੀਂ ਕਲਾਸ ਦੇ ਗੁਰਅੰਮ੍ਰਿਤ ਸਿੰਘ, ਗੁਰਲੀਨ ਕੌਰ, ਗੁਰਸਿਮਰਨ ਕੌਰ, ਪ੍ਰਭਜੋਤ ਸਿੰਘ, ਜਸਨਜੋਤ ਸਿੰਘ, ਮਹਿਕਜੋਤ ਕੌਰ ਅਤੇ ਸਿਮਰਨ ਕੌਰ ਆਦਿ ਵਿਦਿਆਰਥੀਆਂ ਨੇ ਵੀ ਕ੍ਰਮਵਾਰ ਅੱਵਲ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸੋਸਾਇਟੀ ਦੇ ਪ੍ਰਧਾਨ ਰਿਟਾ: ਲੈਕ: ਲਛਮਣ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖਿਆ ਨੂੰ ਆਪਣੀ ਪਹਿਲੀ ਤਰਜੀਹ ਬਣਾਉਣ, ਅਧਿਆਪਕਾਂ ਦੀ ਕਦਰ ਕਰਨ ਅਤੇ ਮਨ ਲਗਾ ਕੇ ਪੜ੍ਹਾਈ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖਿਆ ਜੀਵਨ ਦਾ ਅਹੰਕਾਰ ਨਹੀਂ, ਸਗੋਂ ਸਫਲਤਾ ਦੀ ਚਾਬੀ ਹੈ। ਸਕੂਲ ਇੰਚਾਰਜ ਸਰਬਜੀਤ ਸਿੰਘ ਨੇ ਸਮਾਰੋਹ ਦੇ ਆਯੋਜਕ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਹੋਰ ਉੱਚਾਈਆਂ ਛੂਹਣ ਨੂੰ ਕਿਹਾ। ਇਸ ਮੌਕੇ ਮਨਦੀਪ ਸਿੰਘ, ਸਰਬਜੀਤ ਕੌਰ, ਰਾਜੀਵ ਹੰਸ, ਨੇਹਾ ਮੈਡਮ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ। ਸਮਾਰੋਹ ਦੌਰਾਨ ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ ਅਤੇ ਸਾਰਿਆਂ ਨੇ ਇਸ ਯਤਨ ਦੀ ਖੁੱਲ੍ਹ ਕੇ ਤਾਰੀਫ਼ ਕੀਤੀ। Related Related Posts ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta
ਵਿਸ਼ਵ ਵਾਤਾਵਰਣ ਦਿਵਸ – ਵਾਤਾਵਰਣ ਸੰਭਾਲ ਦੀ ਅਹਿਮੀਅਤ Leave a Comment / Poems & Article, Ropar News / By Dishant Mehta
World Environment Day ਥੀਮ 2025 “ਵਿਸ਼ਵ ਵਿਆਪੀ ਪਲਾਸਟਿਕ ਪ੍ਰਦੂਸ਼ਣ ਦਾ ਅੰਤ Leave a Comment / Poems & Article, Ropar News / By Dishant Mehta
ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta
ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta
S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta
Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta