Home - Ropar News - ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / By Dishant Mehta / July 1, 2025 Owners/occupiers of vacant plots should immediately clean up piles of garbage and stagnant rainwater – Deputy Commissionerਰੂਪਨਗਰ, 01 ਜੁਲਾਈ: ਜ਼ਿਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਤੋਂ ਰੋਕਣ ਲਈ ਅਹਿਮ ਆਦੇਸ਼ ਜਾਰੀ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਸ਼ਹਿਰ ਵਿੱਚ ਖਾਲੀ ਪਏ ਪਲਾਟਾਂ ਦੇ ਮਾਲਕ/ ਕਾਬਜ਼ ਆਪਣੇ ਖਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ ਤੇ ਕਰਵਾਉਣੀ ਯਕੀਨੀ ਬਨਾਉਣਗੇ। ਆਪਣੀ ਮਾਲਕੀ/ ਕਬਜ਼ੇ ਵਾਲੇ ਖਾਲੀ ਪਲਾਟਾਂ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿੱਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਖਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ, ਜਿਸ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ, ਜੋ ਵੱਖ-ਵੱਖ ਪ੍ਰਕਾਰ ਦੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨੀਆਂ ਆਦਿ ਫੈਲਾਉਂਦੇ ਹਨ। ਇਸ ਤਰ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਇਹਨਾਂ ਖਾਲੀ ਪਏ ਪਲਾਟਾਂ ਦੀ ਸਾਫ-ਸਫਾਈ ਹੋਣੀ ਜ਼ਰੂਰੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਆਪਣੇ ਅਧਿਕਾਰ ਖੇਤਰ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਰਾਹੀਂ ਜਾਰੀ ਇਹਨਾਂ ਹੁਕਮਾਂ ਦੀ ਪਾਲਣਾ, ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ-1976 ਐਨਵਾਇਰਮੈਂਟ (ਪ੍ਰੋਟੈਕਸ਼ਨ) ਐਕਟ-1986 ਅਤੇ ਮਿਉਂਸਪਲ ਸਾਲਿਡ ਵੇਸਟ ( ਮੈਨੇਜਮੈਂਟ ਐਂਡ ਹੈਂਡਲਿੰਗ) ਰੂਲਜ-2016 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਕਰਵਾਉਣੀ ਯਕੀਨੀ ਬਨਾਉਣਗੇ। ਉਹਨਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਵਿਅਕਤੀਆਂ/ ਅਦਾਰਿਆਂ ਵਿਰੁੱਧ ਜਨਤਕ ਸਿਹਤ ਨੂੰ ਨੁਕਸਾਨ ਪਹੁੰਚਾਉਣ ਦੇ ਸਿੱਟੇ ਵਜੋਂ ਉਕਤ ਨਿਯਮਾਂ ਤਹਿਤ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕਰਦੇ ਹੋਏ ਮਾਮਲੇ ਦਰਜ ਕੀਤੇ ਜਾਣਗੇ। ਇਸ ਤੋਂ ਇਲਾਵਾ ਜੇਕਰ ਪਲਾਟ ਦੀ ਸਾਫ-ਸਫਾਈ ਦਾ ਕੰਮ ਨਗਰ ਕੌਂਸਲ ਜਾਂ ਨਗਰ ਪੰਚਾਇਤ ਵੱਲੋਂ ਕਰਵਾਇਆ ਜਾਂਦਾ ਹੈ ਤਾਂ ਸਾਫ-ਸਫਾਈ ਤੇ ਹੋਣ ਵਾਲੇ ਖਰਚ ਦੀ ਰਿਕਵਰੀ ਪਲਾਟ ਦੇ ਕਾਬਜ਼ ਮਾਲਕ ਪਾਸੋਂ ਕੀਤੀ ਜਾਵੇ। ਇਹ ਹੁਕਮ 30 ਅਗਸਤ 2025 ਤੱਕ ਲਾਗੂ ਰਹਿਣਗੇ। District Ropar News and Articles Watch on Facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta