Home - Ropar News - ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / By Dishant Mehta / July 1, 2025 Owners/occupiers of vacant plots should immediately clean up piles of garbage and stagnant rainwater – Deputy Commissionerਰੂਪਨਗਰ, 01 ਜੁਲਾਈ: ਜ਼ਿਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਤੋਂ ਰੋਕਣ ਲਈ ਅਹਿਮ ਆਦੇਸ਼ ਜਾਰੀ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਸ਼ਹਿਰ ਵਿੱਚ ਖਾਲੀ ਪਏ ਪਲਾਟਾਂ ਦੇ ਮਾਲਕ/ ਕਾਬਜ਼ ਆਪਣੇ ਖਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ ਤੇ ਕਰਵਾਉਣੀ ਯਕੀਨੀ ਬਨਾਉਣਗੇ। ਆਪਣੀ ਮਾਲਕੀ/ ਕਬਜ਼ੇ ਵਾਲੇ ਖਾਲੀ ਪਲਾਟਾਂ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿੱਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਖਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ, ਜਿਸ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ, ਜੋ ਵੱਖ-ਵੱਖ ਪ੍ਰਕਾਰ ਦੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨੀਆਂ ਆਦਿ ਫੈਲਾਉਂਦੇ ਹਨ। ਇਸ ਤਰ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਇਹਨਾਂ ਖਾਲੀ ਪਏ ਪਲਾਟਾਂ ਦੀ ਸਾਫ-ਸਫਾਈ ਹੋਣੀ ਜ਼ਰੂਰੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਆਪਣੇ ਅਧਿਕਾਰ ਖੇਤਰ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਰਾਹੀਂ ਜਾਰੀ ਇਹਨਾਂ ਹੁਕਮਾਂ ਦੀ ਪਾਲਣਾ, ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ-1976 ਐਨਵਾਇਰਮੈਂਟ (ਪ੍ਰੋਟੈਕਸ਼ਨ) ਐਕਟ-1986 ਅਤੇ ਮਿਉਂਸਪਲ ਸਾਲਿਡ ਵੇਸਟ ( ਮੈਨੇਜਮੈਂਟ ਐਂਡ ਹੈਂਡਲਿੰਗ) ਰੂਲਜ-2016 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਕਰਵਾਉਣੀ ਯਕੀਨੀ ਬਨਾਉਣਗੇ। ਉਹਨਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਵਿਅਕਤੀਆਂ/ ਅਦਾਰਿਆਂ ਵਿਰੁੱਧ ਜਨਤਕ ਸਿਹਤ ਨੂੰ ਨੁਕਸਾਨ ਪਹੁੰਚਾਉਣ ਦੇ ਸਿੱਟੇ ਵਜੋਂ ਉਕਤ ਨਿਯਮਾਂ ਤਹਿਤ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕਰਦੇ ਹੋਏ ਮਾਮਲੇ ਦਰਜ ਕੀਤੇ ਜਾਣਗੇ। ਇਸ ਤੋਂ ਇਲਾਵਾ ਜੇਕਰ ਪਲਾਟ ਦੀ ਸਾਫ-ਸਫਾਈ ਦਾ ਕੰਮ ਨਗਰ ਕੌਂਸਲ ਜਾਂ ਨਗਰ ਪੰਚਾਇਤ ਵੱਲੋਂ ਕਰਵਾਇਆ ਜਾਂਦਾ ਹੈ ਤਾਂ ਸਾਫ-ਸਫਾਈ ਤੇ ਹੋਣ ਵਾਲੇ ਖਰਚ ਦੀ ਰਿਕਵਰੀ ਪਲਾਟ ਦੇ ਕਾਬਜ਼ ਮਾਲਕ ਪਾਸੋਂ ਕੀਤੀ ਜਾਵੇ। ਇਹ ਹੁਕਮ 30 ਅਗਸਤ 2025 ਤੱਕ ਲਾਗੂ ਰਹਿਣਗੇ। District Ropar News and Articles Watch on Facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta Winter Timings Schedule from 2nd November Leave a Comment / News, Ropar News / By Dishant Mehta ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਡੀ.ਈ.ਓ. ਪ੍ਰੇਮ ਕੁਮਾਰ ਮਿੱਤਲ ਨੇ ਰਾਏਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ, NRI ਕਰਨੈਲ ਸਿੰਘ ਵੱਲੋਂ ₹50 ਹਜ਼ਾਰ ਦੀ ਸਹਾਇਤਾ! Leave a Comment / News, Ropar News / By HARJOT SINGH
ਨੰਗਲ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ Leave a Comment / News, Ropar News / By HARJOT SINGH
ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 2026-27: ਰਿਧਿਮਾ ਤੇ ਸਾਨਵੀ ਸਮੇਤ ਛੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ Leave a Comment / Ropar News / By HARJOT SINGH
ਚਮਕੌਰ ਸਾਹਿਬ : ਵਿਗਿਆਨ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦਿਖਾਈ ਅਭਿਨਵਤਾ Leave a Comment / Ropar News / By HARJOT SINGH
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਗਿਆਨ ਪ੍ਰਦਰਸ਼ਨੀ: 32 ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ Leave a Comment / Ropar News / By Dishant Mehta
ਜਨਗਣਨਾ ਨਾਲ ਸੰਬੰਧਿਤ ਹੋਈ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਟ੍ਰੇਨਿੰਗ Leave a Comment / Ropar News / By Dishant Mehta
ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼ Leave a Comment / Ropar News / By Dishant Mehta
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਨਿਸ਼ਾਨੇਬਾਜ਼ੀ ਦੇ ਨਤੀਜਿਆਂ ਲਈ ਪਹਿਲੀ ਵਾਰ ਆਨਲਾਈਨ ਪੋਰਟਲ ਜਾਰੀ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ: ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ Leave a Comment / Ropar News / By Dishant Mehta
ਸਾਇੰਸ ਡਰਾਮਾ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇਤਿਹਾਸਕ ਹੈਟ੍ਰਿਕ Leave a Comment / Ropar News / By Dishant Mehta
ਪ੍ਰੇਮ ਕੁਮਾਰ ਮਿੱਤਲ ਨੇ ਸੰਭਾਲਿਆ ਡੀ.ਈ.ਓ. (ਸੈਕੰਡਰੀ ਸਿੱਖਿਆ) ਅਤੇ (ਐਲੀਮੈਂਟਰੀ ਸਿੱਖਿਆ), ਐਸ.ਏ.ਐਸ. ਨਗਰ ਦਾ ਵਾਧੂ ਚਾਰਜ Leave a Comment / Ropar News / By Dishant Mehta
ਫਿਲਮ ਅਦਾਕਾਰਾ ਜਨੀਤਾ ਦੀ ਡੋਡਾ ਫਾਊਂਡੇਸ਼ਨ ਨੇ ਸਰਕਾਰੀ ਪੋਲੀਟੈਕਨਿਕ ਕਾਲਜ ‘ਚ ਅਧਿਆਪਕਾਂ ਲਈ ‘ਵਾਤਾਵਰਣ ਸੁਰੱਖਿਆ’ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ Leave a Comment / Ropar News / By Dishant Mehta
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਟਾਊਨਸ਼ਿਪ ਵਿਖੇ ਫਿਜ਼ਿਕਸ ਲੈਬ ਦਾ ਰਸਮੀ ਉਦਘਾਟਨ Leave a Comment / Ropar News / By Dishant Mehta
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta