Home - Ropar News - ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ਕਾਬਜ – ਡਿਪਟੀ ਕਮਿਸ਼ਨਰ Leave a Comment / By Dishant Mehta / July 1, 2025 Owners/occupiers of vacant plots should immediately clean up piles of garbage and stagnant rainwater – Deputy Commissionerਰੂਪਨਗਰ, 01 ਜੁਲਾਈ: ਜ਼ਿਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਤੋਂ ਰੋਕਣ ਲਈ ਅਹਿਮ ਆਦੇਸ਼ ਜਾਰੀ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਸ਼ਹਿਰ ਵਿੱਚ ਖਾਲੀ ਪਏ ਪਲਾਟਾਂ ਦੇ ਮਾਲਕ/ ਕਾਬਜ਼ ਆਪਣੇ ਖਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ ਤੇ ਕਰਵਾਉਣੀ ਯਕੀਨੀ ਬਨਾਉਣਗੇ। ਆਪਣੀ ਮਾਲਕੀ/ ਕਬਜ਼ੇ ਵਾਲੇ ਖਾਲੀ ਪਲਾਟਾਂ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿੱਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਖਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ, ਜਿਸ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ, ਜੋ ਵੱਖ-ਵੱਖ ਪ੍ਰਕਾਰ ਦੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨੀਆਂ ਆਦਿ ਫੈਲਾਉਂਦੇ ਹਨ। ਇਸ ਤਰ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਇਹਨਾਂ ਖਾਲੀ ਪਏ ਪਲਾਟਾਂ ਦੀ ਸਾਫ-ਸਫਾਈ ਹੋਣੀ ਜ਼ਰੂਰੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਆਪਣੇ ਅਧਿਕਾਰ ਖੇਤਰ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਰਾਹੀਂ ਜਾਰੀ ਇਹਨਾਂ ਹੁਕਮਾਂ ਦੀ ਪਾਲਣਾ, ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ-1976 ਐਨਵਾਇਰਮੈਂਟ (ਪ੍ਰੋਟੈਕਸ਼ਨ) ਐਕਟ-1986 ਅਤੇ ਮਿਉਂਸਪਲ ਸਾਲਿਡ ਵੇਸਟ ( ਮੈਨੇਜਮੈਂਟ ਐਂਡ ਹੈਂਡਲਿੰਗ) ਰੂਲਜ-2016 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਕਰਵਾਉਣੀ ਯਕੀਨੀ ਬਨਾਉਣਗੇ। ਉਹਨਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਵਿਅਕਤੀਆਂ/ ਅਦਾਰਿਆਂ ਵਿਰੁੱਧ ਜਨਤਕ ਸਿਹਤ ਨੂੰ ਨੁਕਸਾਨ ਪਹੁੰਚਾਉਣ ਦੇ ਸਿੱਟੇ ਵਜੋਂ ਉਕਤ ਨਿਯਮਾਂ ਤਹਿਤ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕਰਦੇ ਹੋਏ ਮਾਮਲੇ ਦਰਜ ਕੀਤੇ ਜਾਣਗੇ। ਇਸ ਤੋਂ ਇਲਾਵਾ ਜੇਕਰ ਪਲਾਟ ਦੀ ਸਾਫ-ਸਫਾਈ ਦਾ ਕੰਮ ਨਗਰ ਕੌਂਸਲ ਜਾਂ ਨਗਰ ਪੰਚਾਇਤ ਵੱਲੋਂ ਕਰਵਾਇਆ ਜਾਂਦਾ ਹੈ ਤਾਂ ਸਾਫ-ਸਫਾਈ ਤੇ ਹੋਣ ਵਾਲੇ ਖਰਚ ਦੀ ਰਿਕਵਰੀ ਪਲਾਟ ਦੇ ਕਾਬਜ਼ ਮਾਲਕ ਪਾਸੋਂ ਕੀਤੀ ਜਾਵੇ। ਇਹ ਹੁਕਮ 30 ਅਗਸਤ 2025 ਤੱਕ ਲਾਗੂ ਰਹਿਣਗੇ। District Ropar News and Articles Watch on Facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta 🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta World Earth Day /ਵਿਸ਼ਵ ਧਰਤੀ ਦਿਵਸ Leave a Comment / Poems & Article, Ropar News / By Dishant Mehta ਧਰਤੀ ਦਿਵਸ – ਇਕ ਖਾਮੋਸ਼ ਪੁਕਾਰ Leave a Comment / Poems & Article, Ropar News / By Dishant Mehta ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ Leave a Comment / Ropar News / By Dishant Mehta
ਸਰਕਾਰੀ ਹਾਈ ਸਮਾਰਟ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ NMMS ਪ੍ਰੀਖਿਆ ਵਿੱਚ ਮਾਰੀਆਂ ਮੱਲਾਂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ, ਹਲਕੇ ਦੇ ਵੱਖ-ਵੱਖ ਗਰਾਊਂਡਾਂ ਵਿੱਚ ਲੱਗੀਆਂ ਰੌਣਕਾਂ Leave a Comment / Ropar News / By Dishant Mehta
ਮਜ਼ਦੂਰ ਦਿਵਸ 1 ਮਈ : ਡਾ. ਭੀਮ ਰਾਓ ਅੰਬੇਡਕਰ ਦੇ ਮਜ਼ਦੂਰ ਹੱਕਾਂ ਲਈ ਮਹੱਤਵਪੂਰਨ ਯੋਗਦਾਨ Leave a Comment / Poems & Article, Ropar News / By Dishant Mehta
Business Blasters Mela Organized in Blocks Mianpur, Kiratpur Sahib and Ropar Leave a Comment / Ropar News / By Dishant Mehta
Business Blasters Mela Organized in Blocks Jhaj, Sri Anandpur Sahib and Nangal Leave a Comment / Ropar News / By Dishant Mehta
🔥 Punjab Kings’ 265 Chase Breaks the Internet | IPL 2026 Goes Wild Leave a Comment / Ropar News / By Dishant Mehta
District Guidance Counsellor Prabhjeet Singh Receives National Appreciation as Punjab Leads in Career Advisor App Implementation Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਅੱਜ ਮੌਕ ਡ੍ਰਿੱਲ: 15 ਮਿੰਟ ਲਈ ਬਲੈਕਆਉਟ ਐਲਾਨ Leave a Comment / Ropar News / By Dishant Mehta
Govt Adarsh Sr. Sec. School Lodhipur Shines in JEE Main 2026 Leave a Comment / Ropar News / By Dishant Mehta
ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਪੰਜਾਬ ਦੇ ਸਕੂਲਾਂ ਦੀ ਬਦਲਦੀ ਤਸਵੀਰ: ਗਰਦਲੇ ਵਿੱਚ NSQF ਲੈਬ ਦਾ ਉਦਘਾਟਨ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਝੱਲੀਆਂ ਕਲਾਂ ਵਿਖੇ ਭਾਰਤੀ ਹਵਾਈ ਫੌਜ ਵੱਲੋਂ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕਰਵਾਇਆ Leave a Comment / Ropar News / By Dishant Mehta
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਐਮ ਸਟਾਰ ਐਪ ਨਾਲ ਸੰਬੰਧਿਤ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta