ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ 2024 ਤਹਿਤ “ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ” ਵਿਸ਼ੇ ਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੈਮੀਨਾਰ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਅਤੇ ਭ੍ਰਿਸ਼ਟਾਚਾਰ ਰੋਕੂ ਗਤੀਵਿਧੀਆ ਤੋਂ ਜਾਣੂ ਕਰਵਾਇਆ ਗਿਆ। ਰੂਪਨਗਰ, 31 ਅਕਤੂਬਰ: ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਡਾਇਰੈਕਟਰ […]