ਜ਼ਿਲ੍ਹਾ ਮੈਜਿਸਟ੍ਰੇਟ ਨੇ ਤਿਉਹਾਰਾਂ ਵਾਲੇ ਦਿਨ ਪਟਾਕੇ/ਆਤਿਸ਼ਬਾਜੀ ਚਲਾਉਣ ਦਾ ਸਮਾਂ ਨਿਰਧਾਰਿਤ ਤੇ ਛੋਟੇ ਪਟਾਖ਼ੇ ਵੇਚਣ ਲਈ ਜ਼ਿਲ੍ਹੇ ਅੰਦਰ ਥਾਵਾਂ ਕੀਤੀਆਂ ਨਿਰਧਾਰਿਤ
ਰੂਪਨਗਰ, 29 ਅਕਤੂਬਰ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ […]












