ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਚੋਣ ਆਬਜ਼ਰਵਰ ਸੰਦੀਪ ਹੰਸ Leave a Comment / By Dishant Mehta / October 9, 2024 ਰੂਪਨਗਰ, 9 ਅਕਤੂਬਰ: ਪੰਚਾਇਤੀ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਕਰਵਾਈਆਂ ਜਾਣਗੀਆਂ ਜਿਸ ਸੰਬੰਧ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਚੋਣ ਆਬਜ਼ਰਵਰ ਸੰਦੀਪ ਹੰਸ ਆਈਏਐੱਸ ਨੇ ਕੀਤਾ। ਸ਼੍ਰੀ ਚੋਣ ਆਬਜ਼ਰਵਰ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ ਦਿਨ ਮੰਗਲਵਾਰ ਨੂੰ ਹੋਣ ਜਾ ਰਹੀਆਂ ਹਨ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਨੂੰ ਅਮਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਤੇ ਚੰਡੀਗੜ੍ਹ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਦੀ ਘੋਸ਼ਣਾ ਕੀਤੀ ਹੈ। ਉਨ੍ਹਾ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦਾ ਚੋਣ ਅਮਲਾ ਵੀ ਤਾਇਨਾਤ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਚੜ੍ਹ ਕੇ ਵੋਟਿੰਗ ਵਿਚ ਹਿੱਸਾ ਲੈਣ ਤਾਂ ਜੋ ਲੋਕਤੰਤਰ ਦੀ ਮੁਢਲੀਆਂ ਇਕਾਇਆਂ ਪੰਚਾਇਤਾਂ ਦੀ ਸਫਲਤਾਪੂਰਵਕ ਚੋਣ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਮੂਹ ਐਸ ਡੀ ਐਮ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਚੋਣ ਹਿੰਸਾ ਨਾ ਹੋਣ ਦਿੱਤੀ ਜਾਵੇ। ਜੇਕਰ ਕੋਈ ਵੀ ਵਿਅਕਤੀ ਇਹਨਾਂ ਪੰਚਾਇਤੀ ਚੋਣ ਦੌਰਾਨ ਅਮਨ-ਕਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਸਰਬਸੰਮਤੀ ਨਾਲ ਚੁਣੀਆ 139 ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਗ੍ਰਾਂਟ ਸਮਾਨ-ਬੱਧ ਸੀਮਾ ਵਿਚ ਮੁੱਹਈਆ ਕਰਵਾਈ ਜਾਵੇਗੀ ਅਤੇ ਉਨ੍ਹਾਂ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਸਮੱਸਿਆ ਸਬੰਧੀ 01881-221157 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਡੀ ਸੀ ਦਫ਼ਤਰ ਜਾਂ ਚੋਣ ਆਬਜ਼ਰਵਰ ਸ੍ਰੀ ਸੰਦੀਪ ਹੰਸ ਨੂੰ ਕੈਨਾਲ ਰੈਸਟ ਹਾਊਸ, ਰੂਮ ਨੰਬਰ 3, ਸਾਹਮਣੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ। ਇਸ ਮੌਕੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਯੋਤੀ ਸਿੰਘ ਹਾਜ਼ਰ ਸਨ। Panchayat elections to be held in a fair and transparent manner – Election Observer Sandeep Hans Related Related Posts ਪ੍ਰਿੰਸੀਪਲ ਸੰਦੀਪ ਕੌਰ ਨੇ ਤੇਜਿੰਦਰ ਸਿੰਘ ਬਾਜ਼ ਰਚਿਤ ਕਾਵਿ ਸੰਗ੍ਰਹਿ ਗੁਆਚਿਆ ਮਨੁੱਖ ਦਾ ਪੋਸਟਰ ਕੀਤਾ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ ਵਾਤਾਵਰਣ ਸਿੱਖਿਆ ਤਹਿਤ ਕੁਇਜ਼, ਭਾਸ਼ਣ ਅਤੇ ਪ੍ਰਦਰਸ਼ਨੀ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ Leave a Comment / Download, Ropar News / By Dishant Mehta ਕੈਕਿੰਗ ਕੈਨੋਇੰਗ ਰੋਇੰਗ ਅਤੇ ਹੈਂਡਬਾਲ ਦੇ ਰਾਜ ਪੱਧਰੀ ਖੇਡ ਮੁਕਾਬਲੇ 15 ਨਵੰਬਰ ਤੋਂ 21 ਨਵੰਬਰ ਤੱਕ Leave a Comment / Ropar News / By Dishant Mehta ਐਨ.ਡੀ.ਏ ਦੀ ਟ੍ਰੇਨਿੰਗ ਦੇ (ਤੀਜੇ) ਬੈਚ ਲਈ ਦਾਖਲਾ ਪ੍ਰੀਖਿਆ 5 ਜਨਵਰੀ 2024 ਵਿੱਚ ਹੋਵੇਗੀ Leave a Comment / Ropar News / By Dishant Mehta Block Nodel Officer Expresses Satisfaction During Visit to Government Middle School Bhoje Majra Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਅੰਡਰ -14 ਗੋਲਾ ਸੁੱਟਣ ‘ਚ ਰੂਪਨਗਰ ਜ਼ਿਲ੍ਹੇ ਦੇ ਸਕੂਲ ਸ.ਹ.ਸ.ਰਾਏਪੁਰ ਦੇ ਹਿਮਾਂਸ਼ੂ ਦਾ ਪੰਜਾਬ ਚੋਂ ਪਹਿਲਾ ਸਥਾਨ Leave a Comment / Ropar News / By Dishant Mehta ਫਿਲਪਾਇਨਜ਼ ਵਿਖੇ ਆਯੋਜਿਤ ਡਰੈਗਨ ਬੋਟ ਚੈਂਪੀਅਨਸ਼ਿਪ ‘ਚ ਜ਼ਿਲ੍ਹਾ ਰੂਪਨਗਰ ਦੇ 9 ਖਿਡਾਰੀਆਂ ‘ਚੋਂ 8 ਖ਼ਿਡਾਰੀ ਮੈਡਲ ਜਿੱਤਣ ਵਿੱਚ ਹੋਏ ਕਾਮਯਾਬ Leave a Comment / Ropar News / By Dishant Mehta CEP ਅਧੀਨ DRCs ਅਤੇ BRCs ਦੀ ਡਾਇਟ ਰੂਪਨਗਰ ਵਿਖੇ ਮੀਟਿੰਗ Leave a Comment / Ropar News / By Dishant Mehta BIS ਅਧੀਨ ਸਟੈਂਡਰਡ ਰਾਈਟਿੰਗ ਮੁਕਾਬਲਾ ਭਰਤਗੜ੍ਹ ਸਕੂਲ ਵਿੱਖੇ ਕਰਵਾਇਆ ਗਿਆ Leave a Comment / Ropar News / By Dishant Mehta ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਕਰਵਾਓ ਅੱਪਡੇਟ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੰਜੀਵ ਕੁਮਾਰ ਗੌਤਮ ਵੱਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦਾ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta Vigilance Awareness Programme organised by BIS Parwanoo Branch Office at Amol Sikhya Kendra, Village Dher Leave a Comment / Ropar News / By Dishant Mehta ਸਕੂਲ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਬਾਰੇ Leave a Comment / Ropar News / By Dishant Mehta ਦਿਵਾਲੀ ਮੌਕੇ ਮੋਰਿੰਡਾ ਵਿਖੇ ਲਾਈ ਗਈ ਸਾਹਿਤਕ ਕਿਤਾਬਾਂ ਦੀ ਦੁਕਾਨ Leave a Comment / Ropar News / By Dishant Mehta ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਰੂਪਨਗਰ ਨੇ ਕਲ੍ਹਾ ਉਤਸਵ ਰਾਜ ਪੱਧਰੀ ਲੋਕ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ Leave a Comment / Ropar News / By Dishant Mehta
ਪ੍ਰਿੰਸੀਪਲ ਸੰਦੀਪ ਕੌਰ ਨੇ ਤੇਜਿੰਦਰ ਸਿੰਘ ਬਾਜ਼ ਰਚਿਤ ਕਾਵਿ ਸੰਗ੍ਰਹਿ ਗੁਆਚਿਆ ਮਨੁੱਖ ਦਾ ਪੋਸਟਰ ਕੀਤਾ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਵਾਤਾਵਰਣ ਸਿੱਖਿਆ ਤਹਿਤ ਕੁਇਜ਼, ਭਾਸ਼ਣ ਅਤੇ ਪ੍ਰਦਰਸ਼ਨੀ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ Leave a Comment / Download, Ropar News / By Dishant Mehta
ਕੈਕਿੰਗ ਕੈਨੋਇੰਗ ਰੋਇੰਗ ਅਤੇ ਹੈਂਡਬਾਲ ਦੇ ਰਾਜ ਪੱਧਰੀ ਖੇਡ ਮੁਕਾਬਲੇ 15 ਨਵੰਬਰ ਤੋਂ 21 ਨਵੰਬਰ ਤੱਕ Leave a Comment / Ropar News / By Dishant Mehta
ਐਨ.ਡੀ.ਏ ਦੀ ਟ੍ਰੇਨਿੰਗ ਦੇ (ਤੀਜੇ) ਬੈਚ ਲਈ ਦਾਖਲਾ ਪ੍ਰੀਖਿਆ 5 ਜਨਵਰੀ 2024 ਵਿੱਚ ਹੋਵੇਗੀ Leave a Comment / Ropar News / By Dishant Mehta
Block Nodel Officer Expresses Satisfaction During Visit to Government Middle School Bhoje Majra Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਅੰਡਰ -14 ਗੋਲਾ ਸੁੱਟਣ ‘ਚ ਰੂਪਨਗਰ ਜ਼ਿਲ੍ਹੇ ਦੇ ਸਕੂਲ ਸ.ਹ.ਸ.ਰਾਏਪੁਰ ਦੇ ਹਿਮਾਂਸ਼ੂ ਦਾ ਪੰਜਾਬ ਚੋਂ ਪਹਿਲਾ ਸਥਾਨ Leave a Comment / Ropar News / By Dishant Mehta
ਫਿਲਪਾਇਨਜ਼ ਵਿਖੇ ਆਯੋਜਿਤ ਡਰੈਗਨ ਬੋਟ ਚੈਂਪੀਅਨਸ਼ਿਪ ‘ਚ ਜ਼ਿਲ੍ਹਾ ਰੂਪਨਗਰ ਦੇ 9 ਖਿਡਾਰੀਆਂ ‘ਚੋਂ 8 ਖ਼ਿਡਾਰੀ ਮੈਡਲ ਜਿੱਤਣ ਵਿੱਚ ਹੋਏ ਕਾਮਯਾਬ Leave a Comment / Ropar News / By Dishant Mehta
BIS ਅਧੀਨ ਸਟੈਂਡਰਡ ਰਾਈਟਿੰਗ ਮੁਕਾਬਲਾ ਭਰਤਗੜ੍ਹ ਸਕੂਲ ਵਿੱਖੇ ਕਰਵਾਇਆ ਗਿਆ Leave a Comment / Ropar News / By Dishant Mehta
ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਕਰਵਾਓ ਅੱਪਡੇਟ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੰਜੀਵ ਕੁਮਾਰ ਗੌਤਮ ਵੱਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦਾ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
Vigilance Awareness Programme organised by BIS Parwanoo Branch Office at Amol Sikhya Kendra, Village Dher Leave a Comment / Ropar News / By Dishant Mehta
ਦਿਵਾਲੀ ਮੌਕੇ ਮੋਰਿੰਡਾ ਵਿਖੇ ਲਾਈ ਗਈ ਸਾਹਿਤਕ ਕਿਤਾਬਾਂ ਦੀ ਦੁਕਾਨ Leave a Comment / Ropar News / By Dishant Mehta
ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਰੂਪਨਗਰ ਨੇ ਕਲ੍ਹਾ ਉਤਸਵ ਰਾਜ ਪੱਧਰੀ ਲੋਕ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ Leave a Comment / Ropar News / By Dishant Mehta