Home - Poems & Article - ਲਿਖਣ ਦੇ ਸ਼ੌਕ ਨੇ ਮੈਨੂੰ ਦੁਨੀਆਂ ਨੂੰ ਵੇਖਣ ਦਾ ਇੱਕ ਵੱਖਰਾ ਨਜ਼ਰੀਆ ਦਿੱਤਾ : ਸੰਦੀਪ ਕੁਮਾਰ ਲਿਖਣ ਦੇ ਸ਼ੌਕ ਨੇ ਮੈਨੂੰ ਦੁਨੀਆਂ ਨੂੰ ਵੇਖਣ ਦਾ ਇੱਕ ਵੱਖਰਾ ਨਜ਼ਰੀਆ ਦਿੱਤਾ : ਸੰਦੀਪ ਕੁਮਾਰ Leave a Comment / By Dishant Mehta / November 25, 2024 Passion for writing gave me a different perspective on the world: Sandeep Kumar ਰੂਪਨਗਰ, 25 ਨਵੰਬਰ: ਅਧਿਆਪਨ ਦੇ ਪੇਸ਼ੇ ਵਜੋਂ ਨਵੀਂ ਨਸਲ ਦੀਆਂ ਨੀਹਾਂ ਨੂੰ ਮਜਬੂਤ ਬਣਾਉਣ ਦੀ ਖਾਤਿਰ ਜਿਲਾ ਰੂਪਨਗਰ ਵਾਸੀ ਸੰਦੀਪ ਕੁਮਾਰ ਲੇਖਣ ਦਾ ਅੱਛਾ ਖਾਸਾ ਸ਼ੌਕ ਰੱਖਦੇ ਹੋਏ ਆਪਣੇ ਵਿਦਿਆਰਥੀਆਂ ਨੂੰ ਵੀ ਇਸ ਖੇਤਰ ਵਿੱਚ ਆਉਣ ਲਈ ਪ੍ਰੇਰਿਤ ਕਰਨ ਦਾ ਉਪਰਾਲਾ ਕਰਦੇ ਹੀ ਰਹਿੰਦੇ ਨੇ! ਉਹਨਾਂ ਦਾ ਕਹਿਣਾ ਹੈ ਕੀ ਲੇਖਣ ਦੇ ਸ਼ੌਕ ਨੇ ਉਹਨਾਂ ਨੂੰ ਦੁਨੀਆਂ ਵੇਖਣ ਦਾ ਇਕ ਅਲਗ ਹੀ ਨਜ਼ਰੀਆ ਦਿੱਤਾ ਹੈ ਅਤੇ ਉਹ ਚਾਹੁੰਦੇ ਨੇ ਕਿ ਅਗਲੀ ਪੀੜ੍ਹੀ ਸਮਾਜ ਹਿਤ ਲਈ ਇਸ ਖੇਤਰ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਦੇ ਹੋਏ ਆਪਣੇ ਸੁਨਿਹਰੀ ਭਵਿੱਖ ਦੀ ਆਸ ਪੂਰੀ ਕਰੇ! ਹੁਣ ਤੱਕ ਉਹਨਾਂ ਵਲੋਂ ਲਿਖੇ ਲਗਭਗ 60 ਦੇ ਕਰੀਬ ਆਰਟੀਕਲ ਵੱਖ-ਵੱਖ ਅਖਬਾਰਾਂ ਵਿੱਚ ਛਪ ਚੁੱਕੇ ਨੇ ਜਿਹਨਾਂ ਵਿੱਚੋਂ ਕੁਝ ਅਖਬਾਰਾਂ ਦੇ ਨਾਂ ਅਤੇ ਆਰਟੀਕਲ ਦੇ ਸਿਰਲੇਖ ਹੇਠ ਲਿਖੇ ਅਨੁਸਾਰ ਹਨ 1. ਛੋਟੀ ਉਮਰ ਦੇ ਵੇਹਲੇ ਵਪਾਰੀ-ਅਜੀਤ ਅਖਬਾਰ 2. ਕਹਿਣੇ ਤੋਂ ਬਾਹਰ ਹੋ ਰਹੇ ਬੱਚੇ ਅਤੇ ਦੁਖੀ ਮਾਪੇ-ਰੋਜਾਨਾ ਸਪੋਕਸਮੈਨ 3. ਕੀ ਆਉਣ ਵਾਲੇ ਸਮੇਂ ਵਿੱਚ ਕਨੇਡਾ ਦੀ ਹੋਂਦ ਖਤਮ ਹੋ ਜਾਏਗੀ-ਚੜਦੀ ਕਲਾ ਅਖਬਾਰ 4. ਡੋਨਾਲਡ ਟਰੰਪ ਦੇ ਚੋਣ ਜਿੱਤਣ ਦਾ ਆਲਮੀ ਰਾਜਨੀਤੀ ਉੱਪਰ ਅਸਰ-ਦੇਸ਼ ਸੇਵਕ 5. ਟਰੂਡੋ ਦੇ ਭਾਰਤ ਉੱਪਰ ਦੋ ਸੱਚੇ ਜਾਂ ਰਾਜਨੀਤਿਕ ਮਜਬੂਰੀ ?-ਅੱਜ ਦੀ ਆਵਾਜ਼ 6 . ਕਾਮਯਾਬ ਭਵਿੱਖ ਲਈ ਸ਼ਾਨਦਾਰ ਉਪਰਾਲਾ ਸਕੂਲ ਆਫ ਐਮੀਨੈਂਸ-ਦੇਸ਼ ਸੇਵਕ 7. ਤੀਸਰਾ ਵਿਸ਼ਵ ਯੁੱਧ ਅਤੇ ਇੰਟਰਨੈਟ- ਅੱਜ ਦੀ ਆਵਾਜ਼ 8. ਨੌਜਵਾਨਾਂ ਲਈ ਵਰਦਾਨ ਖੇਡਾਂ ਵਤਨ ਪੰਜਾਬ ਦੀਆਂ-ਪੰਜਾਬੀ ਜਾਗਰਨ 9. ਏਆਈ ਰੋਬਟਿਕਸ ਵਿਕਾਸ ਜਾਂ ਤਬਾਹੀ ਵੱਲ ਪਹਿਲਾ ਕਦਮ ? ਦੇਸ਼ ਸੇਵਕ 10. ਆਖਿਰ ਬਿੱਲੀ ਥੈਲਿਓਂ ਬਾਹਰ ਆਈ –ਚੜਦੀ ਕਲਾ ਅਖਬਾਰ 11. ਮਸਾਲਾਂ ਤੋਂ ਮੋਮਬੱਤੀਆਂ ਤੱਕ-ਅੱਜ ਦੀ ਆਵਾਜ਼ 12. ਆਜ਼ਾਦੀ ਦੇਸ਼ ਦੀ ਵੰਡ ਪੰਜਾਬ ਦੀ-ਚੜਦੀ ਕਲਾ ਅਖਬਾਰ 13. 78 ਕਰੋੜ ਦਾ ਇੱਕ ਮੈਡਲ-ਚੜਦੀ ਕਲਾ ਅਖਬਾਰ । ਉਪਰੋਕਤ ਆਰਟੀਕਲ ਤੋਂ ਇਲਾਵਾ ਹੋਰ ਲਗਭਗ ਜਿੰਨੇ ਵੀ ਅਖਬਾਰ ਰੋਜਾਨਾ ਪਾਠਕਾਂ ਵੱਲੋਂ ਪੜੇ ਜਾਂਦੇ ਹਨ ਉਹਨਾਂ ਵਿੱਚ ਹੋਰ ਬਹੁਤ ਸਾਰੇ ਆਰਟੀਕਲ ਲੱਗ ਚੁੱਕੇ ਹਨ। ਉਹਨਾਂ ਦੇ ਸੁਖਦ ਭਵਿੱਖ ਦੀ ਕਾਮਨਾ ਕਰਦੇ ਹੋਏ ਉਹਨਾਂ ਦੇ ਲੇਖਣ ਪ੍ਰਤੀ ਸ਼ੌਕ ਦੀ ਭਾਵਨਾ ਨੂੰ ਸਲਾਮ। Ropar News Ropar Google News Related Related Posts National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta
National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta
S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta
ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta
ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta